ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਭਾਜਪਾ, ਜੇ ਹੋਇਆ ਤਾਂ ਬਰਾਬਰੀ ਦੇ ਆਧਾਰ ’ਤੇ ਹੋਵੇਗਾ: ਹਰਦੀਪ ਪੁਰੀ
ਅੰਮ੍ਰਿਤਸਰ 19 ਸਤੰਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿੱਚ ਕਰਵਾਏ ਗਏ 20ਵੇਂ ‘ਰੋਜ਼ਗਾਰ ਮੇਲੇ’ ਵਿੱਚ ਸ਼ਾਮਲ ਹੋਏ ਅਤੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੱਤਰਕਾਰਾਂ ਨਾਲ […]
Continue Reading
