ਜਲੰਧਰ ਵਿੱਚ ‘ਆਪ’ ਆਗੂ ਦੀ ਗੋਲੀ ਮਾਰ ਕੇ ਹੱਤਿਆ
ਜਲੰਧਰ, 6 ਫਰਵਰੀ: ਦੇਸ਼ ਕਲਿੱਕ ਬਿਊਰੋ: ਜਲੰਧਰ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ 6 ਫਰਵਰੀ ਦੀ ਸਵੇਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ 53 ਸਾਲ ਦੇ ਸਨ। ਸਕੂਟਰੀ ‘ਤੇ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਛੇ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਪੰਜ ਛਾਤੀ ਵਿੱਚ ਅਤੇ ਇੱਕ ਸਿਰ ਵਿੱਚ ਲੱਗੀ। […]
Continue Reading
