ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 20 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 […]

Continue Reading

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਚੰਡੀਗੜ੍ਹ, 20 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ […]

Continue Reading

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ : ਡਾ.ਬਲਜੀਤ ਕੌਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ “ਬਾਲ ਅਪਰਾਧ ਅਤੇ ਸੰਸਥਾਗਤ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ, ਮੰਤਰੀ ਨੂੰ ਭੇਜਿਆ ਮੰਗ ਪੱਤਰ

ਮਾਨਸਾ, 20 ਮਈ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸੂਬਾਈ ਸੱਦੇ ‘ਤੇ ਭੱਖਦੀਆਂ ਅਤੇ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਦੇ ਰਾਹੀਂ ਮੰਗ ਪੱਤਰ ਕੇਂਦਰੀ ਮੰਤਰੀ ਅੰਨਾਪੂਰਨ ਜੀ ਨੂੰ ਭੇਜਿਆ। ਇਸ ਤੋਂ ਪਹਿਲਾਂ ਜ਼ਿਲ੍ਹੇ ਭਰ ਦੀਆਂ ਆਂਗਣਵਾੜੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਕੜਕਦੀ ਧੁੱਪ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ […]

Continue Reading

ਸਿੱਖਿਆ ਵਿਭਾਗ ’ਚ ਤਰੱਕੀਆਂ, ਬਣਾਇਆ ਲੈਕਚਰਾਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਦੇ ਕੇ 79 ਨੂੰ ਲੈਕਚਰਾਰ ਬਣਾਇਆ ਗਿਆ ਹੈ।

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਦਿੜ੍ਹਬਾ, 20 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। […]

Continue Reading

ਪੰਜਾਬ ਪੁਲਿਸ ਦੇ 18 DSP ਨੂੰ ਤਰੱਕੀ ਦੇ ਕੇ ਬਣਾਇਆ SP

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ 18 ਡੀਐਸਪੀ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਡੀਐਸਪੀ ਨੂੰ ਪਦਉਨਤ ਕਰਕੇ ਐਸਪੀ ਬਣਾਇਆ ਗਿਆ ਹੈ। ਪ੍ਰਮੋਟ ਹੋਏ ਅਫਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਸੋਸ਼ਲ ਮੀਡੀਆ ਉਤੇ ਲਿਖਿਆ, ‘ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP […]

Continue Reading

ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ-ਸੰਧਵਾਂ

ਕੋਟਕਪੂਰਾ 20 ਮਈ, ਦੇਸ਼ ਕਲਿੱਕ ਬਿਓਰੋ ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਰੈਲੀ ਵਿੱਚ ਲੋਕਾਂ ਨੂੰ ਖੁੱਲ੍ਹ […]

Continue Reading

ਜਲੰਧਰ : ਚੂੜਾ ਪਾ ਕੇ ਨਸ਼ਾ ਖ਼ਰੀਦਣ ਆਈ ਔਰਤ ਨੂੰ ਲੋਕਾਂ ਨੇ ਸਾਥੀ ਸਮੇਤ ਫੜ ਕੇ ਕੀਤਾ ਪੁਲਿਸ ਹਵਾਲੇ

ਜਲੰਧਰ, 20 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਲੋਕਾਂ ਨੇ ਇੱਕ ਔਰਤ ਨੂੰ ਫੜ ਲਿਆ। ਲੋਕਾਂ ਦਾ ਦਾਅਵਾ ਹੈ ਕਿ ਉਹ ਨਸ਼ੇ ਲੈਣ ਆਈ ਸੀ। ਉਸਨੇ ਹੱਥਾਂ ਵਿੱਚ ਚੂੜਾ ਪਾਇਆ ਹੋਇਆ ਸੀ। ਬਾਅਦ ਵਿੱਚ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਲਾਕੇ ਦੇ ਵਸਨੀਕਾਂ […]

Continue Reading

ਬਾਲੀਵੁੱਡ ਅਦਾਕਾਰ ਸੋਹੇਲ ਖਾਨ ਵੱਲੋਂ CM ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ : ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਲਿਖਿਆ ਹੈ ਕਿ ਅੱਜ ਮਸ਼ਹੂਰ ਬਾਲੀਵੁੱਡ […]

Continue Reading