CM ਮਾਨ ਵੱਲੋਂ ਡਰੋਨ ਹਮਲੇ ਦੀ ਮ੍ਰਿਤਕ ਮਹਿਲਾ ਦੇ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ

ਚੰਡੀਗੜ੍ਹ: 3 ਮਈ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਰੋਨ ਹਮਲੇ ਦੀ ਮ੍ਰਿਤਕ ਫਿਰੋਜ਼ਪੁਰ ਦੇ ਪਿੰਡ ਖਾਈ ਦੀ ਵਸਨੀਕ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਮਹਿਲਾ ਪਾਕਿਸਤਾਨੀ ਡਰੋਨ ਹਮਲੇ ਵਿੱਚ ਜ਼ਖਮੀ ਹੋਈ ਅਤੇ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮੁੱਖ ਮੰਤਰੀ ਮਾਨ ਨੇ ਸੁਖਵਿੰਦਰ ਕੌਰ ਦੇ ਪਰਿਵਾਰ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਭਲਕੇ ਐਲਾਨੇਗਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੈਸ਼ਨ 2024-25 ਦੀਆਂ ਮਾਰਚ ਮਹੀਨੇ ਵਿੱਚ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਭਲਕੇ ਐਲਾਨਗੇ। ਮੋਹਾਲੀ, 13 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ (PSEB)ਵੱਲੋਂ ਵਿਦਿਅਕ ਸੈਸ਼ਨ 2024-25 ਦੀਆਂ ਮਾਰਚ ਮਹੀਨੇ ਵਿੱਚ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਭਲਕੇ ਐਲਾਨਗੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 14 ਮਈ 2025 ਬੁੱਧਵਾਰ […]

Continue Reading

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 14 ਹੋਈ, DSP ਤੇ SHO ਸਸਪੈਂਡ

ਅੰਮ੍ਰਿਤਸਰ, 13 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 14 ਹੋ ਗਈ ਹੈ। 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ।ਇਸ ਮੰਦਭਾਗੀ ਘਟਨਾ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਪੁਲਿਸ ਦੇ ਸੰਬੰਧਿਤ DSP ਤੇ […]

Continue Reading

PM ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ

ਆਦਮਪੁਰ, 13 ਮਈ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਹ ਫੌਜ ਦੇ ਜਵਾਨਾਂ ਨੂੰ ਮਿਲੇ। ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਸਵੇਰੇ ਆਦਮਪੁਰ ਏਅਰਬੇਸ ਪਹੁੰਚੇ। ਉਨ੍ਹਾਂ ਨੇ ਹਵਾਈ ਸੈਨਾ ਦੇ ਬਹਾਦਰ ਸੈਨਿਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਹਵਾਈ ਸੈਨਾ ਦੇ ਜਵਾਨਾਂ ਨੇ ਮੌਜੂਦਾ ਸਥਿਤੀ […]

Continue Reading

ਗੈਂਗਸਟਰ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ਦੌਰਾਨ ਗੋਲੀ ਮਾਰ ਕੇ ਕੀਤਾ ਕਾਬੂ

ਬਰਨਾਲਾ, 13 ਮਈ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਨੂੰ ਬਰਨਾਲਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਬਰਨਾਲਾ-ਮੋਗਾ ਰਾਸ਼ਟਰੀ ਰਾਜਮਾਰਗ ਤੋਂ ਪਿੰਡ ਵਿਧਾਤਾ ਵੱਲ ਜਾਂਦੀ ਲਿੰਕ ਸੜਕ ‘ਤੇ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬਰਨਾਲਾ ਦੇ ਐਸਐਸਪੀ ਅਤੇ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।ਬਰਨਾਲਾ ਦੇ ਐਸਐਸਪੀ […]

Continue Reading

ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ : ਰਾਜਾ ਵੜਿੰਗ

ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਪ੍ਰਗਟ ਕੀਤਾ ਹੈ। ਰਾਜਾ ਵੜਿੰਗ ਨੇ ਟਵੀਟ ਕਰਕੇ ਦੁੱਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਤੇ ਫਾਸਟ ਟ੍ਰੈਕ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਕਈ ਥਾਂਈਂ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 13 ਮਈ, ਦੇਸ਼ ਕਲਿਕ ਬਿਊਰੋ :ਅੱਜ 13 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਅੱਜ ਤੋਂ 17 ਮਈ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਅਤੇ ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਜਿਕਰਯੋਗ ਹੈ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ […]

Continue Reading

ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ 10 ਲੋਕਾਂ ਦੀ ਮੌ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਲਿਖਿਆ, ‘ਮਜੀਠੇ ਦੇ ਆਲੇ-ਦੁਆਲੇ ਦੇ […]

Continue Reading

ਪੰਜਾਬ ‘ਚ ਡਰੋਨ ਹਮਲੇ ਦੌਰਾਨ ਜ਼ਖ਼ਮੀ ਔਰਤ ਦੀ ਮੌਤ

ਪਿੰਡ ਖਾਈ ਫੇਮੇ ਕੀ ਵਿੱਚ ਹੋਏ ਡਰੋਨ ਹਮਲੇ ਵਿੱਚ ਜ਼ਖਮੀ ਹੋਈ ਇੱਕ ਔਰਤ ਸੁਖਵਿੰਦਰ ਕੌਰ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਲੁਧਿਆਣਾ, 13 ਮਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ਵਿੱਚ ਹੋਏ ਡਰੋਨ ਹਮਲੇ ਵਿੱਚ ਜ਼ਖਮੀ ਹੋਈ ਇੱਕ ਔਰਤ ਸੁਖਵਿੰਦਰ ਕੌਰ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ […]

Continue Reading

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ, 15 ਦੀ ਹਾਲਤ ਨਾਜ਼ੁਕ

ਪੰਜਾਬ ਵਿੱਚ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ।ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 15 ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੰਮ੍ਰਿਤਸਰ, 13 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ।ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ ਹੋ ਗਈ […]

Continue Reading