ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ

ਭਾਰੀ ਬਾਰਿਸ਼ ਨਾਲ ਡਿੱਗੀਆਂ ਛੱਤਾਂ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਵੀ ਜਲਦ ਦਿੱਤੀ ਜਾਵੇਗੀ ਹੋਰ ਵਿੱਤੀ ਸਹਾਇਤਾ: ਮੰਤਰੀ ਡਾ. ਬਲਜੀਤ ਕੌਰ ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ : ਦੇਸ਼ ਕਲਿੱਕ ਬਿਓਰੋ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ […]

Continue Reading

ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ […]

Continue Reading

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ : ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼ ਵਿੱਤ ਮੰਤਰੀ ਨੇ ਕਿਸਾਨਾਂ ਦੀ ਵਿੱਤੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ […]

Continue Reading

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਮੋਹਾਲੀ: 11 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ‘ਤੇ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ।

Continue Reading

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਆਧੁਨਿਕ ਹਥਿਆਰਾਂ ਸਮੇਤ 6 ਗ੍ਰਿਫਤਾਰ

ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ਤੇ ਸਰਹੱਦ ਪਾਰੋਂ ਸੰਗਠਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਛੇ ਵਿਅਕਤੀਆਂ ਨੂੰ ਛੇ ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੇ ਹਵਾਲਾ ਰੁਪਏ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਸਿੰਡੀਕੇਟ ਮਹਿਕਪ੍ਰੀਤ ਸਿੰਘ ਉਰਫ ਰੋਹਿਤ ਦੁਆਰਾ ਸੋਸ਼ਲ ਮੀਡੀਆ […]

Continue Reading

ਲੁਧਿਆਣਾ ਕੇਂਦਰੀ ਜੇਲ੍ਹ ‘ਚ ਨਸ਼ਾ ਸਪਲਾਈ ਕਰ ਰਿਹਾ ਹੋਮਗਾਰਡ ਜਵਾਨ ਗ੍ਰਿਫ਼ਤਾਰ

ਲੁਧਿਆਣਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਇੱਕ ਹੋਮਗਾਰਡ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਉਹ ਜੇਲ੍ਹ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਅਧਿਕਾਰੀਆਂ ਨੇ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਹਨ।ਮੁਲਜ਼ਮ ਲੰਬੇ ਸਮੇਂ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਵੀ ਕੀਤੀ ਗਈ ਹੈ।

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ

ਮਾਛੀਵਾੜਾ ਸਾਹਿਬ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਗੁਰਦੁਆਰਾ ਕਾਰ ਸੇਵਾ ਵਿਖੇ ਬੀਤੀ ਰਾਤ ਇਕ ਮੰਦਭਾਗੀ ਘਟਨਾ ਵਾਪਰੀ। ਗੁਰਦੁਆਰੇ ਦੇ ਸੱਚਖੰਡ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ।ਮੌਕੇ ’ਤੇ ਪਹੁੰਚੇ ਅਕਾਲੀ ਆਗੂ […]

Continue Reading

ਭਾਖੜਾ ਡੈਮ ਤੋਂ ਮੁੜ ਛੱਡਿਆ ਜਾ ਰਿਹਾ ਪਾਣੀ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਡੈਮ ਤੋਂ ਹੋਰ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਬੀਬੀਐਮਬੀ ਵੱਲੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਹਰਜੋਤ ਸਿੰਘ ਬੈਂਸ ਨੇ […]

Continue Reading