CM ਮਾਨ ਦੇ ਸਾਹਮਣੇ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ: ਪਿਤਾ ਤਰਸੇਮ ਸਿੰਘ ਦਾ ਐਲਾਨ
ਲੁਧਿਆਣਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਛਪਾਰ ਮੇਲੇ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ। ਧੂਰੀ ਹਲਕੇ ਤੋਂ ਉਨ੍ਹਾਂ […]
Continue Reading
