ਮਾਂ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਲਿਖੀ ਭਾਵੁਕ ਪੋਸਟ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ : ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਮਾਂ ਦੀ ਬਰਸੀ ਮੌਕੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਸੁਖਬੀਰ ਬਾਦਲ ਨੇ ਲਿਖਿਆ :- ਸੁਣਦੇ ਆਏ ਹਾਂ ਕਿ ਮਾਂ ਇਕ ਅਜਿਹਾ ਘਣਛਾਵਾਂ ਬੂਟਾ ਹੈ ਜਿਸ ਤੋਂ ਛਾਂ ਉਧਾਰੀ ਲੈਕੇ ਹੀ ਰੱਬ ਨੇ ਸੁਰਗ ਬਣਾਏ। ਹਰ ਬੱਚੇ ਲਈ ਉਸਦੀ ਮਾਂ ਜ਼ਿੰਦਗੀ ਦਾ […]

Continue Reading

ਅਦਾਲਤ ’ਚ ਪੇਸ਼ੀ ਭੁਗਤਨ ਆਏ ਬਜੁਰਗ ਅਤੇ ਉਸ ਦੇ ਲੜਕੇ ਨੂੰ ਵਿਰੋਧੀ ਚੁੱਕ ਕੇ ਲੈ ਆਏ ਥਾਣੇ

ਬਟਾਲਾ: 24 ਮਈ, ਨਾਰੇਸ਼ ਕੁਮਾਰ ਬਟਾਲਾ ਵਿਖੇ ਫਤਿਹਗੜ ਚੂੜੀਆਂ ਦੇ ਪਿੰਡ ਬੇਰੀਆਂਵਾਲਾ ਦਾ ਬਜੁਰਗ ਹਰਭਜਨ ਸਿੰਘ ਜੋ ਲੱਤ ਤੋਂ ਲੰਗੜਾਅ ਕੇ ਤੁਰਦੇ ਹਨ ਆਪਣੇ ਲੜਕੇ ਕੁਲਵਿੰਦਰ ਸਿੰਘ ਨਾਲ ਕਾਰ ਉਪਰ ਬਟਾਲਾ ਦੀ ਅਦਾਲਤ ’ਚ ਤਰੀਖ ਭੁਗਤਨ ਲਈ ਗਿਆ ਸੀ, ਜਿਸ ਨੂੰ ਰਸਤੇ ’ਚ ਹੀ ਪਿੰਡ ਦੇ ਹੀ ਵਿਰੋਧੀਆਂ ਵੱਲੋਂ ਉਨਾਂ ਨੂੰ ਜਬਰਦਸਤੀ ਚੁੱਕ ਕੇ ਥਾਣਾ […]

Continue Reading

ਵਿਧਾਇਕ ਰਮਨ ਅਰੋੜਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਜਲੰਧਰ: 24 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਮੰਗਿਆ ਜਾਵੇਗਾ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਅਰੋੜਾ ਤੋਂ ਮੋਹਾਲੀ ਵਿੱਚ ਪੁੱਛਗਿੱਛ ਕੀਤੀ ਜਾਵੇਗੀ ਜਾਂ ਜਲੰਧਰ ਵਿੱਚ।ਰਮਨ ਅਰੋੜਾ ਦੇ ਸਾਲੇ ਰਾਜੂ ਮਦਾਨ […]

Continue Reading

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗਵਾਹ SHO ਅੰਗਰੇਜ਼ ਸਿੰਘ ਦੀ ਮੌਤ

ਮਾਨਸਾ, 24 ਮਈ, ਦੇਸ਼ ਕਲਿੱਕ ਬਿਓਰੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ ਦਾ ਦੇਹਾਂਤ ਹੋ ਗਿਆ ਹੈ। ਕਤਲ ਕੇਸ ਵਿੱਚ ਗਵਾਹ ਸਾਬਕਾ ਐਸ ਐਚ ਓ ਅੰਗਰੇਜ਼ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬਿਮਾਰੀ ਦੇ ਚਲਦਿਆਂ ਉਸਦਾ ਦੇਹਾਂਤ ਹੋ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਤਲ ਕੇਸ ਵਿਚ ਬੀਤੇ ਕੱਲ੍ਹ ਉਨ੍ਹਾਂ […]

Continue Reading

ਮੋਹਾਲੀ ‘ਚ ਬਾਹਰੋਂ ਆਏ ਸ਼ੱਕੀ ਟ੍ਰਾਂਸਜੈਂਡਰਾਂ ਦਾ ਵਧਿਆ ਨਜਾਇਜ਼ “ਵਸੂਲੀ ਆਤੰਕ”

ਅਪਰਾਧੀਆਂ ਵੱਲੋਂ ਟ੍ਰਾਂਸਜੈਂਡਰਾਂ ਦੀ ਆੜ ਵਿਚ ਛੁਪਾਈ ਜਾ ਰਹੀ ਆਪਣੀ ਪਹਿਚਾਣ : ਕਾਜਲ ਮੰਗਲਮੁੱਖੀ ਮੋਹਾਲੀ, 24 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ‘ਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਟ੍ਰਾਂਸਜੈਂਡਰ ਪੂਜਾ ਉਰਫ ਸ਼ਾਕਿਰ ਅਤੇ ਉਸ ਦੀ ਕਥਿਤ ਜੁੰਡਲੀ ਵੱਲੋਂ “ਵਧਾਈ” ਦੇ ਨਾਂ ‘ਤੇ ਆਮ ਲੋਕਾਂ ਤੋਂ ਜ਼ਬਰਨ ਵਸੂਲੀ ਕਰਨ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋਂ […]

Continue Reading

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਅਤੇ 4 ‘ਚ ਲੂ ਦਾ ਅਲਰਟ

ਚੰਡੀਗ੍ੜ੍ਹ: 24 ਮਈ, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਨੌਟਪਾ ਦੌਰਾਨ ਪੰਜਾਬ ‘ਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਨੌਤਪਾ ਕੱਲ੍ਹ 25 ਮਈ 2025 ਤੋਂ ਸ਼ੁਰੂ ਹੋ ਰਿਹਾ ਹੈ। ਪਰ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀ ਲਈ ਰਜਿਸਟ੍ਰੇਸ਼ਨ ਸ਼ਡਿਊਲ ਜਾਰੀ

ਐੱਸ.ਏ.ਐੱਸ ਨਗਰ, 24 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੈਸ਼ਨ 2025-26 ਦੇ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਆਨ-ਲਾਈਨ ਪੋਰਟਲ 23 ਮਈ 2025 ਤੋਂ 28 ਜੁਲਾਈ 2025 ਤੱਕ ਬਿਨ੍ਹਾਂ ਲੇਟ ਫੀਸ, 29 ਜੁਲਾਈ 2025 ਤੋਂ 18 ਅਗਸਤ 2025 ਤੱਕ 500/-ਰ: ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਅਤੇ 19 ਅਗਸਤ 2025 ਤੋਂ 09 ਸਤੰਬਰ 2025 ਤੱਕ 1500/-ਰੁ: ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਸ਼ਡਿਊਲ […]

Continue Reading

ਮੰਤਰੀ ਮੰਡਲ ਵੱਲੋਂ ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ’ਚ ਸੇਵਾ ਨਿਭਾ ਰਹੇ ਅਫਸਰਾਂ, ਮੁਲਾਜ਼ਮਾਂ ਵਾਸਤੇ ਸੇਵਾ ਨਿਯਮ ਬਣਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ  ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਹੋਈ। ਕੈਬਨਿਟ ਵਿੱਚ ਪੰਜਾਬ ਪੁਲਿਸ ਵਿੱਚ 207 ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ਵਿੱਚ ਸੇਵਾ ਨਿਭਾ ਰਹੇ ਅਫ਼ਸਰਾਂ/ਮੁਲਾਜ਼ਮਾਂ ਵਾਸਤੇ ਸੇਵਾ ਨਿਯਮ ਬਣਾਉਣ ਦੀ ਪ੍ਰਵਾਨਗੀ […]

Continue Reading

8 SHO ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ : ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ 8 ਐਸਐਚਓ ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

ਅੱਜ ਦਾ ਇਤਿਹਾਸ

24 ਮਈ 1896 ਨੂੰ ਮਹਾਨ ਇਨਕਲਾਬੀ ਯੋਧੇ ਕਰਤਾਰ ਸਿੰਘ ਸਰਾਭਾ ਦਾ ਜਨਮ ਹੋਇਆ ਚੰਡੀਗੜ੍ਹ, 24 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 24 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 24 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading