ਤੰਦਰੁਸਤ ਜਵਾਨੀ ਬਣਾਏਗੀ ਰੰਗਲਾ ਪੰਜਾਬ: ਗੋਲਡੀ ਮੁਸਾਫਿਰ

 ਬੱਲੂਆਣਾ (ਫਾਜ਼ਿਲਕਾ) 26 ਮਈ, ਦੇਸ਼ ਕਲਿੱਕ ਬਿਓਰੋ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨਸ਼ਾ ਮੁੱਕੇਗਾ ਤਾਂ ਸਾਡੀ ਤੰਦਰੁਸਤ ਜਵਾਨੀ ਰੰਗਲਾ ਪੰਜਾਬ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਅੱਜ ਵਿਧਾਨ […]

Continue Reading

ਪੰਜਾਬ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਡਾ. ਰਵਜੋਤ ਸਿੰਘ ਨੇ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਰਾਜਪੁਰਾ, 26 ਮਈ: (ਕੁਲਵੰਤ ਸਿੰਘ ਬੱਬੂ) ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ […]

Continue Reading

ਅਕਾਲੀ ਕੌਂਸਲਰ ਕਤਲ ਮਾਮਲੇ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ

ਅੰਮ੍ਰਿਤਸਰ, 26 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਉਰਫ ਬਾਹਮਣ ਦੇ ਕਤਲ ਮਾਮਲੇ ਵਿੱਚ ਦੋਸ਼ੀ ਨੂੰ ਪੁਲਿਸ ਨੇ ਇਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਵਿਦੇਸ਼ ਅਧਾਰਤ ਕਿਸ਼ਨ ਗੈਂਗ ਨਾਲ ਜੁੜੇ ਇੱਕ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰਕੇ, 8 […]

Continue Reading

ਪੰਜਾਬ ਪੁਲਿਸ ਤੋਂ ਬਰਖਾਸਤ ਅਮਨਦੀਪ ਕੌਰ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਤੋਂ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸੀਬਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਵਿਜੀਲੈਂਸ ਬਿਊਰੋ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਮਨਦੀਪ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ, ਅਤੇ ਹੁਣ ਮਾਮਲੇ ਦੀ ਗੰਭੀਰਤਾ ਨਾਲ ਜਾਂਚ […]

Continue Reading

ਪੰਜਾਬ ਪੁਲਿਸ ‘ਚ ਨਵੇਂ ਭਰਤੀ 6 ਕਾਂਸਟੇਬਲਾਂ ਦਾ ਡੋਪ ਟੈਸਟ ਪਾਜ਼ੇਟਿਵ, ਭੇਜੇ ਵਾਪਸ

ਹੁਸ਼ਿਆਰਪੁਰ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਵਿੱਚ ਛੇ ਨਵੇਂ ਭਰਤੀ ਹੋਏ ਜਵਾਨਾਂ ਦਾ ਡੋਪ ਟੈਸਟ ਪਾਜ਼ੀਟਿਵ (positive for dope) ਪਾਇਆ ਗਿਆ ਹੈ। ਜਹਾਨਖੇਲਾਂ ਵਿਖੇ ਸਿਖਲਾਈ ਤੋਂ ਪਹਿਲਾਂ, ਸਾਰਿਆਂ ਦਾ ਡੋਪ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਰਿਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਇਸ ਕੇਂਦਰ ‘ਤੇ ਤਾਇਨਾਤ ਸੀਡੀਆਈ ਦੁਆਰਾ ਪ੍ਰਾਪਤ ਰਿਪੋਰਟ ਦੇ ਅਨੁਸਾਰ, […]

Continue Reading

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ […]

Continue Reading

ਨੌਤਪਾ ਵਿੱਚ ਵੀ ਲੂ ਅਤੇ ਹੀਟਵੇਵ ਤੋਂ ਬਚਾਅ, 8 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਨੌਤਪਾ (Nautapa) ਦੇ ਦਿਨਾਂ ਵਿੱਚ ਵੀ ਨਾ ਤਾਂ ਕੋਈ ਹੀਟਵੇਵ (Heatwave) ਅਲਰਟ ਹੈ ਅਤੇ ਨਾ ਹੀ ਕੋਈ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਉਲਟ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਇਸ ਵੇਲੇ ਇੱਥੇ ਤਾਪਮਾਨ ਆਮ ਨਾਲੋਂ 5.4 […]

Continue Reading

ਭਾਖੜਾ ਪਾਣੀ ਵਿਵਾਦ: ਹਾਈਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਵਿਚਾਲੇ ਭਾਖੜਾ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਹਾੲਕੋਰਟ ‘ਚ ਤੀਜੀ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ […]

Continue Reading

ਬਠਿੰਡਾ : ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਵਿੱਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੰਗਤ ਕਲਾਂ ਵਿਖੇ ਦੋ ਨੌਜਵਾਨਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ  ਪਿੰਡ ਜੱਸੀ ਬਾਗਵਾਲੀ ਦਾ ਰਹਿਣ ਵਾਲਾ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ […]

Continue Reading

CM ਮਾਨ ਤੇ ਕੇਜਰੀਵਾਲ ਆਸਾਨ ਰਜਿਸਟਰੀ ਮੁਹਿੰਮ ਦੀ ਅੱਜ ਮੋਹਾਲੀ ਤੋਂ ਕਰਨਗੇ ਸ਼ੁਰੂਆਤ

ਮੋਹਾਲੀ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਅੱਜ ਤੋਂ ਮੋਹਾਲੀ ਤੋਂ ਆਸਾਨ ਰਜਿਸਟਰੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਨਵੀਂ ਪ੍ਰਣਾਲੀ ਦਾ ਪਾਇਲਟ ਪ੍ਰੋਜੈਕਟ ਮੋਹਾਲੀ ਵਿੱਚ ਚੱਲ ਰਿਹਾ ਸੀ, ਜੋ ਸਫਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸਿਸਟਮ ਨੂੰ ਜਨਤਾ […]

Continue Reading