ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਡਰੱਗ ਰੈਕੇਟ ਦਾ ਪਰਦਾਫਾਸ਼: 13 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਜਲੰਧਰ, 25 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, […]

Continue Reading

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ

ਪਟਿਆਲਾ, 25 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ (Kali Mata Temple) ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ […]

Continue Reading

CM ਮਾਨ ਨੇ Shubman Gill# ਨੂੰ ਭਾਰਤੀ ਕ੍ਰਿਕਟ ਦੇ ਕਪਤਾਨ ਬਣਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨ ਸ਼ੁਭਮਨ ਗਿੱਲ (Shubman Gill) ਨੂੰ ਭਾਰਤੀ ਟੈਸਟ ਕ੍ਰਿਕਟ ਦੇ ਕਪਤਾਨ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ 46 ਵਰ੍ਹਿਆਂ ਬਾਅਦ ਭਾਰਤੀ ਟੈਸਟ ਕ੍ਰਿਕਟ ਦੀ ਕਪਤਾਨੀ ਪੰਜਾਬ ਦੇ ਖਿਡਾਰੀ ਕੋਲ ਆਈ ਹੈ। ਉਨ੍ਹਾਂ ਅਰਸ਼ਦੀਪ ਸਿੰਘ […]

Continue Reading

ਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ : ਕੇਜਰੀਵਾਲ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ ਨਾਭਾ (ਪਟਿਆਲਾ), 25 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ […]

Continue Reading

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ ਨਾਭਾ (ਪਟਿਆਲਾ), 25 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ […]

Continue Reading

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 25 ਮਈ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ, ਚੌਥਾ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਜਾਰੀ […]

Continue Reading

ਰਾਸ਼ਟਰਪਤੀ ਤੋਂ ਸ਼ੌਰਿਆ ਚੱਕਰ ਲੈ ਕੇ ਪਿੰਡ ਪਹੁੰਚਣ ‘ਤੇ ਪੰਜਾਬੀ ਗੱਭਰੂ ਦਾ ਭਰਵਾਂ ਸਵਾਗਤ

ਪਿਛਲੇ ਸਾਲ ਸ਼ੋਪੀਆਂ ਵਿੱਚ ਪੰਜਾਬੀ ਮੇਜਰ ਨੇ ਮਾਰਿਆ ਸੀ ਵੱਡੇ ਅੱਤਵਾਦੀ, ਕੁੱਲ ਛੇ ਵੱਖ ਵੱਖ ਆਪਰੇਸ਼ਨਾਂ ਦੀ ਅਗਵਾਈ ਕਰਦੇ ਮਾਰੇ ਨੌ ਅੱਤਵਾਦੀ ਗੁਰਦਾਸਪੁਰ: 25 ਮਈ, ਨਰੇਸ਼ ਕੁਮਾਰ ਮੇਜਰ ਤ੍ਰਿਪਤ ਪ੍ਰੀਤ ਸਿੰਘ 34 ਰਾਸ਼ਟਰੀ ਰਾਈਫਲ ਜਾਟ ਰੈਜਮੈਂਟ ਦਾ ਅਜਿਹਾ ਫੌਜੀ ਅਫਸਰ ਜਿਸ ਨੇ ਪਿਛਲੇ ਸਾਲ ਜੰਮੂ ਕਸ਼ਮੀਰ ਦੇ ਸ਼ੋਪੀਆ ਵਿੱਚ ਇੱਕ ਏ ਕੈਟਾਗਰੀ ਦੇ ਅੱਤਵਾਦੀ ਨੂੰ […]

Continue Reading

ਸੜਕ ਪਾਰ ਕਰ ਰਹੇ 7 ਲੋਕਾਂ ਨੂੰ ਕਾਰ ਨੇ ਮਾਰੀ ਟੱਕਰ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਵੀਂ ਦਿੱਲੀ, 25 ਮਈ, ਦੇਸ਼ ਕਲਿੱਕ ਬਿਓਰੋ : ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। […]

Continue Reading

ਲੁਧਿਆਣਾ ਦੀ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੁਧਿਆਣਾ ਵਿੱਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਮਿਤੀ ਦਾ ਐਲਾਨ ਹੋ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਵੈਸਟ ਸਮੇਤ 5 ਥਾਵਾਂ ਉਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ […]

Continue Reading

ਪੰਜਾਬ ’ਚ ਹਨ੍ਹੇਰੀ ਦਾ ਕਹਿਰ, ਜਨ ਜੀਵਨ ਹੋਇਆ ਪ੍ਰਭਾਵਿਤ, ਦੋ ਦੀ ਮੌਤ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ ; ਬੀਤੇ ਦੇਰ ਰਾਤ ਨੂੰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਆਈ ਤੇਜ ਹਨ੍ਹੇਰੀ ਨੇ ਜਨ ਜੀਵਨ ਨੂੰ ਇਕ ਤਰ੍ਹਾਂ ਠੱਪ ਕਰਕੇ ਰੱਖ ਦਿੱਤਾ। ਤੇਜ ਹਨ੍ਹੇਰੀ ਦੇ ਚਲਦਿਆਂ ਰਾਹਗੀਰਾਂ ਨੂੰ ਆਪਣੀ ਥਾਵਾਂ ਉਤੇ ਹੀ ਰੁਕਣਾ ਪਿਆ। ਸੜਕਾਂ ਉਤੇ ਟੁੱਟੇ ਦਰਖਤਾਂ ਦੇ ਕਾਰਨ ਸਫਰ ਦੌਰਾਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। […]

Continue Reading