ਮੁੱਖ ਮੰਤਰੀ ਵੱਲੋਂ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

ਆਰ.ਡੀ.ਐਫ. ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੋਂ ਵੱਧ ਦੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰੀ […]

Continue Reading

ਅਕਾਲੀ ਆਗੂ ਡਰੇ ਹੋਏ ਹਨ ਕਿਉਂਕਿ ਕਾਨੂੰਨ ਉਨ੍ਹਾਂ ‘ਤੇ ਸ਼ਿਕੰਜਾ ਕੱਸ ਰਿਹਾ ਹੈ- ਬਲਤੇਜ ਪੰਨੂ

ਇਹ ‘ਚਾਚਾ-ਭਤੀਜਾ’ ਸਰਕਾਰ ਨਹੀਂ, ਇਹ ‘ਆਪ’ ਸਰਕਾਰ ਹੈ, ਭ੍ਰਿਸ਼ਟ ਅਤੇ ਅਪਰਾਧੀਆਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ: ਬਲਤੇਜ ਪੰਨੂ ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਚੱਲ ਰਹੀ ਵਿਜੀਲੈਂਸ ਜਾਂਚ ਤੋਂ ਧਿਆਨ ਹਟਾਉਣ ਦੀਆਂ ਅੱਜ ਅਕਾਲੀ ਦਲ ਵੱਲੋਂ ਬੇਬੁਨਿਆਦ ਅਤੇ ਬੇਤੁਕੀ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਕਿਹਾ ਕਿ […]

Continue Reading

4 ਜਿਲ੍ਹਿਆਂ ਦੀਆਂ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਲਗਣਗੇ ਸੌਲਰ ਪ੍ਰੋਜੈਕਟ

ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ ਮੋਹਾਲੀ, 16 ਜੁਲਾਈ : ਦੇਸ਼ ਕਲਿੱਕ ਬਿਓਰੋ ਨਵੀਕਰਨਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੌਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ […]

Continue Reading

ਲੋਕਾਂ ਦੀ ਸਹੂਲਤ ਲਈ 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼ ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ […]

Continue Reading

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ• ਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ* ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਵਿਧਾਨ ਸਭਾ ’ਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਚੀਮਾ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ […]

Continue Reading

ਲੁਧਿਆਣਾ ‘ਚ ਪੰਚਾਇਤਾਂ ਵੱਲੋਂ 1 ਅਰਬ 20 ਕਰੋੜ ਦਾ ਘਪਲਾ, ਕਈ ਬੀਡੀਪੀਓਜ਼ ਸ਼ਾਮਲ

ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ, ਜਾਂਚ ਠੰਡੇ ਬਸਤੇ ! ਮੋਹਾਲੀ 16 ਜੁਲਾਈ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬਲਾਕ ਲੁਧਿਆਣਾ-2 ਦੇ ਛੇ ਪਿੰਡਾਂ ਵਿਚ ਬੀਡੀਪੀਓਜ਼, ਪੰਚਾਇਤ ਸੈਕਟਰੀ ਅਤੇ ਸਰਪੰਚਾਂ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੇ ਗਬਨ ਕਰਨ ਦਾ ਇਕ ਭਖਵਾਂ ਮਾਮਲਾ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ […]

Continue Reading

5178 ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀ ਟੀ ਐੱਫ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂ ਦਿੱਤਾ ਰੋਸ ਪੱਤਰ

ਅਧਿਆਪਕਾਂ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ-ਪਟੀਸ਼ਨਰ ਦੇ ਭੇਦਭਾਵ ਤੋਂ ਜਾਰੀ ਕੀਤੇ ਜਾਣ : ਡੀਟੀਐੱਫ ਪਟਿਆਲਾ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਅਗਵਾਈ ‘ਚ ਅਧਿਆਪਕਾਂ ਵੱਲੋਂ 5178 ਅਧਿਆਪਕਾਂ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਮੰਗੀਆਂ ਮੰਗਾਂ ਹੱਲ […]

Continue Reading

BJP ਵਲੋਂ ਤਰਨਤਾਰਨ ਵਿਧਾਨ ਸਭਾ ਉਪ ਚੋਣ ਦੀ ਤਿਆਰੀ ਸ਼ੁਰੂ, ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ, ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ […]

Continue Reading

ਪੰਜਾਬ ਸਰਕਾਰ ਵੱਲੋਂ 8 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading