ਪੰਜਾਬ ‘ਚ ਪਾਕਿਸਤਾਨ ਨੂੰ ਜਾਣਕਾਰੀ ਦੇ ਰਿਹਾ ਜਸੂਸ ਗ੍ਰਿਫਤਾਰ

ਜਲੰਧਰ, 16 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਗੁਜਰਾਤ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਦੇ ਥਾਣਾ ਭਾਰਗਵ ਕੈਂਪ ਦੇ ਖੇਤਰ ਵਿੱਚ ਛਾਪਾ ਮਾਰਿਆ ਅਤੇ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਜੋ ਪਾਕਿਸਤਾਨ ਨੂੰ ਜਾਣਕਾਰੀ ਪ੍ਰਦਾਨ ਕਰ ਰਿਹਾ ਸੀ। ਗੁਜਰਾਤ ਪੁਲਿਸ ਸ਼ਹਿਰੀ ਪੁਲਿਸ ਟੀਮਾਂ ਦੀ ਮਦਦ ਨਾਲ ਉਕਤ ਪਾਕਿਸਤਾਨੀ ਜਾਸੂਸ ਤੱਕ ਪਹੁੰਚੀ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। […]

Continue Reading

ਪੰਜਾਬ ‘ਚ ਅੱਜ Heat Wave ਦਾ Yellow Alert ਜਾਰੀ

ਚੰਡੀਗੜ੍ਹ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੌਸਮ ਸਬੰਧੀ ਅੱਜ ਹੀਟ-ਵੇਵ ਦਾ ਪੀਲ਼ਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।ਸੂਬੇ ਭਰ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 16-05-2025 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ […]

Continue Reading

ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਮੁਲਾਜ਼ਮ ਵਰਗ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ […]

Continue Reading

ਮੁੱਖ ਮੰਤਰੀ ਨੇ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਕਿਸਾਨਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ, ਜਿਹੜੀ ਕਿਸਾਨਾਂ ਦੀ ਆਮਦਨ ਵਿੱਚ ਵੱਡੇ ਵਾਧੇ ਤੋਂ ਇਲਾਵਾ ਧਰਤੀ ਹੇਠਲਾ ਡਿੱਗਦਾ […]

Continue Reading

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ […]

Continue Reading

ਲਾਲ ਚੰਦ ਕਟਾਰੂਚੱਕ ਵੱਲੋਂ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ […]

Continue Reading

ਚੋਣ ਕਮਿਸ਼ਨ ਵੱਲੋਂ ‘ਆਪ’ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਇਹ […]

Continue Reading

ਪੰਜਾਬ ਸਰਕਾਰ ਵੱਲੋਂ ਹਰਿਆਣਾ ਦੀ “ਤਕਨੀਕੀ ਤੌਰ ‘ਤੇ ਅਸੰਭਵ” 10,300 ਕਿਊਸਿਕ ਪਾਣੀ ਦੀ ਮੰਗ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਨੇ 9,525 ਕਿਊਸਿਕ ਪਾਣੀ ਦੀ ਆਪਣੀ ਮੌਜੂਦਾ ਅਸੰਭਵ ਮੰਗ ਨੂੰ ਹੋਰ ਵਧਾ ਕੇ 10,300 ਕਿਊਸਿਕ ਕਰ ਦਿੱਤਾ […]

Continue Reading

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 15 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ […]

Continue Reading