ਦਿਮਾਗ਼ੀ ਦੌਰੇ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ
ਦਿਮਾਗ਼ੀ ਦੌਰੇ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸਟ੍ਰੋਕ ਦਿਵਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਕਤੂਬਰ: ਵਿਸ਼ਵ ਸਟ੍ਰੋਕ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ […]
Continue Reading
