ਭਾਖੜਾ ਪਾਣੀ ਵਿਵਾਦ: ਹਾਈਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਵਿਚਾਲੇ ਭਾਖੜਾ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਹਾੲਕੋਰਟ ‘ਚ ਤੀਜੀ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ […]

Continue Reading

ਬਠਿੰਡਾ : ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਵਿੱਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੰਗਤ ਕਲਾਂ ਵਿਖੇ ਦੋ ਨੌਜਵਾਨਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ  ਪਿੰਡ ਜੱਸੀ ਬਾਗਵਾਲੀ ਦਾ ਰਹਿਣ ਵਾਲਾ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ […]

Continue Reading

CM ਮਾਨ ਤੇ ਕੇਜਰੀਵਾਲ ਆਸਾਨ ਰਜਿਸਟਰੀ ਮੁਹਿੰਮ ਦੀ ਅੱਜ ਮੋਹਾਲੀ ਤੋਂ ਕਰਨਗੇ ਸ਼ੁਰੂਆਤ

ਮੋਹਾਲੀ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਅੱਜ ਤੋਂ ਮੋਹਾਲੀ ਤੋਂ ਆਸਾਨ ਰਜਿਸਟਰੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਨਵੀਂ ਪ੍ਰਣਾਲੀ ਦਾ ਪਾਇਲਟ ਪ੍ਰੋਜੈਕਟ ਮੋਹਾਲੀ ਵਿੱਚ ਚੱਲ ਰਿਹਾ ਸੀ, ਜੋ ਸਫਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸਿਸਟਮ ਨੂੰ ਜਨਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-05-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ […]

Continue Reading

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਵੱਖ ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ

ਦਲਜੀਤ ਕੌਰ  ਲਹਿਰਾ, 25 ਮਈ, 2025: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸੁਰਜਣਭੈਣੀ, ਭੂੰਦੜਭੈਣੀ ਅਤੇ ਹਮੀਰਗੜ੍ਹ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਨਸ਼ਿਆਂ ਦੇ ਖਾਤਮੇ ਦਾ ਅਹਿਦ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 25 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ […]

Continue Reading

55 ਪਿੰਡਾਂ ਦੇ 65 ਹਜ਼ਾਰ ਏਕੜ ਰਕਬੇ ਨੂੰ 50 ਸਾਲ ਬਾਅਦ ਮਿਲੇਗਾ ਨਹਿਰੀ ਪਾਣੀ

55 ਪਿੰਡਾਂ ਦੇ 65 ਹਜ਼ਾਰ ਏਕੜ ਰਕਬੇ ਨੂੰ 50 ਸਾਲ ਬਾਅਦ ਮਿਲੇਗਾ ਨਹਿਰੀ ਪਾਣੀ – ਹਲਕਾ ਲਹਿਰਾ ਅਤੇ ਸ਼ੁਤਰਾਣਾ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਵਾਲਾ ਮਾਈਨਰ 50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ, ਜਲ ਸਰੋਤ ਮੰਤਰੀ ਵੱਲੋਂ ਉਦਘਾਟਨ  – ਪਾਣੀ ਚਲਾਉਣ ਦੀ ਸਮਰੱਥਾ ਵਿੱਚ ਹੋਇਆ ਡੇਢ ਗੁਣਾ ਵਾਧਾ – ਸੂਬੇ ਦੇ ਪਾਣੀਆਂ ਦੇ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਵਿੱਚ ਮੀਟਿੰਗਾਂ ਜ਼ੋਰਾਂ ‘ਤੇ

ਦਲਜੀਤ ਕੌਰ  ਸੁਨਾਮ, 25 ਮਈ, 2025: ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ ਤੇ ਹੁਣ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੇ ਰੂਪ ਵਿੱਚ ਚਲਾਈ ਜਾ ਰਹੀ […]

Continue Reading

MP ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਜਲੰਧਰ : 25 ਮਈ, ਦੇਸ਼ ਕਲਿੱਕ ਬਿਓਰੋਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣ ਗਏ ਹਨ। ਅੱਜ ਜਲੰਧਰ ਵਿਖੇ ਹੋਈ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਉਹ ਪ੍ਰਧਾਨ ਚੁਣੇ ਗਏ। ਐਸੋਸੀਏਸ਼ਨ ਦੀ ਚੋਣ ਵਿੱਚ ਰਿਤਿਨ ਖੰਨਾ ਸਕੱਤਰ, ਲਲਿਤ ਗੁਪਤਾ, ਸੰਦੀਪ ਰਿਣਵਾ, ਵਿਨੇ ਵੋਹਰਾ, ਕਵੀ ਰਾਜ ਡੋਗਰਾ, ਵਿਨੋਦ ਵਤਰਾਨਾ […]

Continue Reading

ਭਗਵਾਨ ਗੌਤਮ ਬੁੱਧ ਜੀ ਦੀ ਮੂਰਤੀ ਸਥਾਪਨਾ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ 25 ਮਈ, ਦੇਸ਼ ਕਲਿੱਕ ਬਿਓਰੋ ਇੱਥੋਂ ਦੇ  ਬੁੱਧ ਵਿਹਾਰ ਵਿਖੇ ਭਗਵਾਨ ਗੌਤਮ ਬੁੱਧ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਦਾ ਆਯੋਜਨ ਵਿਸ਼ੇਸ਼ ਆਤਮਿਕ ਅਤੇ ਸਮਾਜਿਕ ਮਾਹੌਲ ਵਿਚ ਕੀਤਾ ਗਿਆ। ਇਸ ਪਵਿੱਤਰ ਮੌਕੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ। ਸ. ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ “ਭਗਵਾਨ ਬੁੱਧ […]

Continue Reading