ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ
ਚੰਡੀਗੜ੍ਹ, 04 ਅਗਸਤ 2026: ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਅਤੇ 117 ਵਿਧਾਨ ਸਭਾ ਹਲਕਿਆਂ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) 2026 ਦਾ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਸਾਰੇ ਯੋਗ ਤੇ ਅਸਲ ਵੋਟਰਾਂ ਨੂੰ ਸ਼ਾਮਲ ਕਰਨ, ਅਯੋਗ ਐਂਟਰੀਆਂ ਨੂੰ ਹਟਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਦੀ ਦਿਸ਼ਾ ਵਿੱਚ ਇਕ ਅਹਿਮ ਉਪਲੱਬਧੀ ਹੈ। […]
Continue Reading
