ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਐਸ ਸੀ ਵਿੰਗ ਨੇ 14 ਜ਼ਿਲ੍ਹਾ ਪ੍ਰਧਾਨ ਐਲਾਨੇ
ਚੰਡੀਗੜ੍ਹ-: 18 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐੱਸ ਸੀ ਵਿੰਗ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਚੌਦਾਂ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਦਰਜ ਨਾਮ […]
Continue Reading
