ਮੋਹਾਲੀ : ਪੁਲਿਸ ਨੇ ਸ਼ਰਾਬ ਨਾਲ ਭਰਿਆ ਟਰੱਕ ਫੜਿਆ

ਮੋਹਾਲੀ, 18 ਮਈ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਪੁਲਿਸ ਨੇ ਸ਼ਰਾਬ ਨਾਲ ਭਰਿਆ ਇੱਕ ਟਰੱਕ ਫੜਿਆ ਹੈ। ਇਸ ਵਿੱਚੋਂ 500 ਤੋਂ ਵੱਧ ਪੇਟੀਆਂ ਸ਼ਰਾਬ ਬਰਾਮਦ ਹੋਈਆਂ ਹਨ। ਇਹ ਸ਼ਰਾਬ ਚੰਡੀਗੜ੍ਹ ਤੋਂ ਹਰਿਆਣਾ ਜਾ ਰਹੀ ਸੀ। ਇਹ ਕਾਰਵਾਈ ਆਪ੍ਰੇਸ਼ਨ ਸੀਲ ਦੇ ਤਹਿਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸਨੂੰ ਇੱਕ ਵਿਸ਼ੇਸ਼ ਚੈੱਕ ਪੋਸਟ ‘ਤੇ […]

Continue Reading

ਸਰਕਾਰ ਦੀ ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰਾਂ ਉਤੇ ਸਖਤੀ, ਇੰਤਕਾਲ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ, 18 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰ ਦੇ ਹੁਕਮਾਂ ਦੇ ਬਾਵਜੂਦ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਖੈਰ ਨਹੀਂ ਹੈ। ਸਰਕਾਰ ਇਨ੍ਹਾਂ ਤਹਿਸੀਲਦਾਰਾਂ ਖਿਲਾਫ ਕਾਰਵਾਈ ਕਰਨ ਦੇ ਮੁੜ ਵਿੱਚ ਹੈ। ਇਸ ਸਬੰਧੀ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਪੱਤਰ ਲਿਖਿਆ ਗਿਆ ਹੈ। ਮਾਲ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ […]

Continue Reading

ਪੰਜਾਬ ਨੇ BBMB ਤੋਂ ਮੰਗਿਆ 9000 ਕਿਊਸਿਕ ਵਾਧੂ ਪਾਣੀ

ਚੰਡੀਗੜ੍ਹ, 18 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਤੋਂ ਬਾਅਦ, ਹੁਣ ਪੰਜਾਬ ਨੇ ਬੀਬੀਐਮਬੀ ਅੱਗੇ 9000 ਕਿਊਸਿਕ ਵਾਧੂ ਪਾਣੀ ਦੀ ਮੰਗ ਰੱਖੀ ਹੈ। ਇਸ ਵਾਰ ਪੰਜਾਬ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ 15 ਦਿਨ ਪਹਿਲਾਂ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਹ ਸੂਬੇ ਦੇ ਹਰ ਕਿਸਾਨ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਅਤੇ ਮੁੱਖ […]

Continue Reading

ਮੋਗਾ ਵਿਖੇ ਅਚਾਨਕ ਟਾਇਰ ਫਟਣ ਕਾਰਨ ਸਵਿਫਟ ਕਾਰ ਫੌਜੀ ਵਾਹਨ ਨਾਲ ਟਕਰਾਈ, ਡਰਾਈਵਰ ਗੰਭੀਰ ਜ਼ਖਮੀ

ਮੋਗਾ, 18 ਮਈ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਸਰਕਾਰੀ ਆਈ.ਟੀ.ਆਈ. ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਲੁਧਿਆਣਾ ਤੋਂ ਮੋਗਾ ਆ ਰਹੀ ਇੱਕ ਸਵਿਫਟ ਕਾਰ ਅਚਾਨਕ ਟਾਇਰ ਫਟਣ ਕਾਰਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਦੂਜੇ ਪਾਸਿਓਂ ਆ ਰਹੇ ਫੌਜ ਦੇ ਕਾਫਲੇ ਦੇ ਵਾਹਨ ਨਾਲ ਟਕਰਾ ਗਈ।ਇਸ ਦੌਰਾਨ ਲੁਧਿਆਣਾ ਤੋਂ ਆ ਰਹੀ ਕਾਰ ਦਾ ਡਰਾਈਵਰ ਗੰਭੀਰ […]

Continue Reading

ਪੰਜਾਬ ‘ਚ ਪਾਰਾ 45.2 ਡਿਗਰੀ ‘ਤੇ ਪਹੁੰਚਿਆ, ਭਲਕੇ ਤੋਂ 3 ਦਿਨ ਮੀਂਹ-ਹਨ੍ਹੇਰੀ ਤੇ ਬਿਜਲੀ ਡਿੱਗਣ ਦਾ Alert ਜਾਰੀ

ਚੰਡੀਗੜ੍ਹ, 18 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਦਰਜ ਕੀਤਾ […]

Continue Reading

ਅੱਜ ਦਾ ਇਤਿਹਾਸ

18 ਮਈ 2019 ਨੂੰ ਬ੍ਰਿਟੇਨ ‘ਚ ਨਵੇਂ ਹਥਿਆਰ ਐਕਟ ਰਾਹੀਂ ਸਿੱਖਾਂ ਨੂੰ ਕਿਰਪਾਨ ਰੱਖਣ ਦਾ ਅਧਿਕਾਰ ਮਿਲਿਆ ਸੀਚੰਡੀਗੜ੍ਹ, 18 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 18 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।18 ਮਈ ਦਾ ਇਤਿਹਾਸ ਇਸ […]

Continue Reading

ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

ਨਾਰੰਗਵਾਲ (ਲੁਧਿਆਣਾ), 17 ਮਈ: ਦੇਸ਼ ਕਲਿੱਕ ਬਿਓਰੋਨਸ਼ਿਆਂ ਵਿਰੁੱਧ ਜੰਗ ਵਿੱਚ ਮੋਹਰੀ ਰਹਿਣ ਵਾਲੇ ਪਿੰਡ ਨਾਰੰਗਵਾਲ ਦੇ ਲੋਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਨਸ਼ੇ ਤੋਂ ਪੀੜਤ ਰਹੇ ਅਮਨ ਸ਼ਰਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਿਛਲੇ 12 […]

Continue Reading

ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ

ਜਲਾਲਪੁਰ (ਹੁਸ਼ਿਆਰਪੁਰ), 17 ਮਈ: ਦੇਸ਼ ਕਲਿੱਕ ਬਿਓਰੋਕਿਸੇ ਸਮੇਂ ਨਸ਼ਿਆਂ ਦਾ ਕੇਂਦਰ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਵਿਲੱਖਣ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪੂਰਨ ਸਮਰਥਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਪਿੰਡ ਬੁੱਢੀ ਦੇ ਵਸਨੀਕ ਹਰਮਨਪ੍ਰੀਤ […]

Continue Reading

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਡਾ. ਜਮੀਲ ਉਰ ਰਹਿਮਾਨ

ਮਾਲੇਰਕੋਟਲਾ, 17 ਮਈ -ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਮਾਲੇਰਕੋਟਲਾ ਦੇ ਅਧੀਨ ਆਉਂਦੇ ਪਿੰਡ ਫੌਜੇਵਾਲ, ਕਸਬਾ ਭੁਰਾਲ ਅਤੇ ਕਲਿਆਣ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ […]

Continue Reading

ਡਾ. ਬਲਜੀਤ ਕੌਰ ਵੱਲੋਂ ਮਲੋਟ ‘ਚ ਹਾਈਪਰਟੈਂਸ਼ਨ ਤਾਰਾਂ ਦਾ ਮਸਲਾ ਹੱਲ ਕਰਨ ਲਈ 3.5 ਲੱਖ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ

ਮਲੋਟ, 17 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਹਾਈ ਵੋਲਟੇਜ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਲਈ 3.5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਮੌਕੇ […]

Continue Reading