ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਚੰਡੀਗੜ੍ਹ, 12 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ […]

Continue Reading

ਕਿਸੇ ਵੀ ਹੰਗਾਮੀ ਹਾਲਤ ਨੂੰ ਤੁਰੰਤ ਨਜਿੱਠਣ ਲਈ ਜ਼ਿਲ੍ਹਾ ਸੰਗਰੂਰ ਵਿਚ ਕੁਇਕ ਰਿਸਪਾਂਸ ਟੀਮਾਂ ਬਣਾਈਆਂ

ਦਲਜੀਤ ਕੌਰ  ਸੰਗਰੂਰ, 12 ਮਈ, 2025: ਕਿਸੇ ਵੀ ਹੰਗਾਮੀ ਹਾਲਤ ਨੂੰ ਤੁਰੰਤ ਨਜਿੱਠਣ ਲਈ ਜਿਲ੍ਹਾ ਸੰਗਰੂਰ ਵਿਚ ਕੁਇਕ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਸ, ਜ਼ਿਲ੍ਹਾ ਸੰਗਰੂਰ ਨੂੰ ਆਪਣੀ-ਆਪਣੀ ਸਬ ਡਵੀਜ਼ਨ ਅਧੀਨ ਇਹਨਾਂ ਟੀਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ […]

Continue Reading

ਲਹਿਰਾ ਦੇ ਵਿਕਾਸ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ

ਦਲਜੀਤ ਕੌਰ  ਲਹਿਰਾ, 12 ਮਈ, 2025: ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੀ ਲੜੀ ਵਜੋਂ ਲਹਿਰਾ ਹਲਕੇ ਵਿੱਚ ਵੀ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਲਹਿਰਾ ਸ਼ਹਿਰ ਨੂੰ ਅੱਤ ਆਧੁਨਿਕ ਲੀਹਾਂ ਉੱਤੇ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਇਹ ਹਲਕਾ ਇੱਕ ਮਾਡਲ ਹਲਕੇ ਵਜੋਂ […]

Continue Reading

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ BBMB ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101 ਆਫ […]

Continue Reading

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਭਲਕੇ ਸਕੂਲ ਬੰਦ ਰੱਖਣ ਦੇ ਹੁਕਮ

ਅੰਮ੍ਰਿਤਸਰ, 12 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਦੇਸ਼ਾਂ ਵਿਚਕਾਰ ਹੋਈ ਜੰਗਬੰਦੀ ਤੋਂ ਬਾਅਦ ਸਥਿਤੀ ਸ਼ਾਂਤਮਈ ਹੈ। ਪ੍ਰੰਤੂ ਸੁਰੱਖਿਆਂ ਸਾਵਧਾਨੀ ਵਜੋਂ ਅੰਮ੍ਰਿਤਸਰ ਵਿੱਚ ਸਕੂਲ ਬੰਦ ਕੀਤੇ ਗਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਕੱਲ 13 ਮਈ 2025 ਨੂੰ ਵੀ ਸਿੱਖਿਆ ਸੰਸਥਾਵਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਰਹਿਣਗੇ। ਜ਼ਿਕਰਯੋਗ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ ਦੋ ਦਿਨ ਲਈ ਬੰਦ ਰਹਿਣਗੇ ਸਕੂਲ

ਭਾਰਤ ਅਤੇ ਪਾਕਿਸਤਾਨ ਦੇਸ਼ਾਂ ਵਿਚਕਾਰ ਹੋਈ ਜੰਗਬੰਦੀ ਤੋਂ ਬਾਅਦ ਸਥਿਤੀ ਸ਼ਾਂਤਮਈ ਹੈ। ਜ਼ਿਲ੍ਹੇ ਵਿੱਚ ਸਾਵਧਾਨੀ ਵਜੋਂ ਅਗਲੇ 48 ਘੰਟੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਫਾਜ਼ਿਲਕਾ, 12 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਦੇਸ਼ਾਂ ਵਿਚਕਾਰ ਹੋਈ ਜੰਗਬੰਦੀ ਤੋਂ ਬਾਅਦ ਸਥਿਤੀ ਸ਼ਾਂਤਮਈ ਹੈ। ਜ਼ਿਲ੍ਹੇ ਵਿੱਚ ਸਾਵਧਾਨੀ ਵਜੋਂ ਅਗਲੇ 48 ਘੰਟੇ […]

Continue Reading

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਹੋਏ ਬੇਨਿਕਬ : ਕਰ ਚੋਰੀ ਕਰਨ ਵਾਲਿਆਂ ਨੂੰ ਦਿੰਦੇ ਸੀ ਪਨਾਹ: ਹਰਪਾਲ ਚੀਮਾ ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ […]

Continue Reading

ਜ਼ਰੂਰੀ ਸੂਚਨਾ : ਪਾਕਿਸਤਾਨ ਵਲੋਂ ਪੰਜਾਬ ‘ਚ ਸਾਈਬਰ ਹਮਲੇ ਦੀ ਕੋਸ਼ਿਸ਼, ਪੁਲਿਸ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 12 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਦੇ ਇੱਕ ਹੋਰ ਕਾਇਰਾਨਾ ਕਾਰੇ ਬਾਰੇ ਸੁਚੇਤ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਅਲਰਟ ਵਿੱਚ, ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ ਹਮਲੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। […]

Continue Reading

ਫਿਰੋਜ਼ਪੁਰ ਜ਼ਿਲ੍ਹੇ ’ਚ ਸਕੂਲ ਖੋਲ੍ਹਣ ਨੂੰ ਲੈ ਕੇ ਵੱਡਾ ਫੈਸਲਾ

ਫਿਰੋਜ਼ਪੁਰ, ਦੇਸ਼ ਕਲਿੱਕ ਬਿਓਰੋ : ਭਾਰਤ ਅਤੇ ਪਾਕਿਸਤਾਨ ਪੈਦਾ ਹੋਏ ਤਣਾਅ ਤੋਂ ਬਾਅਦ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਹੁਣ ਸਕੂਲ ਖੋਲ੍ਹਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਵਿਚਕਾਰ ਹੋਏ ਜੰਗਬੰਦੀ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਸਾਰੇ ਸਕੂਲ […]

Continue Reading

ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼, ਹਵਾਲਾ ਮਨੀ, ਪੈਸੇ ਗਿਣਨ ਵਾਲੀ ਮਸ਼ੀਨ ਸਮੇਤ ਤਿੰਨ ਗ੍ਰਿਫਤਾਰ

ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਲਗਾਤਾਰ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ-ਹਵਾਲਾ ਗਿਰੋਹ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤੁਰਕੀ ਸਥਿਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ […]

Continue Reading