ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਅਧਿਆਪਕ

ਲੁਧਿਆਣਾ, 30 ਮਈ, ਦੇਸ਼ ਕਲਿੱਕ ਬਿਓਰੋ : ਆਪਣੀਆਂ ਮੰਗਾਂ ਨੂੰ ਲੈ ਕੇ ਕੜਕਦੀ ਧੁੱਪ ਵਿੱਚ ਅਧਿਆਪਕ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਜਵਾਹਰ ਨਗਰ ਕੈਂਪ ਦੇ ਨੇੜੇ ਇਕ ਪਾਣੀ ਵਾਲੀ ਟੈਂਕੀ […]

Continue Reading

ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਕਾਰਨ ਸ਼ਾਸਤਰ ਅਤੇ ਹੋਰ ਸਾਮਾਨ ਸੜਿਆ, SGPC ਨੇ ਜਾਂਚ ਕਮੇਟੀ ਬਣਾਈ

ਸਮਰਾਲਾ, 30 ਮਈ, ਦੇਸ਼ ਕਲਿਕ ਬਿਊਰੋ :ਸਮਰਾਲਾ ਦੇ ਪਿੰਡ ਲੱਧੜਾਂ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹੱਸਮਈ ਢੰਗ ਨਾਲ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸ਼ਾਸਤਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਬੀਤੀ ਰਾਤ ਦੀ ਹੈ।ਪਿੰਡ ਵਾਸੀਆਂ ਨੂੰ ਇਸ ਘਟਨਾ ਬਾਰੇ ਅੱਜ ਸ਼ੁੱਕਰਵਾਰ ਸਵੇਰੇ ਪਤਾ ਲੱਗਾ।ਸਮਰਾਲਾ ਦੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ […]

Continue Reading

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਿੰਘੇਵਾਲਾ ਫੈਕਟਰੀ ਧਮਾਕੇ ਦੇ ਪੀੜਤਾਂ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 30 ਮਈ: ਦੇਸ਼ ਕਲਿੱਕ ਬਿਓਰੋ ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ, ਬਠਿੰਡਾ ਵਿਖੇ ਪਹੁੰਚੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਲਾਜ ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ […]

Continue Reading

AAP ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਨਾਮਜ਼ਦਗੀ ਭਰੀ, ਦਿੱਗਜਾਂ ਦੇ ਨਾਲ ਕੱਢਿਆ ਰੋਡ ਸ਼ੋਅ

ਲੁਧਿਆਣਾ, 30 ਮਈ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ 19 ਜੂਨ ਨੂੰ ਹੋਣ ਵਾਲੀ ਉਪ ਚੋਣ ਲਈ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ‘ਆਪ’ ਨੇ ਸ਼ਹਿਰ ਵਿੱਚ ਇੱਕ ਰੋਡ ਸ਼ੋਅ ਕੀਤਾ, ਜਿਸ ਵਿੱਚ ਮੁੱਖ ਮੰਤਰੀ ਭਗਵੰਤ […]

Continue Reading

ਚੰਡੀਗੜ੍ਹ ’ਚ ਸਿਵਿਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 30 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਸਥਿਤ ਪੰਜਾਬ ਤੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਭੇਜ ਕੇ ਦਿੱਤੀ ਗਈ ਹੈ। ਇਸ ਧਮਕੀ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਚੌਕਸ ਹੋ ਗਈਆਂ ਅਤੇ ਜਾਂਚ ਸ਼ੁਰੂ […]

Continue Reading

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਮਾਨਸਾ, 30 ਮਈ : ਦੇਸ਼ ਕਲਿੱਕ ਬਿਓਰੋ             ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ(complete […]

Continue Reading

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਫਾਜ਼ਿਲਕਾ, 30 ਮਈ, ਦੇਸ਼ ਕਲਿੱਕ ਬਿਓਰੋ : ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ ਦੇ ਨਜ਼ਦੀਕੀ ਪਿੰਡ ਕਾਵਾਂਵਾਲੀ ਵਿਖੇ ਘਰ ਦਾ ਕੰਮ ਚਲਦੇ ਸਮੇਂ ਜਦੋਂ ਇਕ ਨੌਜਵਾਨ ਮੋਟਰ ਚਲਾਉਣ ਲੱਗਿਆ ਤਾਂ ਕਰੰਟ ਲੱਗ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰ ਤੁਰੰਤ ਉਸ ਨੂੰ […]

Continue Reading

ਡੀ ਸੀ ਵੱਲੋਂ ਸਿੰਘੇਵਾਲਾ ਫੈਕਟਰੀ ‘ਚ ਧਮਾਕੇ ‘ਚ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ

ਸ੍ਰੀ ਮੁਕਤਸਰ ਸਾਹਿਬ, 30 ਮਈ: ਦੇਸ਼ ਕਲਿੱਕ ਬਿਓਰੋ Singhewala factory blast: ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿੱਚ ਜਿਸ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਉਸ ਫੈਕਟਰੀ ਨੂੰ ਪ੍ਰਸ਼ਾਸਨ ਵੱਲੋਂ ਕੋਈ ਪ੍ਰਵਾਨਗੀ ਜਾਰੀ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੰਮ ਲਈ ਐਕਸਪਲੋਸਿਵ ਰੂਲਸ 2008 ਦੇ ਤਹਿਤ ਪ੍ਰਵਾਨਗੀ […]

Continue Reading

ਮੁਹਾਲੀ ਪੁਲਿਸ ਨੇ IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ, ਤਿੰਨ ਗ੍ਰਿਫ਼ਤਾਰ

ਐਸ ਐਸ ਪੀ ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ, 2025: ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ […]

Continue Reading

ਛੋਟੇ ਕਿਸਾਨਾਂ ਤੋਂ ਪੈਸੇ ਇਕੱਠੇ ਕਰਕੇ ਯੂਨੀਅਨ ਆਗੂਆਂ ਨੇ ਬਣਾਈਆਂ ਵੱਡੀਆਂ ਜਾਇਦਾਦਾਂ : CM ਭਗਵੰਤ ਮਾਨ

ਬਠਿੰਡਾ, 30 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਆਗੂਆਂ ਦੀਆਂ ਜਾਇਦਾਦਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਦੇ ਆਗੂਆਂ ਨੇ ਛੋਟੇ ਕਿਸਾਨਾਂ ਪੈਸੇ ਇਕੱਠੇ ਕਰਕੇ ਆਪਣੀਆਂ ਮੋਟੀਆਂ ਜਾਇਦਾਦਾਂ ਬਣਾ ਲਈਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ […]

Continue Reading