ਹਲਕਾ ਮਾਲੇਰਕੋਟਲਾ ਦੇ ਲੋਕ ਆਪਣੇ ਖੇਤਰ ਨੂੰ ਨਸ਼ਾ ਮੁਕਤ ਬਣਾਉਨ ਲਈ ਹੋਏ ਇਕਜੁੱਟ-ਵਿਧਾਇਕ ਡਾ. ਜਮੀਲ ਉਰ ਰਹਿਮਾਨ 

ਸੇਖੂਪੁਰ ਕਲਾਂ/ਮਾਲੇਰਕੋਟਲਾ 21 ਮਈ – ਦੇਸ਼ ਕਲਿੱਕ ਬਿਓਰੋ            ਪੰਜਾਬ ਸਰਕਾਰ ਵਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ, ਜਿਸ ਤੋ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੇ ਸ਼ਹਿਰ,ਪਿੰਡ […]

Continue Reading

ਅਭੈ ਚੌਟਾਲਾ ਦਾ ਬਿਆਨ ਰਾਜਨੀਤੀ ਤੋਂ ਪ੍ਰੇਰਿਤ: ਨੀਲ ਗਰਗ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇਨੈਲੋ ਆਗੂ Abhay Chautala ਦੇ ਹਾਲੀਆ ਬਿਆਨ ਨੂੰ ਰੱਦ ਕਰਦਿਆਂ ਇਸ ਨੂੰ ਹਰਿਆਣਾ ਵਿੱਚ ਆਪਣੀ ਘਟਦੀ ਸਾਖ ਨੂੰ ਬਚਾਉਣ ਲਈ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਦੱਸਿਆ। ਗਰਗ ਨੇ ਕਿਹਾ ਕਿ ਦੇਸ਼ ਸੰਵਿਧਾਨ ਅਤੇ ਕਾਨੂੰਨ ਦੇ ਸ਼ਾਸਨ ਅਧੀਨ ਕੰਮ ਕਰਦਾ ਹੈ, […]

Continue Reading

ਸੰਸਦ ਮੈਂਬਰ ਰਾਘਵ ਚੱਢਾ ਨੇ ਦੱਖਣੀ ਕੋਰੀਆ ਵਿੱਚ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ਵਿੱਚ ਆਪ੍ਰੇਸ਼ਨ ਸਿੰਦੂਰ ‘ਤੇ ਕੀਤੀ ਗੱਲ

ਕਿਹਾ- “ਭਾਰਤ ਹੁਣ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦਾ, ਬਲਕਿ ਇੱਕ ਸਹੀ ਅਤੇ ਫੈਸਲਾਕੁੰਨ ਜਵਾਬ ਦਿੰਦਾ ਹੈ” ਸਿਓਲ, ਦੱਖਣੀ ਕੋਰੀਆ, 21 ਮਈ, 2025, ਦੇਸ਼ ਕਲਿੱਕ ਬਿਓਰੋ : ਸਿਓਲ ਵਿੱਚ ਆਯੋਜਿਤ ਵੱਕਾਰੀ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ 2025 ਵਿੱਚ ਆਪ੍ਰੇਸ਼ਨ ਸਿੰਦੂਰ ‘ਤੇ ਬੋਲਦੇ ਹੋਏ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਭਾਰਤ ਹੁਣ ਸਿਰਫ਼ ਅੱਤਵਾਦੀ […]

Continue Reading

 ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਧੂਰੀ (ਸੰਗਰੂਰ), 21 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ।ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ […]

Continue Reading

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ  ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 297 ਕਿਲੋਗ੍ਰਾਮ ਭੁੱਕੀ ਅਤੇ 2.41 […]

Continue Reading

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਫਰੀਦਕੋਟ, 21 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ […]

Continue Reading

ਵਿਧਾਇਕ ਜਮੀਲ ਉਰ ਰਹਿਮਾਨ ਲਾਇਬ੍ਰੇਰੀ ਐਂਡ ਪੇਪਰ ਲੈਡ ਕਮੇਟੀ ਦੇ ਚੇਅਰਮੈਨ ਨਿਯੁਕਤ

ਮਾਲੇਰਕੋਟਲਾ 21 ਮਈ , ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਲਾਈਬ੍ਰੇਰੀ ਐਂਡ ਪੇਪਰ ਲੈਡ ਕਮੇਟੀ ਲਈ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮਲਰਕੋਟਲਾ ਤੋਂ ਵਿਧਾਇਕ ਮਾਨਯੋਗ ਜਮੀਲ ਉਰ ਰਹਿਮਾਨ ਨੂੰ ਇਸ ਮਹੱਤਵਪੂਰਨ ਜਿੰਮੇਵਾਰੀ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੇ ਨਾਲ ਹੀ ਸੂਬੇ ਦੀ ਲਾਈਬ੍ਰੇਰੀ ਪ੍ਰਣਾਲੀ […]

Continue Reading

ਸਰਕਾਰ ਦਾ ਇਕੋ-ਇਕ ਉਦੇਸ਼ ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ 

ਬਠਿੰਡਾ, 21 ਮਈ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਦਾ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵਲੋਂ ਨਸ਼ਾ ਰੋਕੂ […]

Continue Reading

ਪੰਜਾਬ ‘ਚ ਦਿਨੇ ਛਾਇਆ ਹਨੇਰਾ, ਮੀਂਹ ਦੇ ਨਾਲ-ਨਾਲ ਗੜੇ ਵੀ ਪਏ, ਤੇਜ਼ ਹਵਾਵਾਂ ਕਾਰਨ ਦਰੱਖਤ ਡਿੱਗੇ, ਕਈ ਥਾਈਂ ਬੱਤੀ ਗੁੱਲ

ਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਤੇਜ਼ ਤੂਫਾਨ ਚੱਲ ਰਿਹਾ ਹੈ।ਤੇਜ਼ ਤੂਫ਼ਾਨ ਕਾਰਨ ਕਈ ਇਲਾਕਿਆਂ ਵਿੱਚ ਦਰੱਖਤ ਡਿੱਗ ਗਏ ਹਨ ਤੇ ਬਿਜਲੀ ਚਲੀ ਗਈ ਹੈ।ਕੁਝ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇ ਵੀ ਪਏ ਹਨ। ਦਿਨ ਵਿੱਚ ਹੀ ਹਨੇਰਾ ਹੋ ਗਿਆ ਹੈ। ਮੌਸਮ ਵਿਭਾਗ […]

Continue Reading

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ : “ਜੇ ਅਸੀਂ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ” : ਭਗਵੰਤ ਮਾਨ

ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ ਨੰਗਲ (ਰੂਪਨਗਰ), 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ […]

Continue Reading