ਸ਼ਰਮਨਾਕ : 9ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ‘ਚ ਦਿੱਤਾ ਬੱਚੇ ਨੂੰ ਜਨਮ

ਬੈਂਗਲੁਰੂ, 31 ਅਗਸਤ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਯਾਦਗੀਰ ਜ਼ਿਲ੍ਹੇ ਦੀ ਸ਼ਾਹਪੁਰ ਤਹਿਸੀਲ ਵਿੱਚ ਇੱਕ ਸਰਕਾਰੀ ਰਿਹਾਇਸ਼ੀ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ। ਇਹ ਘਟਨਾ 27 ਅਗਸਤ ਨੂੰ ਵਾਪਰੀ ਸੀ। ਪੁਲਿਸ ਐਫਆਈਆਰ ਦੇ ਅਨੁਸਾਰ, ਲੜਕੀ 9 ਮਹੀਨਿਆਂ ਦੀ ਗਰਭਵਤੀ ਸੀ।ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ […]

Continue Reading

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਧੁੱਸੀ ਬੰਨ੍ਹ ਟੁੱਟਿਆ, 15 ਕਿਲੋਮੀਟਰ ਰਕਬਾ ਜਲ-ਥਲ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿਕ ਬਿਊਰੋ :ਰਾਵੀ ਦਰਿਆ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਗੁਰਦਾਸਪੁਰ ਦੇ ਘੋਨੇਵਾਲੇ ਵਿੱਚ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਪਾਣੀ ਲਗਭਗ 15 ਕਿਲੋਮੀਟਰ ਦੂਰ ਅਜਨਾਲਾ ਸ਼ਹਿਰ ਤੱਕ ਪਹੁੰਚ ਗਿਆ। ਇਸ ਹੜ੍ਹ ਕਾਰਨ 80 ਪਿੰਡ ਪਾਣੀ ਵਿੱਚ ਡੁੱਬ ਗਏ ਹਨ।ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਜਿਸ […]

Continue Reading

ਪੰਜਾਬ ‘ਚ ਭਾਰੀ ਮੀਂਹ ਦੌਰਾਨ ਘਰ ਢਹਿਆ, ਮਾਂ ਦੀ ਮੌਤ ਧੀ ਜ਼ਖ਼ਮੀ

ਲਹਿਰਾਗਾਗਾ, 31 ਅਗਸਤ, ਦੇਸ਼ ਕਲਿਕ ਬਿਊਰੋ :ਨੇੜਲੇ ਪਿੰਡ ਸੰਗਤਪੁਰਾ ’ਚ ਅੱਜ ਸਵੇਰੇ ਮੀਂਹ ਨੇ ਕਹਿਰ ਢਾਹ ਦਿੱਤਾ। ਤੜਕੇ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਇਕ ਘਰ ਢਹਿ ਗਿਆ, ਜਿਸ ਨਾਲ ਇੱਕ ਬਜ਼ੁਰਗ ਮਹਿਲਾ ਦੀ ਜਾਨ ਚਲੀ ਗਈ ਤੇ ਉਸ ਦੀ ਧੀ ਗੰਭੀਰ ਜ਼ਖ਼ਮੀ ਹੋ ਗਈ।ਮਿਲੀ ਜਾਣਕਾਰੀ ਮੁਤਾਬਕ, ਸਵੇਰੇ ਕਰੀਬ ਚਾਰ ਵਜੇ ਤੋਂ ਮੀਂਹ ਲਗਾਤਾਰ […]

Continue Reading

ਗਾਇਕ ਰਣਜੀਤ ਬਾਵਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਹੱਥ ਵਧਾਇਆ, ਇੱਕ ਸ਼ੋਅ ਦੀ ਪੂਰੀ ਕਮਾਈ ਦੇਣ ਦਾ ਐਲਾਨ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਸਮੇਂ ਪੰਜਾਬ ਦੇ ਲਗਭਗ 8 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਸ ਕਾਰਨ ਪੂਰੇ ਸੂਬੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇਨਾਮੀ ਗੈਂਗਸਟਰ ਦਾ Encounter

ਗੁਰੂਗ੍ਰਾਮ, 31 ਅਗਸਤ, ਦੇਸ਼ ਕਲਿਕ ਬਿਊਰੋ :ਗੁਰੂਗ੍ਰਾਮ ਵਿੱਚ ਸਪੈਸ਼ਲ ਟਾਸਕ ਫੋਰਸ ਨਾਲ ਹੋਏ ਮੁਕਾਬਲੇ ਵਿੱਚ ਸ਼ਾਰਪ ਸ਼ੂਟਰ ਅਤੇ ਇਨਾਮੀ ਰੋਹਿਤ ਦਾ ਐਂਨਕਾਊਂਟਰ ਕੀਤਾ ਗਿਆ ਹੈ। ਉਸ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਸਮੇਤ ਅੱਧਾ ਦਰਜਨ ਮਾਮਲੇ ਦਰਜ ਹਨ।ਰੋਹਿਤ ਮੂਲ ਰੂਪ ਵਿੱਚ ਮਹਿੰਦਰਗੜ੍ਹ ਦੇ ਪਿੰਡ ਭਦਰਾਫ ਦਾ ਰਹਿਣ ਵਾਲਾ ਹੈ ਅਤੇ ਉਸਦੀ […]

Continue Reading

ਅਮਰੀਕਾ ਦੇ 50 ਫੀਸਦੀ ਟੈਰਿਫ ਕਾਰਨ ਪੰਜਾਬ ਦੇ ਉਦਯੋਗ ਨੂੰ 30,000 ਕਰੋੜ ਰੁਪਏ ਦਾ ਨੁਕਸਾਨ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ 50 ਪ੍ਰਤੀਸ਼ਤ ਟੈਰਿਫ ਕਾਰਨ ਪੰਜਾਬ ਦੇ ਉਦਯੋਗ ਨੂੰ 30,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸਦਾ ਪ੍ਰਭਾਵ ਵੀ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਕਈ ਉਦਯੋਗਪਤੀਆਂ ਦੇ ਆਰਡਰ ਰੁਕ ਗਏ ਹਨ। ਟੈਰਿਫ ਕਾਰਨ ਇਕੱਲੇ ਪੰਜਾਬ ਦੇ 7 ਉਦਯੋਗਿਕ ਖੇਤਰਾਂ ਨੂੰ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।ਇਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 31-08-2025 ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ […]

Continue Reading

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਜੇਕਰ ਬੀ.ਬੀ.ਐਮ.ਬੀ ਨੇ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਹੁੰਦਾ ਤਾਂ ਹਾਲਾਤ ਕਾਫ਼ੀ ਹੱਦ ਤੱਕ ਕਾਬੂ ਕੀਤੇ ਜਾ ਸਕਦੇ ਸੀ: ਜਲ ਸਰੋਤ ਮੰਤਰੀ ਪੰਜਾਬ ਨੂੰ ਮਦਦ ਦੇਣ ਦੀ ਗੱਲ ਤਾਂ ਦੂਰ, ਪ੍ਰਧਾਨ ਮੰਤਰੀ ਨੇ ਹੁਣ ਤੱਕ ਹੜ੍ਹਾਂ ਦੀ ਸਥਿਤੀ ‘ਤੇ ਕੋਈ ਟਿੱਪਣੀ ਵੀ ਨਹੀਂ ਕੀਤੀ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : […]

Continue Reading

ਪੰਜਾਬ ਦੇ IAS ਅਤੇ PCS ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ। ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ […]

Continue Reading