ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ 4 ਜੁਲਾਈ 2025, ਦੇਸ਼ ਕਲਿੱਕ ਬਿਓਰੋ : :ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ […]
Continue Reading
