ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਨੇ ਹਾਈਕੋਰਟ ‘ਚ ਰੱਖਿਆ ਆਪਣਾ ਪੱਖ

ਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਗਿਆ।ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਡੈਮ ‘ਤੇ ਸੀਆਈਐਸਐਫ ਦੀ ਤਾਇਨਾਤੀ ਦੀ ਪ੍ਰਕਿਰਿਆ […]

Continue Reading

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ 3 ਲੁਟੇਰੇ ਕਾਬੂ, ਗੋਲੀ ਲੱਗਣ ਕਾਰਨ ਇਕ ਜ਼ਖ਼ਮੀ

ਅੰਮ੍ਰਿਤਸਰ, 23 ਮਈ, ਦੇਸ਼ ਕਲਿਕ ਬਿਊਰੋ :ਪੁਲਿਸ ਨੇ 7 ਮਈ ਨੂੰ ਰਣਜੀਤ ਐਵੇਨਿਊ ਖੇਤਰ ਵਿੱਚ “ਬਲੈਕਆਊਟ” ਦੌਰਾਨ ਕਾਰ ਲੁੱਟਣ ਦੇ ਮਾਮਲੇ ਵਿੱਚ ਸ਼ਾਮਲ ਤਿੰਨ ਲੁਟੇਰਿਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਵਿੱਚ, ਇੱਕ ਲੁਟੇਰੇ ਦੀ ਲੱਤ ਵਿੱਚ ਗੋਲੀ ਲੱਗੀ ਜਦੋਂ ਕਿ ਬਾਕੀ ਦੋ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।ਇਹ ਘਟਨਾ 7 […]

Continue Reading

ਯੂਕਰੇਨ ਵਲੋਂ ਮਾਸਕੋ ਹਵਾਈ ਅੱਡੇ ‘ਤੇ ਹਮਲੇ ਦੀ ਕੋਸ਼ਿਸ਼, ਭਾਰਤੀ ਵਫ਼ਦ ਦਾ ਜਹਾਜ਼ ਕਾਫ਼ੀ ਦੇਰ ਅਸਮਾਨ ‘ਚ ਘੁੰਮਦਾ ਰਿਹਾ

ਮਾਸਕੋ, 23 ਮਈ, ਦੇਸ਼ ਕਲਿਕ ਬਿਊਰੋ :ਰੂਸ ਦੀ ਰਾਜਧਾਨੀ ਮਾਸਕੋ ਗਏ ਭਾਰਤੀ ਵਫ਼ਦ ਦਾ ਜਹਾਜ਼ ਵੀਰਵਾਰ ਨੂੰ ਕਾਫ਼ੀ ਦੇਰ ਤੱਕ ਅਸਮਾਨ ਵਿੱਚ ਘੁੰਮਦਾ ਰਿਹਾ। ਦਰਅਸਲ, ਮਾਸਕੋ ਦੇ ਅਸਮਾਨ ਵਿੱਚ ਯੂਕਰੇਨੀ ਡਰੋਨ ਮੌਜੂਦ ਸਨ। ਇਸ ਵਫ਼ਦ ਦੀ ਅਗਵਾਈ ਡੀਐਮਕੇ ਸੰਸਦ ਮੈਂਬਰ ਕਨੀਮੋਝੀ ਨੇ ਕੀਤੀ।ਰੂਸੀ ਅਧਿਕਾਰੀਆਂ ਦੇ ਅਨੁਸਾਰ ਰੂਸੀ ਹਵਾਈ ਰੱਖਿਆ ਬਲ ਨੇ ਰਾਤੋ-ਰਾਤ 105 ਡਰੋਨਾਂ ਨੂੰ […]

Continue Reading

ਭਾਰਤ ਦੇ ਸੰਵਿਧਾਨ ਮੁਤਾਬਕ ਜ਼ਮੀਨਾਂ ਦਾ ਹੱਕ ਮੰਗਣ ਜਾ ਰਹੇ ਮਜ਼ਦੂਰਾਂ, ਔਰਤਾਂ, ਬਜ਼ੁਰਗਾਂ ਤੇ ਜਬਰ ਕਰਨ ਦੀ ਜ਼ੋਰਦਾਰ ਨਿਖੇਧੀ 

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 23, ਮਈ ( ਭਟੋਆ ) ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਚਮਕੌਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ, ਡੀਟੀਐਫ ਦੇ ਜਿਲ੍ਹਾ ਪ੍ਰਧਾਨ ਮਾਸਟਰ ਗਿਆਨ ਚੰਦ ,ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ, ਬਰਾਂਚ ਰੋਪੜ /ਮੋਹਾਲੀ […]

Continue Reading

ਅਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮ ਸਹਿਯੋਗ ਦੀ ਅਪੀਲ

ਲੰਬੀ, 23 ਮਈ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਨੌਜਵਾਨ ਆਗੂ ਅਮੀਤ ਸਿੰਘ ਖੁੱਡੀਆਂ ਵੱਲੋਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਤਹਿਤ ਪਿੰਡ ਚੰਨੂ, ਲਾਲਬਾਈ ਅਤੇ ਧੌਲਾ ਵਿਖੇ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋਹਾਖੇੜਾ, ਰੱਤੋਕੇ ਅਤੇ ਤੱਕੀਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਸੁਨਾਮ, 23 ਮਈ, 2025: ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਸੁਨਾਮ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ […]

Continue Reading

BKU ਉਗਰਾਹਾਂ ਵੱਲੋਂ ਖੇਤ ਮਜ਼ਦੂਰਾਂ ‘ਤੇ ਜਬਰ ਦੀ ਸਖਤ ਨਿਖੇਧੀ

ਦਲਜੀਤ ਕੌਰ  ਚੰਡੀਗੜ੍ਹ, 23 ਮਈ, 2025: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੇਤ ਮਜ਼ਦੂਰਾਂ ਦੇ ਸੰਘਰਸ਼ ਕਰਨ ਦੇ ਹੱਕ ਨੂੰ ਕੁਚਲਣ ਦੀ ਸਖਤ ਨਿੰਦਾ ਕਰਦਿਆਂ ਜੇਲ੍ਹੀਂ ਡੱਕੇ ਖੇਤ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਅਤੇ ਜ਼ਮੀਨ ਹੱਦਬੰਦੀ ਕਨੂੰਨ ਲਾਗੂ ਕਰਕੇ ਵਾਧੂ ਬਚਦੀ ਜ਼ਮੀਨ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ‘ਚ ਵੰਡਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ […]

Continue Reading

ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਮਾਮਲੇ ’ਤੇ ਮੁੜ ਵਿਚਾਰ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 23 ਮਈ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਨਵੇਂ ਨਿਯਮਾਂ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

Continue Reading