ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ: ਹਰਪਾਲ ਸਿੰਘ ਚੀਮਾ

ਦਲਜੀਤ ਕੌਰ  ਦਿੜ੍ਹਬਾ, 18 ਮਈ, 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ […]

Continue Reading

ਕਾਰਖਾਨੇ ’ਚ ਲੱਗੀ ਭਿਆਨਕ ਅੱਗ, ਮਾਲਕ ਸਮੇਤ 8 ਦੀ ਮੌਤ

ਸੋਲਾਪੁਰ, 18 ਮਈ, ਦੇਸ਼ ਕਲਿੱਕ ਬਿਓਰੋ : ਤੋਲਿਆ ਬਣਾਉਣ ਦੇ ਕਾਰਖਾਨੇ ਵਿੱਚ ਭਿਆਨਕ ਅੱਗ ਲੱਗਣ ਕਾਰਨ ਮਾਲਕ ਸਮੇਤ 8 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣ ਆਈ ਹੈ। ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਜ ਇਕ ਤੋਲਿਆ ਕਾਰਖਾਨੇ ਵਿੱਚ ਅੱਗ ਲਗ ਗਈ। ਇਸ ਹਾਦਸੇ ਵਿੱਚ ਮਾਲਕ ਅਤੇ ਮਜ਼ਦੂਰ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ। […]

Continue Reading

ਜਥੇਦਾਰ ਕੁਲਦੀਪ ਸਿੰਘ ਗੜਗੱਜ  ਨੇ ਪਿੰਡ ਗਧਰਾਮ ਵਿਖੇ  ਸ਼ਹੀਦ ਪਰਿਵਾਰ ਨਾਲ ਕੀਤੀ ਮੁਲਾਕਾਤ 

ਸ੍ਰੀ ਚਮਕੌਰ ਸਾਹਿਬ ਮੋਰਿੰਡਾ 18 ਮਈ ਭਟੋਆ  ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਪਿੰਡ ਗਧਰਾਮ ਕਲਾਂ(ਚਮਕੌਰ ਸਾਹਿਬ) ਵਿਖੇ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ ਦੇ ਘਰ  ਪਹੁੰਚੇ ਅਤੇ ਇਸ ਦੌਰਾਨ ਉਨਾ ਨੇ ਪਿਛਲੇ ਖਾੜਕੂ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਮਾਤਾ ਤੇਜ ਕੌਰ ਗਧਰਾਮ,  […]

Continue Reading

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 18 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ […]

Continue Reading

ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

 ਚੰਡੀਗੜ੍ਹ, 18 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖਾਤਮੇ ਲਈ ਸ਼ੁਰੂ ਕੀਤੀ  ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 78ਵੇਂ ਦਿਨ , ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ’ਆਪ੍ਰੇਸ਼ਨ ਸੀਲ-13’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ […]

Continue Reading

ਨਿਹੰਗਾਂ ਅਤੇ ਪੁਲਿਸ ਵਿਚਕਾਰ ਝੜਪ, ਤਿੰਨ ‘ਤੇ ਪਰਚਾ ਦਰਜ

ਮੋਗਾ, 18 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਿਹੰਗਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ। ਨਿਹੰਗਾਂ ਨੇ ਸੜਕ ਦੇ ਵਿਚਕਾਰ ਤਲਵਾਰਾਂ ਲਹਿਰਾਈਆਂ ਅਤੇ ਪੁਲਿਸ ਨਾਲ ਭਿੜ ਗਏ। ਇਹ ਦ੍ਰਿਸ਼ ਦੇਖ ਕੇ ਉੱਥੇ ਵੱਡੀ ਭੀੜ ਇਕੱਠੀ ਹੋ ਗਈ। ਸੜਕ ਦੇ ਵਿਚਕਾਰ ਹੋਈ ਇਸ ਹਫੜਾ-ਦਫੜੀ ਕਾਰਨ ਟ੍ਰੈਫਿਕ ਜਾਮ ਹੋ ਗਿਆ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ। ਇਹ ਘਟਨਾ ਮੋਗਾ […]

Continue Reading

ਵਿਜੀਲੈਂਸ ਬਿਓਰੋ ਦੋ ਮੁਅੱਤਲ PPS ਅਧਿਕਾਰੀ ਬਹਾਲ

ਚੰਡੀਗੜ੍ਹ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ 2 ਪੁਲਿਸ ਅਧਿਕਾਰੀਆਂ ਦੇ ਮੁਅੰਤਲੀ ਹੁਕਮ ਰੱਦ ਕਰਦਿਆਂ ਉਨ੍ਹਾਂ ਨੂੰ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਲਈ ਕਿਹਾ ਹੈ। PPS ਅਧਿਕਾਰੀ ਸਵਰਨਦੀਪ ਸਿੰਘ ,ਜਿਨ੍ਹਾਂ ਨੂੰ 25 ਅਪ੍ਰੈਲ 2025 ਨੂੰ ਮੁਅੱਤਲ ਕੀਤਾ ਗਿਆ ਸੀ, ਨੂੰ ਹੁਣ AIG ਫਲਾਈਂਗ ਸੁਕੈਅਡ ਵਿਜੀਲੈਂਸ ਬਿਓਰੋ ਪੰਜਾਬ ਐਸ ਏ ਐਸ ਨਗਰ ਲਾਇਆ ਗਿਆ ਹੈ […]

Continue Reading

ਮੁੱਖ ਮੰਤਰੀ ਮਾਨ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ‘ਚੋਂ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਚੰਡੀਗੜ੍ਹ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਬੜੀ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਵਾ 10 ਕਿਲੋ ਹੈਰੇਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ: 18 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਅਗਵਾਈ ‘ਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ’ਤੇ ਵੱਡੀ ਕਾਰਵਾਈ ਕਰਦਿਆਂ,ਇੱਕ ਅੰਤਰਰਾਸ਼ਟਰੀ ਨਾਰਕੋ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਨੂੰ 10.248 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੰਦੀਪ ਸਿੰਘ ਪਾਕਿਸਤਾਨ ਤਸਕਰਾਂ ਦੇ ਸੰਪਰਕ […]

Continue Reading

ਨਾਕੇ ‘ਤੇ ਗੋਲੀਆਂ ਚਲਾ ਕੇ ਭੱਜ ਰਹੇ ਗੈਂਗਸਟਰ ਨੂੰ ਜਵਾਬੀ ਕਾਰਵਾਈ ਦੌਰਾਨ ਪੁਲਿਸ ਦੀ ਗੋਲੀ ਲੱਗੀ, ਅਸਲਾ ਬਰਾਮਦ

ਮੁਕਤਸਰ, 18 ਮਈ, ਦੇਸ਼ ਕਲਿਕ ਬਿਊਰੋ :ਸੀਆਈਏ ਸਟਾਫ ਨੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸਰਗਰਮ ਮੈਂਬਰ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸ਼ਨੀਵਾਰ ਰਾਤ ਨੂੰ ਲਗਭਗ 12 ਵਜੇ ਮਲੋਟ-ਅਬੋਹਰ ਬਾਈਪਾਸ ‘ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ, ਇੱਕ ਸ਼ੱਕੀ ਨੌਜਵਾਨ ਬਾਈਕ ‘ਤੇ ਉੱਥੇ ਪਹੁੰਚ ਗਿਆ।ਜਦੋਂ ਪੁਲਿਸ […]

Continue Reading