ਮੁਹਾਲੀ ਪੁਲਿਸ ਨੇ IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ, ਤਿੰਨ ਗ੍ਰਿਫ਼ਤਾਰ

ਐਸ ਐਸ ਪੀ ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ, 2025: ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ […]

Continue Reading

ਛੋਟੇ ਕਿਸਾਨਾਂ ਤੋਂ ਪੈਸੇ ਇਕੱਠੇ ਕਰਕੇ ਯੂਨੀਅਨ ਆਗੂਆਂ ਨੇ ਬਣਾਈਆਂ ਵੱਡੀਆਂ ਜਾਇਦਾਦਾਂ : CM ਭਗਵੰਤ ਮਾਨ

ਬਠਿੰਡਾ, 30 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਆਗੂਆਂ ਦੀਆਂ ਜਾਇਦਾਦਾਂ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਦੇ ਆਗੂਆਂ ਨੇ ਛੋਟੇ ਕਿਸਾਨਾਂ ਪੈਸੇ ਇਕੱਠੇ ਕਰਕੇ ਆਪਣੀਆਂ ਮੋਟੀਆਂ ਜਾਇਦਾਦਾਂ ਬਣਾ ਲਈਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ […]

Continue Reading

ਜਲੰਧਰ : ਸਾਈਕਲਾਂ ਦੀ ਦੁਕਾਨ ‘ਤੇ ਕੰਪ੍ਰੈਸਰ ਫਟਣ ਕਾਰਨ ਧਮਾਕਾ, ਛੱਤ ਉੱਡੀ

ਜਲੰਧਰ, 30 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸੋਢਲ ਚੌਕ ਨੇੜੇ ਇੱਕ ਸਾਈਕਲਾਂ ਦੀ ਦੁਕਾਨ ‘ਤੇ ਕੰਪ੍ਰੈਸਰ ਫਟਣ ਕਾਰਨ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਘਟਨਾ ਦੌਰਾਨ ਦੁਕਾਨਦਾਰ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ, ਜਿਸ ਕਾਰਨ ਦੁਕਾਨਦਾਰ ਬਚ ਗਿਆ।ਧਮਾਕੇ ਵਿੱਚ ਦੁਕਾਨ ਦੀ ਛੱਤ ਉੱਡ ਗਈ ਅਤੇ ਕੰਪ੍ਰੈਸਰ 15 ਫੁੱਟ […]

Continue Reading

ਸਿੱਖਿਆ ਵਿਭਾਗ ਨੇ 8 ਲੈਕਚਰਾਰਾਂ ਨੂੰ ਕੀਤਾ ਡੀਬਾਰ

ਮੋਹਾਲੀ, 30 ਮਈ, ਦੇਸ਼ ਕਲਿੱਕ ਬਿਓਰੋ : ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ

80,000 ਲੀਟਰ ਈਥਾਨੌਲ ਨਾਲ ਭਰੇ ਗੁਜਰਾਤ ਨੰਬਰ ਦੇ 2 ਟਰੱਕ ਜ਼ਬਤ, 8 ਗ੍ਰਿਫਤਾਰਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਆਬਕਾਰੀ ਵਿਭਾਗ ਨੇ ਲਗਭਗ ਅੱਠ ਘੰਟਿਆਂ ਦੀ ਕਾਰਵਾਈ ਵਿੱਚ 80,000 ਲੀਟਰ ਈਥਾਨੌਲ ਨਾਲ ਭਰੇ ਦੋ ਗੁਜਰਾਤ ਨੰਬਰ ਦੇ ਟਰੱਕ ਜ਼ਬਤ ਕੀਤੇ ਹਨ, ਜਦੋਂ ਕਿ ਅੱਠ […]

Continue Reading

ਢੀਂਡਸਾ ਅਕਾਲੀ ਤੇ ਪੰਥਕ ਸਿਆਸਤ ਦੇ ਵੱਡੇ ਥੰਮ ਸਨ

ਚੰਡੀਗੜ੍ਹ : 30 ਮਈ, ਸੁਖਦੇਵ ਸਿੰਘ ਪਟਵਾਰੀਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਨਾਲ ਅਕਾਲੀ ਸਿਆਸਤ ਵਿੱਚ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਅਕਾਲੀ ਸਿਆਸਤ ਵਿੱਚ 1947 ਤੋਂ ਪਹਿਲਾਂ ਦੇ ਵੱਡੇ ਨੇਤਾਵਾਂ ਵਿੱਚ ਸੁਖਦੇਵ ਸਿੰਘ ਢੀਂਡਸਾ ਨੂੰ ਲਗਭਗ ਆਖਰੀ ਕਿਹਾ ਜਾ ਸਕਦਾ ਹੈ। 1936 ‘ਚ ਜਨਮੇ ਢੀਂਡਸਾ ਰਣਬੀਰ ਕਾਲਜ ਸੰਗਰੂਰ ਵਿੱਚ ਹੀ ਵਿਦਿਆਰਥੀ ਸਿਆਸਤ […]

Continue Reading

ਗੰਦੇ ਨਾਲੇ ’ਚ ਟਰਾਲਾ ਡਿੱਗਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ

ਬਠਿੰਡਾ, 30 ਮਈ, ਦੇਸ਼ ਕਲਿੱਕ ਬਿਓਰੋ : ਬਠਿੰਡਾ ਤੋਂ ਤਲਵੰਡੀ ਸਾਬੋ ਰੋਡ ਉਤੇ ਇਕ ਗੰਦੇ ਨਾਲੇ ਵਿੱਚ ਟਰਾਲਾ ਡਿੱਗਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਿੰਡ ਜੀਵਨ ਸਿੰਘ ਵਾਲਾ ਦੇ ਨਜ਼ਦੀਕ ਗੰਦੇ ਨਾਲੇ ਵਿੱਚ ਸੀਮਿੰਟ ਦਾ ਭਰਿਆ ਟਰੱਕ ਡਿੱਗ ਗਿਆ। ਨਾਲੇ ਵਿੱਚ ਟਰੱਕ ਡਿੱਗਣ ਕਾਰਨ […]

Continue Reading

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ ਮੌਕ ਡ੍ਰਿਲ ਅਤੇ ਬਲੈਕਆਊਟ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਸ਼ੀਲਡ ਤਹਿਤ ਹੁਣ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਕ ਡ੍ਰਿਲ (mock drills Punjab Chandigarh)ਅਤੇ ਬਲੈਕਆਊਟ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਮੌਕ ਡ੍ਰਿਲ (mock drills Punjab Chandigarh) ਲਈ ਨਵੀਂ ਤਰੀਕ ਨਿਰਧਾਰਤ ਕੀਤੀ ਹੈ। ਪਹਿਲਾਂ ਮੌਕ ਡ੍ਰਿਲ 29 ਮਈ ਯਾਨੀ ਵੀਰਵਾਰ ਨੂੰ ਹੋਣੀ ਸੀ ਹਾਲਾਂਕਿ, ਕੇਂਦਰ ਸਰਕਾਰ ਨੇ ਇਸਨੂੰ ਬੁੱਧਵਾਰ […]

Continue Reading

ਪੰਜਾਬ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 5 ਲੋਕਾਂ ਦੀ ਮੌਤ, ਦੋ ਦਰਜਨ ਤੋਂ ਵੱਧ ਜ਼ਖਮੀ

ਮੁਕਤਸਰ ਸਾਹਿਬ, 30 ਮਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ 1.30 ਵਜੇ ਮੁਕਤਸਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ ਤੇ ਧਮਾਕਾ ਹੋ ਗਿਆ। 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਫੈਕਟਰੀ ਵਿੱਚ ਕੁੱਲ 40 ਲੋਕ ਕੰਮ ਕਰਦੇ ਸਨ। ਇਹ ਘਟਨਾ ਸਿੰਘੇਵਾਲਾ ਪਿੰਡ ਵਿੱਚ ਵਾਪਰੀ। 25 ਤੋਂ ਵੱਧ […]

Continue Reading

ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਅੱਜ

ਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਸਾਬਕਾ ਮੰਤਰੀ ਅਤੇ ਨਾਮਵਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨ ਲਈ ਸੰਗਰੂਰ […]

Continue Reading