ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਦੀ ਝੰਡੀ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਵਿਦਿਅਕ ਸੈਸ਼ਨ 2024-25 ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਬੋਰਡ ਵੱਲੋਂ 10ਵੀਂ ਕਲਾਸ ਦੇ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਲੱਗੀ ਗੋਲੀ

ਪਿੰਡ ਕਟਾਰੀਆ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਨਵਾਂ ਸ਼ਹਿਰ, 16 ਮਈ, ਦੇਸ਼ ਕਲਿਕ ਬਿਊਰੋ :ਨਵਾਂਸ਼ਹਿਰ ਦੇ ਪਿੰਡ ਕਟਾਰੀਆ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਪੁਲਿਸ ਨੇ ਵੀ ਗੋਲੀਬਾਰੀ ਕੀਤੀ ਜਿਸ ਵਿੱਚ ਉਸਦੇ ਪੈਰ […]

Continue Reading

ਪੰਜਾਬ ‘ਚ ਮਹਿਲਾ ਸਰਪੰਚ ਨੇ ਭਾਜਪਾ ਆਗੂ ਤੋਂ ਮੰਗੀ 4 ਲੱਖ ਰੁਪਏ ਰਿਸ਼ਵਤ, ਵਿਜੀਲੈਂਸ ਵਲੋਂ FIR ਦਰਜ

ਲੁਧਿਆਣਾ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਮਹਿਲਾ ਸਰਪੰਚ ਨੇ ਆਪਣਾ ਦਬਦਬਾ ਅਤੇ ਰੋਅਬ ਦਿਖਾਉਂਦੇ ਹੋਏ ਖੁੱਲ੍ਹੇਆਮ ਰਿਸ਼ਵਤ ਮੰਗੀ। ਮਹਿਲਾ ਸਰਪੰਚ ਨੇ ਕਿਸੇ ਹੋਰ ਤੋਂ ਨਹੀਂ ਸਗੋਂ ਭਾਜਪਾ ਨੇਤਾ ਤੋਂ ਰਿਸ਼ਵਤ ਮੰਗੀ ਹੈ।ਲੁਧਿਆਣਾ ਦੇ ਸਤਜੋਤ ਨਗਰ ਇਲਾਕੇ ਦੀ ਮਹਿਲਾ ਸਰਪੰਚ ਨੇ ਪਾਣੀ ਦਾ ਕੁਨੈਕਸ਼ਨ ਦੇਣ ਦੇ ਬਦਲੇ ਭਾਜਪਾ ਆਗੂ ਤੋਂ 4 ਲੱਖ ਰੁਪਏ […]

Continue Reading

ਸੜਕ ਹਾਦਸੇ ’ਚ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ

ਬਠਿੰਡਾ, 16 ਮਈ, ਦੇਸ਼ ਕਲਿੱਕ ਬਿਓਰੋ : ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਾਮਪੁਰਾ-ਮੋੜ ਰੋਡ ਉਤੇ ਇਕ ਅਣਪਛਾਤੇ ਵਾਹਨ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਹਿਲਾ ਮੁਲਾਜ਼ਮ ਰਮਨਦੀਪ ਕੌਰ ਐਕਟਿਵਾ ਉਤੇ ਸਵਾਰ ਹੋ ਕੇ ਡਿਊਟੀ ਜਾ ਰਹੀ ਸੀ […]

Continue Reading

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 85 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ

ਤਰਨਤਾਰਨ, 16 ਮਈ, ਦੇਸ਼ ਕਲਿਕ ਬਿਊਰੋ :ਇਸ ਸਾਲ ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਦੌਰਾਨ ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 85 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਇਹ ਨੈੱਟਵਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਸੁਰੱਖਿਆ ਹੇਠ ਚੱਲ ਰਿਹਾ ਸੀ ਅਤੇ ਇਸਨੂੰ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੁਆਰਾ ਚਲਾਇਆ ਜਾ […]

Continue Reading

ਪ੍ਰਧਾਨ ਮੰਤਰੀ ਨੂੰ ਮਿਲੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਪੰਜਾਬ ਬਾਰੇ ਹੋਈਆਂ ਵਿਚਾਰਾਂ

ਨਵੀਂ ਦਿੱਲੀ, 16 ਮਈ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਧਾਰਮਿਕ ਅਤੇ ਰਾਜਨੀਤਿਕ ਦ੍ਰਿਸ਼ਟੀਕੋਣ ਅਤੇ ਅੱਗੇ ਦੇ ਰਸਤੇ ‘’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉਤੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, ਮਾਣਯੋਗ […]

Continue Reading

ਥਾਣੇ ‘ਚ ਲੋਕਾਂ ਨਾਲ ਸਹੀ ਵਿਵਹਾਰ ਨਾ ਕਰਨ ਵਾਲਾ ਪੰਜਾਬ ਪੁਲਿਸ ਦਾ SHO ਮੁਅੱਤਲ

ਪਟਿਆਲਾ, 16 ਮਈ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਐਸਐਚਓ ਵਿਰੁੱਧ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਦਸੋਂ ਥਾਣੇ ਦੇ ਐਸ.ਐਚ.ਓ. ਜਸਪ੍ਰੀਤ ਸਿੰਘ ਨੂੰ ਗਲਤ ਪਬਲਿਕ ਡੀਲਿੰਗ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਭਾਦਸੋਂ ਥਾਣੇ ਦੇ ਐਸ.ਐਚ.ਓ. ਜਸਪ੍ਰੀਤ ਸਿੰਘ ਨੂੰ ਐਸਐਸਪੀ ਵਰੁਣ ਸ਼ਰਮਾ ਨੇ ਮੁਅੱਤਲ ਕਰ ਦਿੱਤਾ ਹੈ। ਦੱਸਿਆ […]

Continue Reading

ਪੰਜਾਬ ਦਾ ਅਗਨੀਵੀਰ ਕਸ਼ਮੀਰ ‘ਚ ਸ਼ਹੀਦ

ਫਰੀਦਕੋਟ, 16 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਜੰਮੂ-ਕਸ਼ਮੀਰ ਵਿੱਚ ਪੰਜਾਬ ਦਾ ਪੁੱਤਰ ਸ਼ਹੀਦ ਹੋ ਗਿਆ ਹੈ। ਫਰੀਦਕੋਟ ਦੇ ਪਿੰਡ ਕੋਠੇ ਚਾਹਿਲ ਦਾ ਅਗਨੀਵੀਰ ਜਵਾਨ ਅਕਾਸ਼ਦੀਪ ਸਿੰਘ ਕਸ਼ਮੀਰ ਵਿੱਚ ਸ਼ਹੀਦ ਹੋ ਗਿਆ ਹੈ। ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਉਸਦੇ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। […]

Continue Reading

ਪੰਜਾਬ ‘ਚ ਪਾਕਿਸਤਾਨ ਨੂੰ ਜਾਣਕਾਰੀ ਦੇ ਰਿਹਾ ਜਸੂਸ ਗ੍ਰਿਫਤਾਰ

ਜਲੰਧਰ, 16 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਗੁਜਰਾਤ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਭਾਰਗਵ ਕੈਂਪ ਦੇ ਖੇਤਰ ਵਿੱਚ ਛਾਪਾ ਮਾਰਿਆ ਅਤੇ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਜੋ ਪਾਕਿਸਤਾਨ ਨੂੰ ਜਾਣਕਾਰੀ ਪ੍ਰਦਾਨ ਕਰ ਰਿਹਾ ਸੀ। ਗੁਜਰਾਤ ਪੁਲਿਸ ਸ਼ਹਿਰੀ ਪੁਲਿਸ ਟੀਮਾਂ ਦੀ ਮਦਦ ਨਾਲ ਉਕਤ ਪਾਕਿਸਤਾਨੀ ਜਾਸੂਸ ਤੱਕ ਪਹੁੰਚੀ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। […]

Continue Reading

ਪੰਜਾਬ ‘ਚ ਅੱਜ Heat Wave ਦਾ Yellow Alert ਜਾਰੀ

ਚੰਡੀਗੜ੍ਹ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੌਸਮ ਸਬੰਧੀ ਅੱਜ ਹੀਟ-ਵੇਵ ਦਾ ਪੀਲ਼ਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।ਸੂਬੇ ਭਰ ਵਿੱਚ […]

Continue Reading