ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਪ੍ਰੈਸ ਕਾਨਫਰੰਸ
ਕਿਹਾ, ਪ੍ਰਧਾਨ ਮੰਤਰੀ ਜੀ ਸਿਰਫ ਦੌਰਾ ਕਰਕੇ ਨਾ ਜਾਇਓ, ਮੌਕੇ ਉਤੇ ਰਿਲੀਫ਼ ਪੈਕੇਜ ਦੇ ਕੇ ਜਾਇਓ ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ […]
Continue Reading
