ਘਰ ‘ਚ ਗੈਸ ਲੀਕ ਹੋਣ ਕਾਰਨ ਧਮਾਕਾ, ਨੌਜਵਾਨ ਝੁਲ਼ਸਿਆ

ਕਪੂਰਥਲਾ, 12 ਮਈ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸ਼ੇਖੂਪੁਰ ਇਲਾਕੇ ਵਿੱਚ ਅੱਜ (ਸੋਮਵਾਰ) ਸਵੇਰੇ 5 ਵਜੇ ਦੇ ਕਰੀਬ ਇੱਕ ਘਰ ਵਿੱਚ ਗੈਸ ਲੀਕ ਹੋਣ ਕਾਰਨ ਧਮਾਕਾ ਹੋਇਆ। ਇਸ ਹਾਦਸੇ ਵਿੱਚ ਸੁਖਬੀਰ ਸਿੰਘ ਨਾਮ ਦਾ ਵਿਅਕਤੀ ਝੁਲਸ ਗਿਆ। ਸੁਖਬੀਰ ਖਰਬੂਜਾ ਮੰਡੀ ਦੇ ਨੇੜੇ ਰਹਿੰਦਾ ਹੈ।ਇਹ ਘਟਨਾ ਉਦੋਂ ਵਾਪਰੀ ਜਦੋਂ ਸੁਖਬੀਰ ਨਹਾ ਕੇ ਬਾਥਰੂਮ ਵਿੱਚੋਂ ਬਾਹਰ ਆਇਆ। […]

Continue Reading

ਅੱਜ ਆ ਸਕਦਾ 10ਵੀਂ ਤੇ 12ਵੀਂ ਕਲਾਸ ਦਾ ਨਤੀਜਾ

10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵੱਲੋਂ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਨਤੀਜੇ ਨੂੰ ਲੈ ਕੇ ਅੱਜ ਵੱਡਾ ਅਪਡੇਟ ਆਇਆ ਹੈ। ਨਵੀਂ ਦਿੱਲੀ, 12 ਮਈ, ਦੇਸ਼ ਕਲਿੱਕ ਬਿਓਰੋ : 10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵੱਲੋਂ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਨਤੀਜੇ ਨੂੰ ਲੈ ਕੇ […]

Continue Reading

ਦਰਿਆ ’ਚ ਡੁੱਬੇ ਭੈਣ ਭਰਾ, ਭਰਾ ਦੀ ਲਾਸ਼ ਬਰਾਮਦ, ਭੈਣ ਦੀ ਭਾਲ ਜਾਰੀ

ਸੁਲਤਾਨਪੁਰ ਲੋਧੀ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਦੋ ਭੈਣ ਭਰਾ ਦਰਿਆ ਵਿੱਚ ਡੁੱਬ ਗਏ। ਭਰਾ ਦੀ ਲਾਸ਼ ਕੱਢ ਲਈ ਗਈ, ਜਦੋਂ ਕਿ ਭੈਣ ਦੀ ਅਜੇ ਭਾਲ ਜਾਰੀ ਹੈ। ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਆਹਲੀ ਕਲਾਂ ਵਾਲੇ ਦੇ ਦੋ ਭੈਣ ਭਰਾ ਦਰਿਆ ਵਿੱਚ ਡੁੱਬ ਗਏ। ਦੱਸਿਆ […]

Continue Reading

ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਪੁੱਤਰ ਨੇ ਦੋਸਤਾਂ ਨਾਲ ਮਿਲ ਕੇ ਕੁੱਟ-ਕੁੱਟ ਮਾਰਿਆ

ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਪੁੱਤਰ ਨੇ ਦੋਸਤਾਂ ਨਾਲ ਮਿਲ ਕੇ ਕੁੱਟ-ਕੁੱਟ ਮਾਰਿਆਬਠਿੰਡਾ, 12 ਮਈ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿੱਚ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ (Farmer leader Davinder Singh Sran) ਨੂੰ ਉਸਦੇ ਪੁੱਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਵਿਵਾਦ ਜ਼ਮੀਨ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ। ਕਿਸਾਨ […]

Continue Reading

5 ਦਿਨਾਂ ਤੋਂ ਬੰਦ ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡੇ ਖੋਲ੍ਹੇ

ਚੰਡੀਗੜ੍ਹ, 12 ਮਈ, ਦੇਸ਼ ਕਲਿਕ ਬਿਊਰੋ :Chandigarh Amritsar airports reopen: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪੰਜਾਬ ਵਿੱਚ ਦੋ ਦਿਨਾਂ ਲਈ ਸਥਿਤੀ ਆਮ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ (Chandigarh Amritsar airports) ਜੋ 5 ਦਿਨਾਂ ਤੋਂ ਬੰਦ ਸਨ, ਸਵੇਰੇ 10:30 ਵਜੇ ਤੋਂ ਖੋਲ੍ਹ ਦਿੱਤੇ ਗਏ ਹਨ। ਇਸ ਤੋਂ ਪਹਿਲਾਂ, 6-7 ਮਈ ਦੀ ਰਾਤ ਨੂੰ […]

Continue Reading

ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਠਿਆਂਵਾਲੀ ‘ਚ ਮੋਰਟਾਰ ਬੰਬ ਮਿਲਿਆ, ਫੌਜ ਦੀ ਟੀਮ ਮੌਕੇ ‘ਤੇ ਪਹੁੰਚੀ

ਫ਼ਾਜ਼ਿਲਕਾ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪੰਜਾਬ ਵਿੱਚ ਦੋ ਦਿਨਾਂ ਤੋਂ ਸਥਿਤੀ ਆਮ ਹੈ। ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਠਿਆਂਵਾਲੀ ਵਿੱਚ ਐਤਵਾਰ ਦੇਰ ਰਾਤ ਇੱਕ ਬੰਬ ਮਿਲਿਆ। ਸੂਚਨਾ ਮਿਲਦੇ ਹੀ ਫੌਜ ਦੇ ਅਧਿਕਾਰੀਆਂ ਦੀ ਇੱਕ ਟੀਮ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਰਾਣਾ ਲੱਗਦਾ ਹੈ […]

Continue Reading

ਭਾਰਤੀ ਫੌਜ ਦੀ Fake Video ਸ਼ੇਅਰ ਕਰਨ ਵਾਲਾ ਸਕੂਲ ਕਲਰਕ ਗ੍ਰਿਫਤਾਰ

ਭਾਰਤੀ ਫੌਜ ਵਿਰੁੱਧ ਚੱਲ ਰਹੀ ਜਾਅਲੀ ਵੀਡੀਓ ਨੂੰ ਸ਼ੇਅਰ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸੀਨੀਅਰ ਸੈਕੰਡਰੀ ਸਕੂਲ ਦੇ ਕਲਰਕ ਨੂੰ ਗ੍ਰਿਫ਼ਤਾਰ ਕੀਤਾ ਹੈ। ਖੰਨਾ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਵਿਰੁੱਧ ਚੱਲ ਰਹੀ Fake Video ਨੂੰ ਸ਼ੇਅਰ ਕਰਨ ਦੇ ਮਾਮਲੇ ਵਿੱਚ ਖੰਨਾ ਪੁਲਿਸ ਨੇ ਸੀਨੀਅਰ ਸੈਕੰਡਰੀ ਸਕੂਲ ਦੇ ਕਲਰਕ ਨੂੰ ਗ੍ਰਿਫ਼ਤਾਰ ਕੀਤਾ ਹੈ। […]

Continue Reading

ਜਲੰਧਰ : ਸ਼ਰਾਰਤੀ ਅਨਸਰਾਂ ਵੱਲੋਂ ਪਟਾਕੇ ਚਲਾ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼, FIR ਦਰਜ

ਜਲੰਧਰ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘੱਟ ਹੋਣ ਤੋਂ ਬਾਅਦ ਵੀ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਸਮੇਤ ਜਲੰਧਰ ਅਤੇ ਕਪੂਰਥਲਾ ‘ਤੇ ਵੀ ਪਾਕਿਸਤਾਨੀ ਮਿਜ਼ਾਈਲਾਂ ਅਤੇ ਡਰੋਨਾਂ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਇਸ ਦੌਰਾਨ, ਜਲੰਧਰ ਵਿੱਚ ਕੁਝ ਸ਼ਰਾਰਤੀ ਅਨਸਰਾਂ […]

Continue Reading

ਜੰਗਬੰਦੀ ਤੋਂ ਬਾਅਦ ਵੀ ਪ੍ਰਵਾਸੀ ਮਜ਼ਦੂਰਾਂ ‘ਚ ਡਰ ਦਾ ਮਾਹੌਲ, UP-ਬਿਹਾਰ ਵਾਪਸ ਪਰਤਣ ਲੱਗੇ

ਚੰਡੀਗੜ੍ਹ, 12 ਮਈ, ਦੇਸ਼ ਕਲਿਕ ਬਿਊਰੋ :‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ, ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਡਰੋਨ ਹਮਲਿਆਂ ਕਾਰਨ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼-ਬਿਹਾਰ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ। ਜੰਗਬੰਦੀ ਤੋਂ ਬਾਅਦ ਵੀ ਪ੍ਰਵਾਸੀ ਮਜ਼ਦੂਰਾਂ ਵਿੱਚ ਡਰ ਬਣਿਆ ਹੋਇਆ ਹੈ। ਇਸ ਕਾਰਨ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ‘ਤੇ ਪ੍ਰਵਾਸੀਆਂ ਦੀ ਭੀੜ ਸਾਫ਼ ਦੇਖੀ […]

Continue Reading