ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਕੈਬਨਿਟ ਦੀ ਅੱਜ 14 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਕੱਲ੍ਹ ਲਈ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ ਕੱਲ੍ਹ 11 ਨਵੰਬਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਹ ਕੈਬਨਿਟ ਮੀਟਿੰਗ ਕਾਫ਼ੀ […]

Continue Reading

ਆਮ ਆਦਮੀ ਪਾਰਟੀ ਨੇ ਕੁਲਦੀਪ ਧਾਲੀਵਾਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ  ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਵੱਲੋਂ ਮੁੱਖ ਬੁਲਾਰਾ ਲਗਾਏ ਜਾਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ਵਿਕਾਸ ਦੀ ਰਾਜਨੀਤੀ ਕਰਨ […]

Continue Reading

ਵਿਸ਼ੇਸ਼ ਜ਼ਰੂਰਤਾਂ ਵਾਲਿਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ […]

Continue Reading

ਸ਼੍ਰੋਮਣੀ ਕਮੇਟੀ ਵਫ਼ਦ ਨੇ 350 ਸਾਲਾ ਸ਼ਤਾਬਦੀ ਸਮਾਗਮਾਂ ਚ ਸ਼ਮੂਲੀਅਤ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ ਪੱਤਰ

ਅੰਮ੍ਰਿਤਸਰ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ […]

Continue Reading

ਪਤੀ ਨੇ ਖੁਦ ਰੇਲਗੱਡੀ ਵਿੱਚ ਹੀ ਕਰਾਈ ਆਪਣੀ ਪਤਨੀ ਦੀ ਡਿਲਵਰੀ

ਅੰਮ੍ਰਿਤਸਰ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਬਿਹਾਰ ਦੇ ਕਿਸ਼ਨਗੰਜ ਦੀ ਇੱਕ ਔਰਤ ਨੇ ਅੰਮ੍ਰਿਤਸਰ ਤੋਂ ਜਲੰਧਰ ਜਾਣ ਵਾਲੀ ਦੇਹਰਾਦੂਨ ਐਕਸਪ੍ਰੈਸ ਰੇਲਗੱਡੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ। ਔਰਤ ਦੇ ਪਤੀ ਨੇ ਦੱਸਿਆ ਕਿ ਉਹ ਆਪਣੇ ਮਾਤਾ-ਪਿਤਾ ਅਤੇ ਪਤਨੀ ਨੂੰ ਬਿਹਾਰ ਛੱਡਣ ਲਈ ਹਮੀਰਾ ਤੋਂ ਅੰਮ੍ਰਿਤਸਰ ਗਿਆ ਸੀ। ਅੰਮ੍ਰਿਤਸਰ ਤੋਂ ਉਨ੍ਹਾਂ ਦੀ ਟ੍ਰੇਨ ਰਵਾਨਾ ਹੋਣੀ […]

Continue Reading

ਤਰਨਤਾਰਨ ਜ਼ਿਮਨੀ ਚੋਣ: ਬੀਜੇਪੀ ਤੇ ਕਾਂਗਰਸ ਦੀ ਜ਼ਮਾਨਤ ਜ਼ਬਤ

ਤਰਨਤਾਰਨ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਜਿਸ ਨਾਲ ਉਨ੍ਹਾਂ ਨੂੰ ਕੁੱਲ 42,649 ਵੋਟਾਂ ਮਿਲੀਆਂ। ਹਰਮੀਤ ਸੰਧੂ ਇੱਥੋਂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ 12091 ਵੋਟਾਂ ਨਾਲ ਜਿੱਤ […]

Continue Reading

AAP ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ

ਤਰਨਤਾਰਨ, 14 ਨਵੰਬਰ, ਦੇਸ਼ ਕਲਿਕ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਹਰਮੀਤ ਸੰਧੂ ਵਿਧਾਇਕ ਚੁਣੇ ਗਏ ਹਨ। ਇਸ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ।

Continue Reading

ਪਾਕਿਸਤਾਨ ‘ਚ ਜਥੇ ਨਾਲ ਗੁਰਪੁਰਬ ਮਨਾਉਣ ਗਈ ਔਰਤ ਲਾਪਤਾ 

ਅੰਮ੍ਰਿਤਸਰ, 14 ਨਵੰਬਰ, ਦੇਸ਼ ਕਲਿਕ ਬਿਊਰੋ : ਕਪੂਰਥਲਾ ਜ਼ਿਲ੍ਹੇ ਦੀ ਇੱਕ ਔਰਤ ਪਾਕਿਸਤਾਨ ਵਿੱਚ ਲਾਪਤਾ ਹੋ ਗਈ ਹੈ। ਉਹ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਗਈ ਸੀ। ਪੂਰਾ ਜਥਾ ਪਾਕਿਸਤਾਨ ਤੋਂ ਵਾਪਸ ਆ ਗਿਆ ਹੈ, ਪਰ ਔਰਤ ਅਜੇ ਤੱਕ ਘਰ ਨਹੀਂ ਪਹੁੰਚੀ। ਉਸਨੇ ਜਾਣ ਵੇਲੇ ਪਾਕਿਸਤਾਨ ਇਮੀਗ੍ਰੇਸ਼ਨ ਦਫ਼ਤਰ ਨੂੰ ਅਧੂਰੀ ਜਾਣਕਾਰੀ ਦਿੱਤੀ ਸੀ। ਔਰਤ ਸਰਬਜੀਤ ਕੌਰ […]

Continue Reading

ਲੁਧਿਆਣਾ : ਗੈਸ ਲੀਕ ਹੋਣ ਕਾਰਨ ਲੱਗੀ ਅੱਗ, 3 ਬੱਚਿਆਂ ਸਮੇਤ 4 ਲੋਕ ਗੰਭੀਰ ਰੂਪ ‘ਚ ਝੁਲਸੇ 

ਲੁਧਿਆਣਾ, 14 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਲੁਧਿਆਣਾ ਵਿਖੇ ਇੱਕ ਕਮਰੇ ਵਿੱਚ ਸਿਲੰਡਰ ਪਾਈਪ ‘ਚੋਂ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਅੱਗ ਵਿੱਚ ਇੱਕ ਵਿਅਕਤੀ ਅਤੇ ਤਿੰਨ ਬੱਚੇ ਗੰਭੀਰ ਰੂਪ ਵਿੱਚ ਝੁਲਸ ਗਏ। ਚੀਕਾਂ ਅਤੇ ਰੋਣ ਦੀਆਂ ਆਵਾਜ਼ਾਂ ਸੁਣ ਕੇ ਲੋਕ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ […]

Continue Reading

ਤਰਨਤਾਰਨ ਵਿਧਾਨ ਸਭਾ ਉਪ ਚੋਣ : AAP ਉਮੀਦਵਾਰ ਦੀ ਲੀਡ ਹੋਰ ਵਧੀ 

ਤਰਨਤਾਰਨ, 14 ਨਵੰਬਰ, ਦੇਸ਼ ਕਲਿਕ ਬਿਊਰੋ : ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ ਗਿਣਤੀ ਕੇਂਦਰ ‘ਤੇ ਈਵੀਐਮ ਦੀ ਵਰਤੋਂ ਕਰਕੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 16 ਦੌਰਾਂ ਵਿੱਚ ਹੋਵੇਗੀ, ਜਿਨ੍ਹਾਂ ਵਿੱਚੋਂ 9 ਦੌਰ ਪੂਰੇ ਹੋ ਚੁੱਕੇ ਹਨ। […]

Continue Reading