ਪੁਲਿਸ ਵੱਲੋਂ 3 ਵਿਅਕਤੀ 9 ਕੁਇੰਟਲ ਡੋਡੇ, ਭੁੱਕੀ, ਚੂਰਾ ਪੋਸਤ ਅਤੇ ਟਰੱਕ ਸਮੇਤ ਕਾਬੂ
ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵੱਲ਼ “ਯੁੱਧ ਨਸ਼ਿਆਂ ਵਿਰੁੱਧ” ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਨੀਤ ਕੌਂਡਲ ਆਈ.ਪੀ.ਐੱਸ, ਐੱਸ.ਐੱਸ.ਪੀ ਅਤੇ ਅਵਨੀਤ ਕੌਰ ਪੀ.ਪੀ.ਐੱਸ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਰਿੰਦਰ ਸਿੰਘ, ਪੀ.ਪੀ.ਐੱਸ, ਐੱਸ.ਪੀ ਸਿਟੀ ਦੀ ਨਿਗਰਾਨੀ ਵਿੱਚ ਸ਼੍ਰੀ ਸੰਦੀਪ ਸਿੰਘ ਭਾਟੀ, ਪੀ.ਪੀ.ਐੱਸ, ਡੀ.ਐੱਸ.ਪੀ ਸਿਟੀ-1 ਦੀ ਅਗਵਾਈ ਵਿੱਚ ਪੁਲਿਸ ਅਤੇ ਕਾਊਂਟਰ […]
Continue Reading
