ਛੁੱਟੀਆਂ ਤੋਂ ਪਹਿਲਾਂ ਸਰਕਾਰੀ ਸਕੂਲਾਂ ’ਚ ਹੋਵੇਗੀ ਮਾਪੇ ਅਧਿਆਪਕ ਮਿਲਣੀ, ਪੱਤਰ ਜਾਰੀ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 1 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਸਮਾਗਮ ਦੌਰਾਨ ਅਧਿਆਪਕ ਨੇ MLA ਨੂੰ ਸਵਾਲ ਪੁੱਛਣ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ’ਚ

ਮਾਨਸਾ, 26 ਮਈ, ਦੇਸ਼ ਕਲਿੱਕ ਬਿਓਰੋ : ਅੱਜ ਪਿੰਡ ਦਲੇਲ ਸਿੰਘ ਆਲਾ(ਮਾਨਸਾ) ’ਚ ਇਕ ਸਮਾਗਮ ਦੌਰਾਨ ਈਟੀਟੀ ਬੇਰੁਜ਼ਗਾਰ ਅਧਿਆਪਕ ਅਜੀਤ ਵੱਲੋਂ ਵਿਧਾਇਕ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੈ ਸਿੰਗਲਾ ਸਕੂਲ ’ਚ ਸਿੱਖਿਆ ਕ੍ਰਾਂਤੀ ਦਾ ਪ੍ਰੋਗਰਾਮ ਕਰਨ ਪਹੁੰਚੇ ਸਨ। ਜਦੋਂ ਵਿਧਾਇਕ ਵਿਜੈ ਸਿੰਗਲਾ […]

Continue Reading

ਮੋਹਾਲੀ ਪ੍ਰੈਸ ਕਲੱਬ ਲੋਕਤੰਤਰਿਕ ਢੰਗ ਨਾਲ ਕੰਮ ਕਰਨ ਵਾਲੀ ਸੰਸਥਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਪ੍ਰੈਸ ਕਲੱਬ ਨੂੰ 5 ਲੱਖ ਰੁਪਏ ਦਿੱਤੀ ਗ੍ਰਾਂਟ ਅਤੇ ਜਲਦ ਇਮਾਰਤ ਬਣਾਉਣ ਦਾ ਵਾਅਦਾ ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੋਹਾਲੀ ਪ੍ਰੈਸ ਕਲੱਬ ਦੀ ਸਾਲ ਦੇ ਅੰਦਰ-ਅੰਦਰ ਯਕੀਨੀ ਤੌਰ ਉਤੇ ਇਮਾਰਤ ਬਣਾਉਣ […]

Continue Reading

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ।   ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, […]

Continue Reading

ਨਿਰਭੈ ਸਿੰਘ ਖਾਈ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਚਾਉਕੇ, ਜਿਉਂਦ ਅਤੇ ਅਖਾੜਾ ਪਿੰਡ ਵਿੱਚ ਪੁਲਸ ਤਸ਼ੱਦਦ ਕਰਨ ਵਾਲੇ ਦੋਸ਼ੀਆਂ ‘ਤੇ ਕਾਰਵਾਈ ਕਰਨ ਦੀ ਮੰਗ 

ਦਲਜੀਤ ਕੌਰ  ਸੰਗਰੂਰ, 26 ਮਈ, 2025: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਸਥਾਨਕ ਅਨਾਜ ਮੰਡੀ ਵਿਖੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ। ਇੱਥੇ ਰੋਸ਼ ਰੈਲੀ ਕਰਨ ਤੋਂ ਬਾਅਦ ਡੀਸੀ ਦਫ਼ਤਰ ਤੱਕ ਵਿਸ਼ਾਲ ਰੋਸ਼ ਮੁਜਾਹਰਾ ਕਰਕੇ ਮੁੱਖ ਮੰਤਰੀ ਦੇ ਨਾਂ ਡੀਸੀ ਸੰਗਰੂਰ ਨੂੰ ਮੰਗ ਪੱਤਰ ਦੇ ਕੇ 25 ਅਪ੍ਰੈਲ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਦੇ […]

Continue Reading

ਪੰਜਾਬ ਦੀ ਇਤਿਹਾਸਕ ਪਹਿਲਕਦਮੀ: ਭਗਵੰਤ ਸਿੰਘ ਮਾਨ ਅਤੇ ਕੇਜਰੀਵਾਲ ਵੱਲੋਂ ਦੇਸ਼ ਦੀ ਪਹਿਲੀ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ […]

Continue Reading

ਸਪੀਕਰ ਸੰਧਵਾਂ ਨੇ ਬੈਡਮਿੰਟਨ ਕੋਰਟ ਦਾ ਕੀਤਾ ਉਦਘਾਟਨ

ਫ਼ਰੀਦਕੋਟ, 26 ਮਈ , ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ  ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰ ਰਹੀ ਹੈ, ਉਥੇ ਹੀ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ […]

Continue Reading

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜਾਇਦਾਦ ਫ੍ਰੀਜ਼!

ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ : ਕਥਿਤ ਤੌਰ ਉਤੇ ਨਸ਼ਾ ਤਸਕਰੀ ਮਾਮਲੇ ਵਿੱਚ ਨੌਕਰੀ ਗੁਆ ਚੁੱਕੀ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਅਜੇ ਰੁਕਦੀਆਂ ਦਿਖਾਈ ਨਹੀਂ ਦੇ ਰਹੀਆਂ। ਅਮਨਦੀਪ ਕੌਰ ਨੂੰ ਅੱਜ ਪੰਜਾਬੀ ਗਾਇਕਾ ਅਫ਼ਸਾਲਾ ਖਾਨ ਦੇ ਘਰ ਤੋਂ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਅਮਨਦੀਪ ਕੌਰ ਦੀ ਜਾਇਦਾਦ ਫ੍ਰੀਜ਼ ਕਰਨ ਦੇ […]

Continue Reading

ਸ਼ਰਾਬ ਦੇ ਠੇਕੇਦਾਰ ਤੋਂ 50 ਲੱਖ ਮੰਗਣ ਵਾਲਾ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਰਸ਼ ਡੱਲਾ ਲਈ ਕੰਮ ਕਰਨ ਵਾਲੇ ਅਤੇ ਸ਼ਰਾਬ ਦੇ ਠੇਕੇਦਾਰ ਤੋਂ 50 ਲੱਖ ਰੁਪਏ ਦੀ ਜ਼ਬਰੀ ਵਸੂਲੀ ਮੰਗਣ ਦੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਗੁਜਰਾਤ ਪੁਲਿਸ ਦੇ […]

Continue Reading

 ਤੰਦਰੁਸਤ ਜਵਾਨੀ ਬਣਾਏਗੀ ਰੰਗਲਾ ਪੰਜਾਬ: ਗੋਲਡੀ ਮੁਸਾਫਿਰ

 ਬੱਲੂਆਣਾ (ਫਾਜ਼ਿਲਕਾ) 26 ਮਈ, ਦੇਸ਼ ਕਲਿੱਕ ਬਿਓਰੋ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨਸ਼ਾ ਮੁੱਕੇਗਾ ਤਾਂ ਸਾਡੀ ਤੰਦਰੁਸਤ ਜਵਾਨੀ ਰੰਗਲਾ ਪੰਜਾਬ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਅੱਜ ਵਿਧਾਨ […]

Continue Reading