ਖੇਤਾਂ ਵਿੱਚ ਪ੍ਰਾਈਵੇਟ ਬੱਸ ਪਲਟੀ, 15 ਸਵਾਰੀਆਂ ਜ਼ਖਮੀ
ਬਰਨਾਲਾ, 22 ਜਨਵਰੀ: ਦੇਸ਼ ਕਲਿੱਕ ਬਿਉਰੋ: ਬਰਨਾਲਾ ਜ਼ਿਲ੍ਹੇ ਵਿੱਚ ਮਹਿਲ ਖੁਰਦ ਪਿੰਡ ਨੇੜੇ ਇੱਕ ਖੇਤ ਵਿੱਚ ਇੱਕ ਨਿੱਜੀ ਬੱਸ ਪਲਟ ਗਈ, ਜਿਸ ਕਾਰਨ 15 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਜ਼ਿਆਦਾਤਰ ਨਰਸਿੰਗ ਕਾਲਜ ਅਤੇ ਸਕੂਲ ਦੀਆਂ ਵਿਦਿਆਰਥਣਾਂ ਦੱਸੀਆਂ ਜਾ ਰਹੀਆਂ ਹਨ। ਸਾਰੇ ਜ਼ਖਮੀ ਯਾਤਰੀਆਂ ਨੂੰ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗੰਭੀਰ […]
Continue Reading
