ਪੰਜਾਬ ਸਰਕਾਰ ਵੱਲੋਂ PPS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਅੰਮ੍ਰਿਤਸਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ ਹੋ ਗਈ। ਪਿੰਡ ਭਿੰਦੀਸੈਦਾਂ ਦਾ ਨੌਜਵਾਨ ਗੁਰਜੰਟ ਸਿੰਘ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ […]
Continue Readingਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਇਸ ਸਾਲ ਦਾ ਆਖਰੀ ਚੰਦ ਗ੍ਰਹਿਣ (Chandra Grahan) ਅੱਜ ਭਾਰਤ ਵਿੱਚ ਦਿਖਾਈ ਦੇਵੇਗਾ। ਅੱਜ ਲੱਗਣ ਵਾਲਾ ਚੰਦ ਗ੍ਰਹਿਣ ਕਰੀਬ 3 ਘੰਟੇ 28 ਮਿੰਟ 2 ਸੈਕਿੰਗ ਰਹੇਗਾ। ਅੱਜ ਸ਼ਾਮ ਨੂੰ 9.58 ਵਜੇ ਚੰਦ ਗ੍ਰਹਿਣ ਸ਼ੁਰੂ ਹੋਵੇਗਾ ਅਤੇ 8 ਸਤੰਬਰ 2025 ਦੇ ਸਵੇਰੇ 1.26 ਵਜੇ ਤੱਕ ਰਹੇਗਾ। ਅੱਜ ਨਵੀਂ ਦਿੱਲੀ, […]
Continue Readingਨਵੀਂ ਦਿੱਲੀ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦਾ ਚੋਣ ਕਮਿਸ਼ਨ ਪੂਰੇ ਦੇਸ਼ ਵਿੱਚ ਵੋਟਰ ਸੂਚੀ ਵੇਰੀਫਿਕੇਸ਼ਨ ਕਰਨ ਦੀ ਤਿਆਰ ਕਰ ਰਿਹਾ ਹੈ। ਸਪੈਸਲ ਇੰਟੇਸਿਵ ਰਿਵੀਜਨ (SIR) ਸਬੰਧੀ ਚੋਣ ਕਮਿਸ਼ਨ ਵੱਲੋਂ ਮੀਟਿੰਗ ਬੁਲਾਈ ਗਈ ਹੈ। ਚੋਣ ਕਮਿਸ਼ਨ ਵੱਲੋਂ 10 ਸਤੰਬਰ ਨੂੰ ਇਹ ਮੀਟਿੰਗ ਬੁਲਾਈ ਗਈ ਹੈ। ਖਬਰਾਂ ਮੁਤਾਬਕ ਇਸ ਮੀਟਿੰਗ ਵਿੱਚ ਸਾਰੇ ਸੂਬਿਆਂ ਦੇ […]
Continue Readingਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-09-2025 ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ […]
Continue Readingਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ* *ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ* *ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ* ਚੰਡੀਗੜ੍ਹ, 6 ਸਤੰਬਰ:, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ […]
Continue Readingਮੋਰਿੰਡਾ, 6 ਸਤੰਬਰ (ਭਟੋਆ) ਗ੍ਰਾਮ ਪੰਚਾਇਤ ਅਮਰਾਲੀ, ਪਿੰਡ ਵਾਸੀਆਂ ਤੇ ਐਨ ਆਰ ਆਈ ਭਰਾਵਾਂ ਵੱਲੋਂ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 200 ਕੁਇੰਟਲ ਤੋ ਵੱਧ ਹਰਾ ਚਾਰਾ, ਪੀਣ ਵਾਲਾ ਪਾਣੀ, ਫੀਡ ਤੇ ਦਵਾਈਆਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ ਨੇ ਦੱਸਿਆ ਕਿ ਇਸ ਰਾਹਤ ਸਮਗਰੀ […]
Continue Readingਕਿਹਾ, ਹੜ੍ਹ ਉਪਰਲੇ ਇਲਾਕਿਆਂ ਵਿੱਚ ਭਾਰੀ ਬਾਰਿਸ਼ਾਂ ਕਾਰਨ ਆਏ ਨਾ ਕਿ ਖਣਨ ਗਤੀਵਿਧੀਆਂ ਨਾਲ ਚੰਡੀਗੜ੍ਹ, 6 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਕਿਹਾ […]
Continue Readingਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ ‘ਵੇਰਕਾ` ਕਰ ਰਿਹਾ ਹੈ ਪੰਜਾਬ ਭਰ ਵਿੱਚ ਵੱਡੇ ਪੱਧਰ `ਤੇ ਰਾਹਤ ਕਾਰਜਾਂ ਦੀ ਅਗਵਾਈ ਚੰਡੀਗੜ੍ਹ, 6 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਇਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ – ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ […]
Continue Readingਖਡੂਰ ਸਾਹਿਬ, 6 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹ ਪ੍ਰਭਾਵਿਤ ਖੇਤਰ ਵਿਚ ਔਰਤਾਂ ਲਈ ਲੋੜੀਂਦਾ ਸਾਮਾਨ ਵੰਡਿਆ ਗਿਆ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸਹਿਯੋਗ ਨਾਲ ਮਾਤਾ ਭਾਗ ਕੌਰ ਸੇਵਾ ਸੁਸਾਇਟੀ ਵੱਲੋਂ ਹੜ੍ਹ ਪੀੜਤ ਹਲਕਾ ਖਡੂਰ ਸਾਹਿਬ ਦੇ ਏਰੀਆ ਮੰਡ ਦੇ ਪਿੰਡਾਂ ’ਚ ਸੈਨੇਟਰੀਪੈਡ, ਡਾਈਪਰ ਅਤੇ ਦਵਾਈਆਂ ਵੰਡਿਆ ਗਿਆ।
Continue Reading