ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਵਾਈ.ਐਸ.ਐਲ., ਬੀ.ਬੀ.ਐਮ.ਬੀ. ਅਤੇ ਚੰਡੀਗੜ੍ਹ ਦਾ ਮੁੱਦਾ ਉਠਾਇਆ*ਨਵੀਂ ਦਿੱਲੀ, 24 ਮਈ: ਦੇਸ਼ ਕਲਿੱਕ ਬਿਓਰੋਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ […]

Continue Reading

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ  

ਅੰਮ੍ਰਿਤਸਰ, 24 ਮਈ- ਦੇਸ਼ ਕਲਿੱਕ ਬਿਓਰੋਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ […]

Continue Reading

ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਭੇਜੇਗੀ ਪੜਤਾਲੀਆ ਟੀਮ

ਅੰਮ੍ਰਿਤਸਰ, 24 ਮਈ- ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਧਰਮ ਪਰਿਵਰਤਨ ਕਰਨ ਦੇ ਸਾਹਮਣੇ ਆਏ ਮਾਮਲੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਪੈਰੋਕਾਰਾਂ ਦਾ ਲਾਲਚ ਦੇ ਕੇ […]

Continue Reading

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ

ਜਲੰਧਰ, 24 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਵਿਧਾਇਕ ਦਾ ਪੁਲਿਸ 10 ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਵੱਲੋਂ ਰਮਨ ਅਰੋੜਾ ਨੂੰ ਅਦਾਲਤ ਨੇ ਪੰਜ […]

Continue Reading

ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕ ਲਹਿਰ ਪੈਦਾ ਹੋਈ-ਪ੍ਰਿੰਸੀਪਲ ਬੁੱਧ ਰਾਮ

ਮਾਨਸਾ, 24 ਮਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਬੁਢਲਾਡਾ, ਮਾਨਸਾ ਅਤੇ ਸਰਦੂਲਗੜ੍ਹ ਦੇ ਵਿਧਾਇਕਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਕਲੀਪੁਰ, ਰਾਮਪੁਰ ਮੰਡੇਰ, ਸ਼ੇਰ ਖਾਂ ਵਾਲਾ, ਕੋਟੜਾ ਕਲਾਂ, ਅਤਲਾ ਖੁਰਦ, ਅਤਲਾ ਕਲਾਂ, ਪੇਰੋਂ, ਬੈਹਣੀਵਾਲ […]

Continue Reading

ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਵਿਭਾਗ ਨੂੰ ਸਾਰੀਆਂ ਨਹਿਰਾਂ ਦੀ ਜ਼ਮੀਨੀ ਪੱਧਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼

ਪਟਿਆਲਾ, 24 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਜਲ ਤੇ ਭੂਮੀ ਰੱਖਿਆ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨਹਿਰਾਂ ਵਿੱਚ ਲੀਕੇਜ ਦਾ ਕੋਈ ਮਾਮਲਾ ਸਾਹਮਣੇ ਨਾ ਆਵੇ। ਉਹ ਅੱਜ ਭਾਖੜਾ ਮੇਨ ਲਾਈਨ […]

Continue Reading

National Lok Adalat# ਵਿੱਚ 14547 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਫਾਜਿਲਕਾ 24 ਮਈ, ਦੇਸ਼ ਕਲਿੱਕ ਬਿਓਰੋ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 24.05.2025 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ National Lok Adalat ਦਾ ਆਯੋਜਨ ਕੀਤਾ ਗਿਆ। […]

Continue Reading

ਵਿਧਾਇਕ ਰਮਨ ਅਰੋੜਾ ਦਾ ਵਿਜੀਲੈਂਸ ਨੂੰ ਮਿਲਿਆ 5 ਦਿਨਾਂ ਦਾ ਰਿਮਾਂਡ

ਜਲੰਧਰ: 24 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਦੁਪਹਿਰ ਵਿਜੀਲੈਂਸ ਟੀਮ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ, ਰਮਨ ਅਰੋੜਾ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਦੇ ‘ਤੇ ਭੇਜ ਦਿੱਤਾ ਗਿਆ ਹੈ। ਹਾਲਾਂਕਿ, ਅਧਿਕਾਰੀਆਂ ਨੇ ਅਦਾਲਤ ਤੋਂ ਦਸ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ, […]

Continue Reading

ਜਦ ਤੱਕ ਬਾਦਲ ਦਲ ਦਾ ਦਖ਼ਲ ਸ਼੍ਰੋਮਣੀ ਕਮੇਟੀ ਵਿੱਚ ਰਹੇਗਾ, ਕਿਸੇ ਪ੍ਰਬੰਧਕੀ ਤੇ ਧਾਰਮਿਕ ਸੁਧਾਰ ਦੀ ਆਸ ਨਹੀਂ ਕੀਤੀ ਜਾ ਸਕਦੀ: ਰਵੀਇੰਦਰ ਸਿੰਘ 

ਮੋਰਿੰਡਾ  24 ਮਈ ਭਟੋਆ   ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ  ਰਵੀਇੰਦਰ ਸਿੰਘ  ਨੇ ਪੰਜਾਬ ਦੇ ਮੌਜੂਦਾ ਪੰਥਕ ਹਾਲਾਤਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਨਿੱਜ ਪ੍ਰਸਤੀ ਹੇਠ ਸਿੱਖ ਸੰਸਥਾਵਾਂ ਤੇ ਬਾਦਲ ਦਲ ਦੇ ਗਲਬੇ ਕਾਰਨ ਜਥੇਦਾਰਾਂ ਦੇ ਅਕਸ ਨੂੰ ਢਾਹ ਲੱਗੀ ਹੈ।‌ ਉਨਾਂ  ਕਿ ਬਾਦਲ ਦਲ ਦੀ ਆਪ ਹੁਦਰੀਆਂ ਜਿਉਂ ਦੀਆਂ ਤਿਉਂ ਹਨ […]

Continue Reading

PSPCL ਅਤੇ PSTCL ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਵੱਲੋਂ ਪਾਵਰਕੌਮ ਮੈਨੇਜਮੈਂਟ ਦੇ 12 ਘੰਟੇ ਕੰਮ ਦਿਹਾੜੀ ਦੇ ਜਾਰੀ ਪੱਤਰ ਦੀ ਨਿਖੇਧੀ

ਲਹਿਰਾ ਮੁਹੱਬਤ: 24 ਮਈ, ਦੇਸ਼ ਕਲਿੱਕ ਬਿਓਰੋ PSPCL ਅਤੇ PSTCL ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਜਰਨਲ ਸਕੱਤਰ ਹਰਜੀਤ ਸਿੰਘ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਇੱਕ ਪੱਤਰ ਜਾਰੀ ਕਰਕੇ ਬਿਜਲੀ ਕਾਮਿਆਂ ਕੋਲੋਂ 12 ਘੰਟੇ ਕੰਮ ਲੈਣ ਲਈ ਹੁਕਮ ਜਾਰੀ ਕੀਤਾ ਗਿਆ ਹੈ। ਇਹ […]

Continue Reading