ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਬਾਅਦ ਗਰਮਾਈ ਸਿਆਸਤ, ਕਾਂਗਰਸ ਨੇ ‘ਆਪ’ ਨੂੰ ਬਣਾਇਆ ਨਿਸ਼ਾਨਾ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਕਾਂਗਰਸ ਪਾਰਟੀ ਦੇ ਵੱਖ ਵੱਖ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ […]

Continue Reading

ਜਲੰਧਰ ‘ਚ SBI ਦਾ ATM ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੁੱਟੀ

ਜਲੰਧਰ, 19 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਜ਼ਿਲ੍ਹੇ ਦੇ ਲੱਧੇਵਾਲੀ ਨੇੜੇ ਇੱਕ ਏਟੀਐਮ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ ਗਈ। ਮੁਲਜ਼ਮ ਆਪਣੇ ਨਾਲ ਇੱਕ ਵੈਲਡਿੰਗ ਸੈੱਟ ਲੈ ਕੇ ਆਏ ਸਨ। ਜਿਸ ਤੋਂ ਬਾਅਦ ਉਹ ਏਟੀਐਮ ਤੋੜਨ ਤੋਂ ਬਾਅਦ ਨਕਦੀ ਲੈ ਕੇਫਰਾਰ ਹੋ ਗਏ। ਕੁਝ ਔਜ਼ਾਰ ਅਤੇ ਹੋਰ ਸਾਮਾਨ ਮੌਕੇ ‘ਤੇ ਪਿਆ ਸੀ।ਲੁਟੇਰਿਆਂ ਨੇ […]

Continue Reading

Anmol Gagan Mann ਨੇ ਛੱਡੀ ਸਿਆਸਤ, ਵਿਧਾਇਕ ਵਜੋਂ ਦਿੱਤਾ ਅਸਤੀਫਾ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਖੁਦ ਜਾਣਕਾਰੀ ਦਿੱਤੀ।ਅਨਮੋਲ ਗਗਨ ਮਾਨ (Anmol Gagan Mann) ਨੇ […]

Continue Reading

ਮੋਹਾਲੀ : ਹੋਟਲ ‘ਚ Birthday Party ਦੌਰਾਨ ਹਵਾਈ ਫਾਇਰਿੰਗ

ਮੋਹਾਲੀ, 19 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜਿਲ੍ਹੇ ਵਿੱਚ ਇੱਕ Birthday Party ਪਾਰਟੀ ਵਿੱਚ ਚਾਰ ਰਾਉਂਡ ਹਵਾਈ Firing ਕੀਤੀ ਗਈ। ਗੋਲੀਬਾਰੀ ਕਰਨ ਵਾਲੇ ਵਿਅਕਤੀ ਕੋਲ ਦੋ ਪਿਸਤੌਲ ਸਨ। ਜਦੋਂ Firing ਹੋਈ ਤਾਂ ਜਨਮ ਦਿਨ ਪਾਰਟੀ ਵਿੱਚ ਬਹੁਤ ਭੀੜ ਸੀ। ਉਨ੍ਹਾਂ ਵਿੱਚ ਔਰਤਾਂ ਵੀ ਮੌਜੂਦ ਸਨ। ਇਹ Birthday Party ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਚੱਲ ਰਹੀ […]

Continue Reading

ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਮੁਅੱਤਲ, ਹੋਵੇਗੀ ਵਿਜੀਲੈਂਸ ਜਾਂਚ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਨਾਇਬ ਤਹਿਸੀਲਦਾਰ ਦੇ ਪੈਸੇ ਲੈਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਜਸਵੀਰ ਕੌਰ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਬਦਮਾਸ਼ ਦੇ ਗੋਲੀ ਲੱਗੀ

ਲੁਧਿਆਣਾ, 19 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜਿਲ੍ਹੇ ਦੇ ਜਗਰਾਉਂ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਕਾਬਲੇ ਵਿੱਚ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀ ਮੁਲਜ਼ਮ ਨੂੰ ਸਿਵਲ ਹਸਪਤਾਲ ਜਗਰਾਉਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।ਗ੍ਰਿਫਤਾਰ ਮੁਲਜ਼ਮਾਂ ਦੀ […]

Continue Reading

SIT ਤੇ ਵਿਜੀਲੈਂਸ ਵਲੋਂ ਬਿਕਰਮ ਮਜੀਠੀਆ ਦੇ ਠਿਕਾਣਿਆਂ ‘ਤੇ ਅੱਜ ਫਿਰ ਛਾਪੇਮਾਰੀ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ।ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਸਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।ਚੰਡੀਗੜ੍ਹ ਤੋਂ ਇਲਾਵਾ, ਵਿਜੀਲੈਂਸ ਟੀਮ ਨੇ ਦਿੱਲੀ ਦੇ ਸੈਨਿਕ ਫਾਰਮ ‘ਤੇ ਵੀ ਛਾਪੇਮਾਰੀ ਕੀਤੀ ਹੈ। […]

Continue Reading

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਧਾਈ

ਮੋਹਾਲੀ: 19 ਜੁਲਾਈ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ।ਅੱਜ ਅਦਾਲਤ ਨੂੰ ਆਉਂਦੇ ਸਾਰੇ ਰਸਤੇ ਪੁਲੀਸ ਨੇ ਸੀਲ ਕੀਤੇ ਹੋਏ ਸਨ। ਸਾਰੇ ਪਾਸੇ ਪੁਲਿਸ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀ ਹੋਈ ਸੀ।ਬਿਕਰਮ ਮਜੀਠੀਆ ਨੂੰ ਸਕਿਉਰਿਟੀ ਜੇਲ੍ਹ ਨਾਭਾ ਵਿੱਚ ਰੱਖਿਆ ਗਿਆ ਹੈ […]

Continue Reading

ਅਕਾਲੀ ਆਗੂ ਪੁਲਿਸ ਨੇ ਘਰਾਂ ’ਚ ਕੀਤੇ ਨਜ਼ਰਬੰਦ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਹੀ ਅਰੈਸਟ ਕਰ ਲਿਆ ਹੈ। ਅੱਜ ਸਵੇਰੇ ਸਵੇਰੇ ਅਕਾਲੀ ਆਗੂਆਂ […]

Continue Reading

ਪੰਜਾਬ ‘ਚ ਭਾਜਪਾ ਆਗੂ ‘ਤੇ ਜਾਨਲੇਵਾ ਹਮਲਾ

ਲੁਧਿਆਣਾ, 19 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਆਗੂ ਨਮਨ ਬਾਂਸਲ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਪਹਿਲਾਂ ਨਮਨ ਨੂੰ ਥੱਪੜ ਮਾਰੇ ਅਤੇ ਫਿਰ ਉਸਦੀ ਪਿੱਠ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ।ਖੂਨ ਨਾਲ ਲੱਥਪੱਥ ਨਮਨ ਨੇ ਨੇੜਲੀ ਦੁਕਾਨ ‘ਚ ਜਾ ਕੇ ਆਪਣੀ ਜਾਨ ਬਚਾਈ ਅਤੇ ਆਪਣੇ ਦੋਸਤਾਂ ਨੂੰ ਸੂਚਿਤ ਕੀਤਾ।ਇਹ ਘਟਨਾ […]

Continue Reading