ਵਧੀਆ ਤੇ ਸ਼ਲਾਘਾਯੋਗ ਸੇਵਾਵਾਂ ਬਦਲੇ ਸੁਰਿੰਦਰ ਪਾਲ ਸਿੰਘ ਨੂੰ ਇੰਸਪੈਕਟਰ ਵੱਜੋਂ ਮਿਲੀ ਤਰੱਕੀ
ਸੰਗਰੂਰ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਵਿੱਚ ਆਪਣੀ ਡਿਊਟੀ ਦੌਰਾਨ ਵਧੀਆ, ਸ਼ਲਾਘਾਯੋਗ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਬਦਲੇ ਸੁਰਿੰਦਰ ਪਾਲ ਸਿੰਘ ਨੂੰ ਇੰਸਪੈਕਟਰ ਰੈਂਕ ਵਿੱਚ ਪਦ ਉਨਤ ਕੀਤਾ ਗਿਆ ਹੈ। ਪਦ ਉਨਤੀ ਉਪਰੰਤ ਐਸ.ਐਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਆਈ.ਪੀ.ਐਸ. ਵੱਲੋਂ ਉਨ੍ਹਾਂ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਗਈ। ਇਸ […]
Continue Reading
