ਸੂਬੇ ਦੇ ਪਾਣੀਆਂ ਦੀ ਰਾਖੀ ਸਬੰਧੀ ਮੋਰਚੇ ਨੂੰ ਪੰਜਾਬ ਦੇ ਹਰ ਵਰਗ ਤੋਂ ਪੂਰਨ ਸਮਰਥਨ ਮਿਲਿਆ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ,ਨੰਗਲ, ਕੀਰਤਪੁਰ ਸਾਹਿਬ/14 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਚੱਲ ਰਹੇ ਮੋਰਚੇ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਤੇ ਉਚੇਰੀ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀ ਲਾਲ ਚੰਦ ਕਟਾਰੂਚੱਕ ਨਾਲ ਕੀਰਤਪੁਰ ਸਾਹਿਬ […]

Continue Reading

ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 14 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਤੇਜ਼ ਆਰਥਿਕ ਵਿਕਾਸ ਦੇ ਪੰਧ ਉਤੇ ਪਾਉਣ ਲਈ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਸ਼਼ੁਰੂ ਕਰ ਕੇ ਇਤਿਹਾਸ ਰਚਿਆ ਹੈ। ਇੱਥੇ 13 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ […]

Continue Reading

ਡੇਰਾਬੱਸੀ ਦੇ ਈਓ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਕੀਤਾ ਮੁਅੱਤਲ

ਚੰਡੀਗੜ੍ਹ, 14 ਮਈ: ਦੇਸ਼ ਕਲਿੱਕ ਬਿਓਰੋ ਡਿਊਟੀ ਵਿੱਚ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾਬੱਸੀ ਦੇ ਕਾਰਜ ਸਾਧਕ ਅਧਿਕਾਰੀ (Derabassi EO suspended) ਵਿਜੇ ਕੁਮਾਰ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਅਸਫਲ ਰਹਿਣ ਲਈ ਮੁਅੱਤਲ ਕਰ ਦਿੱਤਾ। ਡੇਰਾਬੱਸੀ ਵਿੱਚ ਸਫਾਈ ਕਾਰਜਾਂ ਦੇ ਅਚਨਚੇਤ ਨਿਰੀਖਣ ਦੌਰਾਨ, ਸਥਾਨਕ ਸਰਕਾਰਾਂ ਮੰਤਰੀ ਡਾ. […]

Continue Reading

ਸੂਬੇ ਦੀਆਂ ਮੰਡੀਆਂ ਵਿੱਚੋਂ 128.91 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ: ਬਰਸਟ

ਮੋਹਾਲੀ, 14 ਮਈ 2025, ਦੇਸ਼ ਕਲਿੱਕ ਬਿਓਰੋ ਹਾੜੀ ਸੀਜਨ 2025-26 ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਤੇਜੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 128.91 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਵਾਂ ਪੱਤਰ ਜਾਰੀ

ਚੰਡੀਗੜ੍ਹ,14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਕਰਮਚਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ 31 ਮਈ 2025 ਤੱਕ ਰੱਦ ਕਰਨ ਸਬੰਧੀ ਹੁਕਮ ਕੀਤੇ ਗਏ […]

Continue Reading

ਮੋਗਾ : ਸਕਾਰਪੀਓ ਅਤੇ ਵਰਨਾ ਕਾਰ ਵਿਚਕਾਰ ਟੱਕਰ, ਦੋ ਲੋਕਾਂ ਦੀ ਮੌਤ 2 ਜ਼ਖਮੀ

ਮੋਗਾ, 14 ਮਈ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਦੇ ਬੱਧਨੀ ਕਲਾਂ ਨੇੜੇ ਇੱਕ ਸਕਾਰਪੀਓ ਅਤੇ ਵਰਨਾ ਕਾਰ ਵਿਚਕਾਰ ਹੋਈ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਮੋਗਾ ਤੋਂ ਆ ਰਹੀ ਸਕਾਰਪੀਓ ਆਪਣਾ ਸੰਤੁਲਨ ਗੁਆ ਬੈਠੀ, ਫੁੱਟਪਾਥ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੀ ਵਰਨਾ ਕਾਰ ਨਾਲ ਟਕਰਾ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ […]

Continue Reading

ਅੰਮ੍ਰਿਤਸਰ ਜ਼ਿਲ੍ਹੇ ’ਚ ਭਲਕੇ ਤੋਂ ਖੁੱਲ੍ਹਣਗੇ ਸਕੂਲ

ਅੰਮ੍ਰਿਤਸਰ, 14 ਮਈ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਦੀ ਹਦੂਦ ਵਿੱਚ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅੱਜ ਸਕੂਲਾਂ ਨੂੰ ਖੁੱਲ੍ਹਣ ਨੂੰ ਲੈ ਕੇ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਭਲਕੇ 15 ਮਈ 2025 ਤੋਂ ਸਾਰੇ ਸਕੂਲ ਖੁੱਲ੍ਹਣਗੇ।

Continue Reading

PSEB : 91 ਫੀਸਦੀ ਰਿਹਾ 12ਵੀਂ ਦਾ ਨਤੀਜਾ, ਅੰਮ੍ਰਿਤਸਰ ਮੋਹਰੀ, ਬਰਨਾਲਾ ਫਾਡੀ

ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। 12ਵੀਂ ਕਲਾਸ ਦਾ ਨਤੀਜਾ 91 ਫੀਸਦੀ ਰਿਹਾ। ਇਸ ਵਾਰ 265388 ਵਿਦਿਆਰਥੀਆਂ ਨੇ ਪੇਪਰ ਦਿੱਤੇ ਜਿਸ ਵਿਚੋਂ 241506 ਵਿਦਿਆਰਥੀ ਪਾਸ ਹੋਏ ਤੇ ਨਤੀਜਾ 91 ਫੀਸਦੀ ਰਿਹਾ। ਐਲਾਨੇ ਨਤੀਜੇ ਵਿੱਚ ਕੁੜੀਆਂ ਨੇ ਮੁੰਡਿਆਂ ਨੂੰ ਪਿੱਛੇ ਛੱਡ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ […]

Continue Reading

ਪਠਾਨਕੋਟ ਰੇਲਵੇ ਸਟੇਸ਼ਨ ‘ਤੇ ਸ਼ੱਕੀ ਵਿਅਕਤੀ ਗ੍ਰਿਫ਼ਤਾਰ

ਪਠਾਨਕੋਟ, 14 ਮਈ, ਦੇਸ਼ ਕਲਿਕ ਬਿਊਰੋ :ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ੱਕੀ ਵਿਅਕਤੀ ਪੂਜਾ ਐਕਸਪ੍ਰੈਸ ਰਾਹੀਂ ਜੰਮੂ ਤੋਂ ਪਠਾਨਕੋਟ ਆ ਰਿਹਾ ਸੀ। ਜੰਮੂ-ਕਸ਼ਮੀਰ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ, ਪਠਾਨਕੋਟ ਰੇਲਵੇ ਪੁਲਿਸ ਨੇ ਸ਼ੱਕੀ ਨੂੰ ਜਿਵੇਂ ਹੀ ਉਹ ਉਤਰਿਆ, ਫੜ ਲਿਆ।ਇਹ ਘਟਨਾ ਮੰਗਲਵਾਰ ਰਾਤ ਦੀ ਹੈ।ਪਠਾਨਕੋਟ ਰੇਲਵੇ […]

Continue Reading