ਪੰਚਾਇਤ ਮੰਤਰੀ ਨੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ

ਸੌਂਦ ਵੱਲੋਂ ਛੱਪੜਾਂ ਦੀ ਸਫਾਈ ਅਤੇ ਖੇਡ ਮੈਦਾਨਾਂ ਦੇ ਨਵੀਨੀਕਰਨ ਦਾ ਨਿਰੀਖਣ ਕਰਨ ਲਈ ਪਟਿਆਲਾ ਦੇ ਪਿੰਡਾਂ ਦਾ ਦੌਰਾ, ਊਣਤਾਈਆਂ ਦੂਰ ਕਰਨ ਦੇ ਦਿੱਤੇ ਹੁਕਮ ਖਿਜਰਗੜ੍ਹ (ਬਨੂੜ)/ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਡਾਇਰੈਕਟਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ 20 ਨੂੰ

ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ 20 ਮਈ ਨੂੰ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ 34 ਸੈਕਟਰ ਚੰਡੀਗੜ੍ਹ ਸਥਿਤ ਦਫਤਰ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਉਪਰੋਕਤ ਜਾਣਕਾਰੀ ਯੂਨੀਅਨ […]

Continue Reading

ਪੰਜਾਬ ਪੁਲਿਸ ਵਲੋਂ 5 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ

ਤਰਨਤਾਰਨ, 15 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਾਰਤ-ਪਾਕਿਸਤਾਨ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਝਬਾਲ ਇਲਾਕੇ ਤੋਂ ਅਮਰਜੋਤ ਸਿੰਘ ਉਰਫ਼ ਜੋਟਾ ਨਾਮਕ ਇੱਕ ਸਰਗਰਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 5 ਕਿਲੋ ਹੈਰੋਇਨ […]

Continue Reading

ਕੱਲ੍ਹ (16 ਮਈ) ਤੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਵਿੱਚ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ

ਸ੍ਰੀ ਮੁਕਤਸਰ ਸਾਹਿਬ, 15 ਮਈ: ਦੇਸ਼ ਕਲਿੰਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਤੋਂ ਸ੍ਰੀ ਮਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ […]

Continue Reading

ਜੇਲ੍ਹ ‘ਚ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼: DSP ਸਮੇਤ ਕਈ ਮੁਲਾਜ਼ਮ ਗ੍ਰਿਫਤਾਰ

ਸੰਗਰੂਰ: 15 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸੰਗਰੂਰ ਜੇਲ੍ਹ ਦੇ ਅੰਦਰ ਚੱਲ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸੰਗਰੂਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਛਾਪੇਮਾਰੀ ਦੌਰਾਨ ਜੇਲ੍ਹ ਦੇ ਅਹਾਤੇ ਵਿੱਚੋਂ 9 ਮੋਬਾਈਲ ਫੋਨ, 4 ਸਮਾਰਟ ਘੜੀਆਂ, 50 ਗ੍ਰਾਮ ਅਫੀਮ ਅਤੇ ਹੋਰ ਗੈਰ-ਕਾਨੂੰਨੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਦਾ ਨਤੀਜਾ ਭਲਕੇ ਜਾਰੀ ਕਰੇਗਾ

ਮੋਹਾਲੀ, 15 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੈਸ਼ਨ 2024-25 10ਵੀਂ ਕਲਾਸ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਨੂੰ ਲੈ ਕੇ ਵੱਡਾ ਅੱਪਡੇਟ ਸਾਹਮਣੇ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਾ ਐਲਾਨਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 14 ਮਈ ਨੂੰ ਬੋਰਡ ਵੱਲੋਂ 12ਵੀਂ ਕਲਾਸ […]

Continue Reading

ਸ਼ਰਮਨਾਕ : ਜਲੰਧਰ ਦੇ ਹੋਟਲ ‘ਚ ਲੁਧਿਆਣਾ ਦੀ ਲੜਕੀ ਨਾਲ ਸਮੂਹਿਕ ਬਲਾਤਕਾਰ

ਲੁਧਿਆਣਾ, 15 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਨੇੜੇ ਇੱਕ ਹੋਟਲ ਵਿੱਚ ਲੁਧਿਆਣਾ ਦੀ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਦੋਸ਼ ਲਗਾਇਆ ਹੈ ਕਿ ਦੋ ਵਿਅਕਤੀਆਂ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਏ।ਇਸ ਮਾਮਲੇ ਵਿੱਚ ਟਿੱਬਾ ਥਾਣੇ ਦੀ ਪੁਲਿਸ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰਜ਼ ਲਿਖਣ ਨੂੰ ਲੈ ਕੇ ਨਵਾਂ ਪੱਤਰ ਜਾਰੀ

ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰਜ਼ ਲਿਖਣ ਨੂੰ ਲੈ ਕੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਜਿੰਦਰਗੜ੍ਹ ‘ਚ ਖ਼ੌਫ਼ਨਾਕ ਵਾਰਦਾਤ

ਪੁੱਤ ਨੇ ਪਿਓ ਨੂੰ ਹੱਥ-ਪੈਰ ਬੰਨ੍ਹ ਕੇ ਨਹਿਰ ‘ਚ ਸੁੱਟਿਆ, ਖੁਦ ਹੀ ਲਿਖਵਾਈ ਗੁੰਮਸ਼ੁਦਗੀ ਰਿਪੋਰਟਗੰਡਾਖੇੜੀ ਨੇੜੇ ਭਾਖੜਾ ਨਹਿਰ ‘ਚੋਂ ਮਿਲੀ ਲਾਸ਼, ਪੁੱਤ ਨੇ ਜੁਰਮ ਕਬੂਲਿਆਫਤਹਿਗੜ੍ਹ ਸਾਹਿਬ, 15 ਮਈ, ਦੇਸ਼ ਕਲਿਕ ਬਿਊਰੋ :ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੁਲਿਸ ਨੇ ਪਿਤਾ ਦੇ ਕਤਲ ਮਾਮਲੇ ਵਿੱਚ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਮੀਨੀ ਵਿਵਾਦ ਕਾਰਨ ਇੱਕ ਪੁੱਤਰ ਨੇ ਆਪਣੇ ਪਿਤਾ […]

Continue Reading

BBMB ਤਕਨੀਕੀ ਕਮੇਟੀ ਦੀ ਮੀਟਿੰਗ ਅੱਜ, ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ

ਚੰਡੀਗੜ੍ਹ, 15 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਤਕਨੀਕੀ ਕਮੇਟੀ ਦੀ ਮੀਟਿੰਗ ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ। ਕੇਂਦਰੀ ਜਲ ਕਮਿਸ਼ਨਰ ਦੇ ਮੁੱਖ ਇੰਜੀਨੀਅਰ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਸਮੇਂ ਦੌਰਾਨ ਜੂਨ ਦੇ ਮਹੀਨੇ ਵਿੱਚ ਤਿੰਨਾਂ ਰਾਜਾਂ ਨੂੰ ਪਾਣੀ […]

Continue Reading