PRTC ਬੱਸ ਮੋਟਰਸਾਈਕਲ ਨਾਲ ਟਕਰਾਈ, 3 ਨੌਜਵਾਨਾਂ ਦੀ ਮੌਤ

ਫ਼ਰੀਦਕੋਟ, 1 ਜੂਨ, ਦੇਸ਼ ਕਲਿਕ ਬਿਊਰੋ :ਫਰੀਦਕੋਟ ਵਿੱਚ PRTC ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਐਤਵਾਰ ਸਵੇਰੇ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰਿਆ। ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ […]

Continue Reading

ਪ੍ਰਭਜੋਤ ਕੌਰ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਥਾਪਿਆ

ਮੋਹਾਲੀ 1 ਜੂਨ, ਦੇਸ਼ ਕਲਿੱਕ ਬਿਓਰੋ- ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਵਿੱਚੋਂ ਵੱਖ-ਵੱਖ ਅਹੁਦਿਆਂ ਤੇ ਸਖਤ ਮਿਹਨਤ ਕਰਕੇ ਕੰਮ ਕਰਨ ਵਾਲੀ ਸ਼ਖਸ਼ੀਅਤ ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ ਜਿਲ੍ਹਾ ਯੋਜਨਾ ਬੋਰਡ ਮੋਹਾਲੀ ਨੂੰ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ , ਪੰਜਾਬ ਪ੍ਰਧਾਨ ਅਮਨ  ਅਰੋੜਾ, ਮਨੀਸ਼ ਸਿਸੋਦੀਆ ਸਟੇਟ ਪ੍ਰਭਾਰੀ […]

Continue Reading

ਮੋਗਾ : ਸਿਵਿਲ ਜੱਜ ਦੇ ਪਿਤਾ ਸਾਬਕਾ ਕੌਂਸਲਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਮੋਗਾ, 1 ਜੂਨ, ਦੇਸ਼ ਕਲਿਕ ਬਿਊਰੋ :ਸਥਾਨਕ ਸ਼ਹਿਰ ‘ਚ ਨਗਰ ਨਿਗਮ ਦੇ ਸਾਬਕਾ ਕੌਂਸਲਰ ਪੁਰਸ਼ੋਤਮ ਪੁਰੀ ਨੇ ਸ਼ਨਿੱਚਰਵਾਰ ਰਾਤ ਕਰੀਬ 9:45 ਵਜੇ ਆਪਣੇ ਘਰ ’ਚ ਖੁਦਕੁਸ਼ੀ ਕਰ ਲਈ। ਪੁਰੀ ਨੇ ਆਪਣੀ ਰਿਹਾਇਸ਼ ’ਤੇ ਆਪਣੇ ਆਪ ਨੂੰ ਗੋਲੀ ਮਾਰ ਲਈ।ਘਟਨਾ ਵੇਲੇ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੌਂਸਲਰ ਸੁਜਾਤਾ ਪੁਰੀ ਵੀ ਘਰ ਵਿੱਚ ਮੌਜੂਦ ਸੀ। ਜਦ ਗੋਲੀ […]

Continue Reading

ਖੰਨਾ ‘ਚ ਤਿੰਨ ਸਾਲਾ ਬੱਚੇ ਨੂੰ ਹੋਇਆ ਕਰੋਨਾ

ਲੁਧਿਆਣਾ, 1 ਜੂਨ, ਦੇਸ਼ ਕਲਿਕ ਬਿਊਰੋ :ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ (coronavirus) ਫਿਰ ਤੋਂ ਆਪਣੀ ਰਫ਼ਤਾਰ ਫੜ ਰਿਹਾ ਹੈ। ਖੰਨਾ ਦੇ ਰਹਿਣ ਵਾਲੇ ਤਿੰਨ ਸਾਲਾ ਬੱਚੇ ਦੀ ਕੋਵਿਡ-19 ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਨੇ ਬੱਚੇ ਨੂੰ ਹੋਮ ਆਇਸੋਲੇਸ਼ਨ ਵਿੱਚ ਰੱਖਣ ਦੀ ਸਲਾਹ ਦਿੱਤੀ ਹੈ। ਬੱਚੇ ਨੂੰ ਖੰਘ ਅਤੇ ਜ਼ੁਕਾਮ ਦੀ ਸਮੱਸਿਆ ਸੀ, ਜਿਸ ਕਾਰਨ 28 […]

Continue Reading

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ Operation SHIELD ਤਹਿਤ ਕਰਵਾਇਆ Blackout

ਚੰਡੀਗੜ੍ਹ, 1 ਜੂਨ, ਦੇਸ਼ ਕਲਿਕ ਬਿਊਰੋ :‘ਆਪ੍ਰੇਸ਼ਨ ਸ਼ੀਲਡ’ (Operation SHIELD) ਦੇ ਤਹਿਤ, ਸ਼ਨੀਵਾਰ ਰਾਤ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਹਵਾਈ ਹਮਲਿਆਂ ਤੋਂ ਬਚਾਅ ਅਤੇ ਜੰਗ ਦੀ ਸਥਿਤੀ ਵਿੱਚ ਬਚਾਅ ਲਈ 15 ਮਿੰਟ ਦਾ ਬਲੈਕਆਊਟ ਕੀਤਾ ਗਿਆ। Operation SHIELD ਲਈ ਸਮਾਂ ਰਾਤ 8 ਵਜੇ ਨਿਰਧਾਰਤ ਕੀਤਾ ਗਿਆ ਸੀ।ਇਸ ਤੋਂ ਪਹਿਲਾਂ ਇੱਕ ਮੌਕ ਡ੍ਰਿਲ (Mock Drill) […]

Continue Reading

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਲਈ Yellow Alert ਜਾਰੀ

ਚੰਡੀਗੜ੍ਹ, 1 ਜੂਨ, ਦੇਸ਼ ਕਲਿਕ ਬਿਊਰੋ :ਅੱਜ ਵੀ ਪੰਜਾਬ ਵਿੱਚ ਮੌਸਮ ਖਰਾਬ ਰਹੇਗਾ। ਅੱਜ 1 ਜੂਨ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ (Yellow alert for rain) ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਸ਼ਾਮਲ ਹਨ।ਇਸੇ ਤਰ੍ਹਾਂ 2 ਜੂਨ ਨੂੰ ਵੀ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਵਿਧਾਇਕ ਭਰਾਜ ਨੇ ਪੌਲਟਰੀ ਫਾਰਮ ਹਾਦਸੇ ਦੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਾ ਚੈੱਕ ਸੌਂਪਿਆ

ਤੇਜ਼ ਹਨੇਰੀ ਕਾਰਨ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦੀ ਪੌਲਟਰੀ ਫਾਰਮ ਡਿੱਗਣ ਕਾਰਨ ਹੋ ਗਈ ਸੀ ਮੌਤ ਦਲਜੀਤ ਕੌਰ  ਸੰਗਰੂਰ, 31 ਮਈ, 2025: ਤੇਜ਼ ਹਨੇਰੀ ਕਾਰਨ ਹਲਕੇ ਦੇ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦਾ ਪੌਲਟਰੀ ਫਾਰਮ ਡਿੱਗ ਗਿਆ ਸੀ ਅਤੇ ਉਸ ਦੇ ਨਿੱਚੇ ਆਉਣ ਕਾਰਨ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ। ਆਪਣਾ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 31 ਮਈ: ਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ […]

Continue Reading

ਸਰਕਾਰ ਦੀ ਡਰੱਗ ਮਾਫ਼ੀਆ ਵਿਰੁੱਧ ਅਜਿਹੀ ਮੁਹਿੰਮ ਅੱਜ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਨਹੀਂ ਚਲਾਈ ਗਈ: ਪੰਨੂ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਦਿੱਤੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਤਿਹਾਸਕ ਮੁਹਿੰਮ ਦੀ ਸਫਲਤਾ ਵਿਰੋਧੀ ਪਾਰਟੀਆਂ ਲਈ ਗੰਭੀਰ […]

Continue Reading