ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਕਦੀ ਕੀਤੀ ਬਰਾਮਦ ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। […]

Continue Reading

ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ : ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ […]

Continue Reading

ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਦੇ ਸ਼ਡਿਊਲ ਦਾ ਐਲਾਨ

ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਖਪਤਕਾਰਾਂ ਤੇ ਉਦਯੋਗਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ […]

Continue Reading

ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਦਾ ਐਲਾਨ

ਐੱਸ.ਏ.ਐੱਸ ਨਗਰ, 19 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜਾਰੀ ਵਧਾਉਣ ਲਈ ਬਾਰਵੀਂ ਸ਼੍ਰੇਣੀ ਦਾ ਨਤੀਜਾ ਮਿਤੀ 14-05-2025 ਅਤੇ ਦਸਵੀਂ ਸ਼੍ਰੇਣੀ ਦਾ ਨਤੀਜਾ ਮਿਤੀ: 16-05-2025 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਨ੍ਹਾਂ ਪਰੀਖਿਆਵਾਂ ਨਾਲ ਸਬੰਧਤ ਪਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ, ਤਾਂ ਆਨ-ਲਾਈਨ ਫਾਰਮ ਅਤੇ ਫੀਸ […]

Continue Reading

ਯੂਟਿਊਬਰ ਵੱਲੋਂ ਗੁਰੂ ਸਾਹਿਬ ਬਾਰੇ ਐਨੀਮੇਸ਼ਨ ਵੀਡੀਓ ਬਣਾਉਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ

ਅੰਮ੍ਰਿਤਸਰ, 19 ਮਈ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ […]

Continue Reading

ਸਿੱਖਿਆ ਢਾਂਚੇ ਦਾ ਵਿਕਾਸ ਕਰ ਕੇ ਪੰਜਾਬ ਸਰਕਾਰ ਨੇ ਸੂਬੇ ਦੀ ਤਰੱਕੀ ਦੇ ਬੀਜ ਬੀਜੇ: ਰਾਜਵੰਤ ਸਿੰਘ ਘੁੱਲੀ

ਦਲਜੀਤ ਕੌਰ  ਧੂਰੀ, 19 ਮਈ, 2025: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਿੱਖਿਆ ਢਾਂਚੇ ਦਾ ਵਿਕਾਸ ਹੋ ਰਿਹਾ ਹੈ, ਜਿਸ ਨਾਲ ਸੂਬੇ ਦੀ ਤਰੱਕੀ ਦੇ ਬੀਜ ਬੀਜੇ ਗਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ […]

Continue Reading

ਲੋਕਾਂ ਨੂੰ ਨਜਾਇਜ਼ ਸ਼ਰਾਬ ਦੇ ਨੁਕਸਾਨ ਸਬੰਧੀ ਜਾਗਰੂਕ ਕਰਵਾਇਆ ਜਾਵੇ: ਸੰਦੀਪ ਰਿਸ਼ੀ

ਦਲਜੀਤ ਕੌਰ  ਸੰਗਰੂਰ, 19 ਮਈ, 2025: ਆਬਕਾਰੀ ਵਿਭਾਗ ਜ਼ਿਲ੍ਹਾ ਸੰਗਰੂਰ ਵੱਲੋੋਂ ਆਬਕਾਰੀ ਕਮਿਸ਼ਨਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਸਬੰਧੀ ਸ਼੍ਰੀ ਸੰਦੀਪ ਰਿਸ਼ੀ, ਡਿਪਟੀ ਕਮਿਸ਼ਨਰ ਸੰਗਰੂਰ ਦੀ ਅਗਵਾਈ ਵਿੱਚ ਸ਼੍ਰੀ ਗੁਲਸ਼ਨ ਰਾਏ ਹੁਰੀਆ, ਸਹਾਇਕ ਕਮਿਸ਼ਨਰ ਆਬਕਾਰੀ, ਸੰਗਰੂਰ ਸ਼੍ਰੀ ਦਿਲਪ੍ਰੀਤ ਸਿੰਘ ਚਹਿਲ ਆਬਕਾਰੀ ਅਫ਼ਸਰ, ਸੰਗਰੂਰ-1 ਅਤੇ ਸ਼੍ਰੀ ਲਖਮੀਰ ਚੰਦ ਆਬਕਾਰੀ ਅਫਸਰ […]

Continue Reading

ਪਤਨੀ ਵਲੋਂ ਅਮਰੀਕਾ ਗਏ ਪਤੀ ਨੂੰ ਕਾਗਜ਼ਾਂ ‘ਚ ਮਾਰ ਕੇ ਜ਼ਮੀਨ ਹੜੱਪਣ ਦੀ ਕੋਸ਼ਿਸ਼

ਪੰਜਾਬ ਪੁਲਿਸ ਵਲੋਂ ਮੁਲਜ਼ਮ ਦੇ ਨਾਲ-ਨਾਲ ਸਰਪੰਚ ਤੇ ਪੰਚ ਖ਼ਿਲਾਫ਼ FIR ਦਰਜਜਲੰਧਰ, 19 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਇੱਕ ਪਿੰਡ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸਥਾਨਕ ਵਿਅਕਤੀ ਕੁਲਦੀਪ ਸਿੰਘ 20 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਬਿਹਤਰ ਭਵਿੱਖ ਦੇਣ ਲਈ ਡੌਂਕੀ ਲਗਾ ਕੇ ਅਮਰੀਕਾ ਗਿਆ ਸੀ, ਪਰ ਕੁਝ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਕੀਤੇ ਨਿਯੁਕਤ

ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਕਿਹਾ, ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ […]

Continue Reading

ਮੋਹਾਲੀ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਇਕ ਮਾਮਲੇ ’ਚ ਕੀਤਾ ਬਰੀ

ਮਹਾਲੀ, 19 ਮਈ, ਦੇਸ਼ ਕਲਿੱਕ ਬਿਓਰੋ : ਅੱਜ ਮੋਹਾਲੀ ਦੀ ਅਦਾਲਤ ਨੇ ਇਕ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਖਰੜ ਦੇ ਥਾਣਾ ਵਿਖੇ ਦਰਜ ਇਕ ਵਿਸਫੋਟਕ ਐਕਟ ਅਤੇ ਅਸਲਾ ਐਕਟ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ […]

Continue Reading