ਅੱਜ ਦਾ ਇਤਿਹਾਸ

23 ਮਈ 2008 ਨੂੰ ਭਾਰਤ ਨੇ ਸਤ੍ਹਾ ਤੋਂ ਸਤ੍ਹਾ ‘ਤੇ ਮਾਰ ਕਰਨ ਵਾਲੀ ਮਿਜ਼ਾਈਲ ਪ੍ਰਿਥਵੀ-2 ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਸੀਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 23 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।23 ਮਈ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,23-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ […]

Continue Reading

‘‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 22 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 […]

Continue Reading

40000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਮਈ, 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (BDPO) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਦਿੜ੍ਹਬਾ, 22 ਮਈ, 2025: ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਚੇਅਰਮੈਨ, ਇੰਪਰੂਵਮੈਂਟ ਟਰਸਟ, ਸੰਗਰੂਰ ਸ. ਪ੍ਰੀਤਮ […]

Continue Reading

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਦਲਜੀਤ ਕੌਰ  ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।  ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਸਿਰਜਿਆ ਜਾ ਰਿਹਾ ਹੈ ਨਸ਼ਾ ਮੁਕਤ ਪੰਜਾਬ: ਬਰਿੰਦਰ ਕੁਮਾਰ ਗੋਇਲ

ਦਲਜੀਤ ਕੌਰ  ਲਹਿਰਾ, 22 ਮਈ, 2025: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਬਖੋਰਾ ਖੁਰਦ, ਬਖੋਰਾ ਕਲਾਂ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ। ਇਸ ਮੌਕੇ […]

Continue Reading

ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਚੰਡੀਗੜ੍ਹ, 22 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

400% ਵਾਪਸੀ, ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। […]

Continue Reading