ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ।

Continue Reading

Majitha tragedy: ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

ਮਜੀਠਾ (ਅੰਮ੍ਰਿਤਸਰ), 13 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ (Majitha tragedy) ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। Majitha tragedy ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ […]

Continue Reading

ਘਰ ਘਰ ਪੁੱਜੇਗੀ ਨਸ਼ਿਆਂ ਵਿਰੁੱਧ ਯਾਤਰਾ: ਜਗਦੀਪ ਸਿੰਘ ਜੱਗਾ

ਦਲਜੀਤ ਕੌਰ  ਸੁਨਾਮ ਊਧਮ ਸਿੰਘ ਵਾਲਾ, 12 ਮਈ, 2025: ਯੁੱਧ ਨਸ਼ੇ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਨਾਲ ਅੱਜ ਇਥੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਫ਼ਤਰ ਵਿਖੇ ਇਕ ਅਹਿਮ ਬੈਠਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 13 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ […]

Continue Reading

ਜ਼ਹਿਰੀਲੀ ਸ਼ਰਾਬ ਨਾਲ ਹੋਈਆ ਮੌਤਾਂ ਲਈ ਜਿੰਮੇਵਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ 

ਦਲਜੀਤ ਕੌਰ  ਚੰਡੀਗੜ੍ਹ/ਜਲੰਧਰ; 13 ਮਈ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮਜੀਠਾ ਵਿਖੇ ਦਰਜਨਾਂ ਵਿਅਕਤੀਆਂ ਦੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਜਾਣ ਦੀ ਦੁਖਦਾਈ ਘਟਨਾ ‘ਤੇ ਡੂੰਘਾ ਰੋਸ ਜਾਹਿਰ ਕਰਦਿਆਂ ਪਾਰਟੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਵੇਦਨਾਵਾਂ ਸਾਂਝੀਆਂ ਕੀਤੀਆਂ ਹਨ।   ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ […]

Continue Reading

ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਚੰਡੀਗੜ੍ਹ/ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ), 13 ਮਈ: ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ […]

Continue Reading

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ […]

Continue Reading

ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿਨ ਰਾਤ ਦੀ ਪਹਿਰੇਦਾਰੀ ਜਾਰੀ ਰੱਖਣ ਦਾ ਲਿਆ ਪ੍ਰਣ

ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, ‘ਆਪ’ ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ ਸਕੂਲਾਂ ਦਾ ਸਮਾਂ ਬਦਲਿਆ

ਅੰਮ੍ਰਿਤਸਰ 13 ਮਈ 2025, ਦੇਸ਼ ਕਲਿੱਕ ਬਿਓਰੋ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਸ ਨੂੰ […]

Continue Reading

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਭਾਜਪਾ ਨੇ ਸਰਕਾਰ ਉਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ | 13 ਮਈ 2025, ਦੇਸ਼ ਕਲਿੱਕ ਬਿਓਰੋ : ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਇਸ ਦੇ ਸਪੱਸ਼ਟ ਪਖੰਡ ਅਤੇ ਪੰਜਾਬ ਦੇ ਨਾਗਰਿਕਾਂ ਦੀਆਂ ਅਸਲ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਲਈ ਤਿੱਖੀ ਆਲੋਚਨਾ ਕੀਤੀ ਹੈ। ਬਲੀਆਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ […]

Continue Reading