ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਫੌਜ ਦੀ ਗੱਡੀ ਦੇ ਹਾਦਸੇ ‘ਚ ਪੰਜਾਬ ਦਾ ਜਵਾਨ ਵੀ ਸ਼ਹੀਦ
ਰੂਪਨਗਰ, 23 ਜਨਵਰੀ: ਦੇਸ਼ ਕਲਿੱਕ ਬਿਊਰੋ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ। ਡੋਡਾ ਜ਼ਿਲ੍ਹੇ ‘ਚ ਫੌਜ ਦੀ ਗੱਡੀ ਇੱਕ ਡੂੰਘੀ ਖੱਡ ‘ਚ ਡਿੱਗ ਗਈ ਸੀ। ਇਸ ਹਾਦਸੇ ‘ਚ ਇੱਕ ਪੰਜਾਬ ਦਾ ਜਵਾਨ ਵੀ ਸ਼ਹੀਦ ਹੋਇਆ ਹੈ। ਇਸ ਹਾਦਸੇ ‘ਚ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚ ਪੰਜਾਬ ਦੇ […]
Continue Reading
