10 ਲੱਖ ਰੁਪਏ ਰਿਸ਼ਵਤ ਲੈਂਦਾ CA ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 31 ਮਈ, 2025 – ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕੱਲ੍ਹ ਗੁਰਸੇਵਕ ਸਿੰਘ ਚਾਰਟਡ ਅਕਾਊਂਟੈਂਟ Gusewak Singh CA, ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ CGST […]

Continue Reading

ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਿਲਾਈ ਦੀ ਮੁਫ਼ਤ ਸਿਖਲਾਈ ਲੈਣ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਦਲਜੀਤ ਕੌਰ  ਸੁਨਾਮ, 31 ਮਈ, 2025: ‘ਆਪ’ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਵੱਲੋਂ ਚਲਾਈ ਜਾ ਰਹੀ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ (Bhagwan Das Arora Memorial) ਤਹਿਤ ਲੜਕੀਆਂ ਅਤੇ ਔਰਤਾਂ ਨੂੰ ਸਿਲਾਈ ਦੀ ਮੁਫ਼ਤ ਸਿਖਲਾਈ ਦੇਣ ਲਈ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਲਾਏ ਜਾਂਦੇ ਮੁਫਤ ਸਿਲਾਈ ਕੈਂਪਾਂ ਤਹਿਤ ਚੱਠੇ ਸੇਖਵਾਂ ਵਿਖੇ ਕੋਰਸ […]

Continue Reading

ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਹੋ ਰਹੀ ਸਾਜਿਸ਼ ਤੋਂ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ :ਗਿਆਨੀ ਹਰਪ੍ਰੀਤ ਸਿੰਘ

ਡੇਰਾਬੱਸੀ / ਚੰੜੀਗੜ: 3 ਮਈ, ਦੇਸ਼ ਕਲਿੱਕ ਬਿਓਰੋ ਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ ਰੰਗ ਵੇਖਣ ਨੂੰ ਮਿਲਿਆ। ਹਲਕੇ ਦੀ ਪੰਥਕ ਛਾਪ ਨੂੰ ਸਿਆਸੀ ਤੌਰ ਤੇ ਪ੍ਰਭਾਵਹੀਣ ਕੀਤੇ ਜਾਣ ਤੋਂ ਬਾਅਦ ਅੱਜ ਇੱਕ ਵਾਰ ਮੁੜ ਮਰਹੂਮ ਸਿਆਸਤਦਾਨ […]

Continue Reading

ਪੰਜਾਬ ਪੁਲਿਸ ਦੇ ASI ਨੇ ਨੌਜਵਾਨ ਨੂੰ ਗੋਲੀ ਮਾਰ ਕੇ ਨਹਿਰ ‘ਚ ਸੁੱਟਿਆ, ਪੁੱਛਗਿੱਛ ‘ਚ ਖੁਲਾਸਾ

ਲੁਧਿਆਣਾ, 31 ਮਈ, ਦੇਸ਼ ਕਲਿਕ ਬਿਊਰੋ : ਲੁਧਿਆਣਾ ਵਿੱਚ, ਇੱਕ ਏਐਸਆਈ ਨੇ ਸ਼ਰਾਬੀ ਹਾਲਤ ਵਿੱਚ ਆਪਣੇ ਦੋ ਸਾਥੀਆਂ ਨਾਲ ਮਜ਼ਾਕ ਕਰਦੇ ਹੋਏ, ਇੱਕ ਵਿਅਕਤੀ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਏਐਸਆਈ ਮ੍ਰਿਤਕ ਦੀ ਲਾਸ਼ ਦੇਖ ਕੇ ਘਬਰਾ ਗਿਆ ਅਤੇ ਆਪਣੇ ਸਾਥੀਆਂ ਦੀ ਮਦਦ ਨਾਲ ਉਸਨੂੰ ਆਪਣੀ ਕਾਰ […]

Continue Reading

‘ਆਪ’ ਵੱਲੋਂ ਪੰਜਾਬ ‘ਚ ਮੀਤ ਪ੍ਰਧਾਨਾਂ, ਜਨਰਲ ਸਕੱਤਰਾਂ, ਬੁਲਾਰਿਆਂ ਤੇ ਜ਼ਿਲ੍ਹਾ ਮੁਖੀਆਂ ਦਾ ਐਲਾਨ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬਾ ਮੀਤ ਪ੍ਰਧਾਨ, ਜਨਰਲ ਸਕੱਤਰ, ਬੁਲਾਰਿਆਂ ਅਤੇ ਜ਼ਿਲ੍ਹਾ ਮੁਖੀਆਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਜ਼ਮੀਨੀ ਪੱਧਰ ਦੀ ਰਾਜਨੀਤੀ ਨਾਲ ਜੁੜੇ ਨਵੇਂ ਸਾਥੀਆਂ ਨੂੰ ਸੰਗਠਨ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦਾ […]

Continue Reading

ਅਧਿਆਪਕ ਯੂਨੀਅਨ ਪੰਜਾਬ ਸੂਬਾ ਕਮੇਟੀ ਦੀ ਚੋਣ

ਲੁਧਿਆਣਾ, 31 ਮਈ 2025, ਦੇਸ਼ ਕਲਿੱਕ ਬਿਓਰੋ : ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ, ਜਿਸ ਦਾ ਮੁੱਖ ਏਜੰਡਾ ਸੂਬਾ ਕਮੇਟੀ ਦਾ ਸੰਗਠਨ ਅਤੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕਰਨਾ ਰਿਹਾ। ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੀ ਚੋਣ ਕੀਤੀ ਗਈ। ਇਹ ਮੀਟਿੰਗ ਡਾ. ਬੀ. ਆਰ. ਅੰਬੇਦਕਰ ਭਵਨ ਮੁੱਲਾਪੁਰ ਦਾਖਾ, ਲੁਧਿਆਣਾ ਵਿਖੇ ਹੋਈ। […]

Continue Reading

ਮੋਹਾਲੀ : ਅੱਜ ਰਾਤ ਨੂੰ ਹੋਵੇਗਾ ਬਲੈਕਆਊਟ

ਮੋਹਾਲੀ, 31 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦਾ ਅੱਜ ਕੁਝ ਹਿੱਸਾ ਰਾਤ ਨੂੰ ਕੁਝ ਸਮੇਂ ਵਾਸਤੇ ਬਲੈਕਆਊਟ ਰਹੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਅਤੇ ਚੰਡੀਗੜ੍ਹ  ਮੌਕ ਡ੍ਰਿਲ ਕੀਤੀ ਜਾਣੀ ਹੈ। ਇਸਨੂੰ ‘ਆਪ੍ਰੇਸ਼ਨ ਸ਼ੀਲਡ’ ਦਾ ਨਾਮ ਦਿੱਤਾ ਗਿਆ ਹੈ। […]

Continue Reading

ਪੰਜਾਬ ‘ਚ ਅੱਗ ਲੱਗਣ ਕਾਰਨ ਥਾਣੇ ਬਾਹਰ ਖੜੀਆਂ 4 ਕਾਰਾਂ ਸੜ ਕੇ ਸੁਆਹ

ਗੁਰਦਾਸਪੁਰ, 31 ਮਈ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਪੁਲਿਸ ਸਟੇਸ਼ਨ ਦੇ ਬਾਹਰ ਨਾਨੋਨੰਗਲ ਰੋਡ ‘ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ੁੱਕਰਵਾਰ ਰਾਤ ਲਗਭਗ 8:45 ਵਜੇ ਟ੍ਰਾਂਸਫਾਰਮਰ ਤੋਂ ਨਿਕਲਦੀਆਂ ਚੰਗਿਆੜੀਆਂ ਨੇ ਪਹਿਲਾਂ ਜ਼ਮੀਨ ‘ਤੇ ਉੱਗੀ ਘਾਹ ਨੂੰ ਸਾੜ ਦਿੱਤਾ। ਇਸ ਤੋਂ ਬਾਅਦ, ਅੱਗ ਨੇ ਨੇੜੇ ਖੜ੍ਹੀਆਂ ਚਾਰ ਕਾਰਾਂ ਨੂੰ ਆਪਣੀ ਲਪੇਟ […]

Continue Reading

ਭਾਜਪਾ ਵੱਲੋਂ ਲੁਧਿਆਣਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਲੁਧਿਆਣਾ: 31 ਮਈ, ਦੇਸ਼ ਕਲਿੱਕ ਬਿਓਰੋਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ। ਵੋਟਿੰਗ 19 ਜੂਨ ਨੂੰ ਹੋਵੇਗੀ, ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 23 ਜੂਨ, 2025 ਨੂੰ ਕੀਤਾ ਜਾਵੇਗਾ।

Continue Reading

ਪੰਜਾਬ ’ਚ ਦੋ ਵੱਖ ਵੱਖ ਝਗੜਿਆਂ ਦੌਰਾਨ ਚੱਲੀਆਂ ਗੋਲੀਆਂ, ਦੋ ਦੀ ਮੌਤ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਪਸੀ ਝਗੜਿਆਂ ਦੌਰਾਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਫਿਰ ਸੂਬੇ ਵਿੱਚ ਦੋ ਥਾਵਾਂ ਉਤੇ ਹੋਏ ਆਪਸੀ ਝਗੜਿਆਂ ਦੌਰਾਨ ਚੱਲੀ ਗੋਲੀ ਨੇ ਦੋ ਜਾਣਿਆਂ ਦੀ ਜਾਨ ਲੈ ਲਈ। ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਖੇਤਰ ਵਿੱਚ ਇਕ ਢਾਬੇ ਉਤੇ ਦੋ ਧਿਰਾਂ ਵਿੱਚ ਹੋਏ […]

Continue Reading