21 ਦਿਨਾਂ ਤੋਂ ਪਾਕਿਸਤਾਨ ਦੀ ਹਿਰਾਸਤ ‘ਚ BSF ਜਵਾਨ, ਜੰਗਬੰਦੀ ਤੋਂ ਜਾਗੀ ਰਿਹਾਈ ਦੀ ਉਮੀਦ

ਚੰਡੀਗੜ੍ਹ, 13 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤ ਵੱਲੋਂ ਆਪ੍ਰੇਸ਼ਨ ਸੰਧੂਰ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੁਣ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੈ। ਜੰਗਬੰਦੀ ਤੋਂ ਬਾਅਦ ਸਥਿਤੀ ਆਮ ਹੋਣ ਲੱਗੀ ਹੈ।ਇਸ ਦੌਰਾਨ, ਪਾਕਿਸਤਾਨ ਦੀ ਹਿਰਾਸਤ ਵਿੱਚ ਸੀਮਾ ਸੁਰੱਖਿਆ ਬਲ (BSF) ਜਵਾਨ ਪੀਕੇ ਸਾਹੂ ਨੂੰ ਅਜੇ […]

Continue Reading

ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ ਫਿਰ ਦਿਸੇ ਡਰੋਨ

ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਲਗਾਤਾਰ ਤੀਜੇ ਦਿਨ ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ ਡਰੋਨ ਦੇਖੇ ਗਏ। ਸੋਮਵਾਰ ਰਾਤ ਨੂੰ ਲਗਭਗ 9 ਵਜੇ, ਜੰਮੂ-ਕਸ਼ਮੀਰ ਦੇ ਸਾਂਬਾ, ਪੰਜਾਬ ਦੇ ਜਲੰਧਰ, ਪਠਾਨਕੋਟ ਅਤੇ ਰਾਜਸਥਾਨ ਦੇ ਬਾੜਮੇਰ ਵਿੱਚ ਡਰੋਨ ਦੇਖੇ ਗਏ।ਭਾਰਤੀ ਹਵਾਈ ਰੱਖਿਆ ਨੇ ਸਾਂਬਾ ਅਤੇ ਪਠਾਨਕੋਟ ਵਿੱਚ ਡਰੋਨਾਂ ਨੂੰ ਡੇਗ […]

Continue Reading

ਪੰਜਾਬ ‘ਚ ਦੋ ਥਾਈਂ ਡਰੋਨ ਮਾਰ ਗਿਰਾਏ, ਕਈ ਜਗ੍ਹਾ ਰਿਹਾ Blackout

ਚੰਡੀਗੜ੍ਹ-ਅੰਮ੍ਰਿਤਸਰ ‘ਚ ਉਡਾਣਾਂ ਕੈਂਸਲ, ਚਾਰ ਜ਼ਿਲਿਆਂ ‘ਚ ਵਿਦਿਅਕ ਅਦਾਰੇ ਬੰਦਚੰਡੀਗੜ੍ਹ, 13 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਲਗਾਤਾਰ ਤੀਜੇ ਦਿਨ ਪੰਜਾਬ ਵਿੱਚ ਡਰੋਨ ਦੇਖੇ ਗਏ। ਪਠਾਨਕੋਟ ਵਿੱਚ ਕੱਲ੍ਹ ਰਾਤ 8.50 ਵਜੇ ਕੁਝ ਡਰੋਨ ਦੇਖੇ ਗਏ। ਇਹ ਡਰੋਨ ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੇ ਸਨ। ਇਨ੍ਹਾਂ ਡਰੋਨਾਂ ‘ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਉਚੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,13-05-2025 ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ […]

Continue Reading

ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ, 12 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 72 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ […]

Continue Reading

ਮਾਨ ਸਰਕਾਰ ਵੱਲੋਂ 21397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰ ਰਾਹੀਂ ਸਹਾਇਤਾ: ਡਾ ਬਲਜੀਤ ਕੌਰ

ਚੰਡੀਗੜ੍ਹ, 12 ਮਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ  31 ਮਾਰਚ 2025  ਤੱਕ ਲਗਭਗ 21,397 ਲੋੜਵੰਦ ਔਰਤਾਂ ਨੂੰ […]

Continue Reading

ਫਾਜ਼ਿਲਕਾ ‘ਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 12 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਈ ਨੂੰ ਸੰਗਰੂਰ ‘ਚ ਅਮਨ ਮਾਰਚ ਕੱਢਣ ਦਾ ਐਲਾਨ 

 ਦਲਜੀਤ ਕੌਰ  ਸੰਗਰੂਰ, 12 ਮਈ, 2025: ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਿਲਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ। ਜਿਸ ਵਿੱਚ ਸੂਬੇ ਦੇ ਸੱਦੇ ਅਨੁਸਾਰ ਜੋ 13 ਮਈ ਨੂੰ ਸੰਗਰੂਰ ਸ਼ਹਿਰ ਵਿੱਚ ਜਬਰ ਵਿਰੋਧੀ ਰੋਸ ਮੁਜਾਹਰਾ ਕੀਤਾ ਜਾਣਾ ਸੀ ਉਹ ਮੁਲਤਵੀ […]

Continue Reading

 ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਚੰਡੀਗੜ੍ਹ, 12 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ […]

Continue Reading

ਕਿਸੇ ਵੀ ਹੰਗਾਮੀ ਹਾਲਤ ਨੂੰ ਤੁਰੰਤ ਨਜਿੱਠਣ ਲਈ ਜ਼ਿਲ੍ਹਾ ਸੰਗਰੂਰ ਵਿਚ ਕੁਇਕ ਰਿਸਪਾਂਸ ਟੀਮਾਂ ਬਣਾਈਆਂ

ਦਲਜੀਤ ਕੌਰ  ਸੰਗਰੂਰ, 12 ਮਈ, 2025: ਕਿਸੇ ਵੀ ਹੰਗਾਮੀ ਹਾਲਤ ਨੂੰ ਤੁਰੰਤ ਨਜਿੱਠਣ ਲਈ ਜਿਲ੍ਹਾ ਸੰਗਰੂਰ ਵਿਚ ਕੁਇਕ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਸ, ਜ਼ਿਲ੍ਹਾ ਸੰਗਰੂਰ ਨੂੰ ਆਪਣੀ-ਆਪਣੀ ਸਬ ਡਵੀਜ਼ਨ ਅਧੀਨ ਇਹਨਾਂ ਟੀਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ […]

Continue Reading