ਜਲੰਧਰ ’ਚ ਮਾਲ ਅਤੇ ਉਚੀਆਂ ਇਮਾਰਤਾਂ ਬੰਦ ਰੱਖਣ ਦੇ ਹੁਕਮ

ਜਲੰਧਰ, 10 ਮਈ, ਦੇਸ਼ ਕਲਿੱਕ ਬਿਓਰੋ : ਜਲੰਧਰ ਵਿੱਚ ਮੁੜ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਮਾਲ ਅਤੇ ਉੱਚੀਆਂ ਵਪਾਰਕ ਇਮਾਰਤਾਂ ਨੂੰ ਅੱਜ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਲੋਕਾਂ […]

Continue Reading

ਪਾਕਿਸਤਾਨ ਵਲੋਂ ਬੀਤੀ ਰਾਤ ਪੰਜਾਬ ਦੇ 7 ਜ਼ਿਲ੍ਹਿਆਂ ‘ਤੇ ਕੀਤੇ ਹਮਲੇ ਭਾਰਤੀ ਫੌਜ ਨੇ ਹਵਾ ਵਿੱਚ ਹੀ ਉਡਾਏ

ਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ਵਿੱਚ ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਸਰਹੱਦ ਅੰਦਰ ਦਾਖਲ ਹੋਏ, ਤਾਂ ਫੌਜ ਦੀ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਉਡਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ, ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ।ਹਮਲੇ ਦੌਰਾਨ, […]

Continue Reading

ਕੰਗਨੀਵਾਲ ਇਲਾਕੇ ਵਿੱਚ ਰਾਕੇਟ ਵਰਗੀ ਚੀਜ਼ ਕਾਰ ‘ਤੇ ਡਿੱਗੀ, ਡਰੋਨ ਦੇ ਟੁਕੜੇ ਸੁੱਤੇ ਵਿਅਕਤੀ ਉੱਤੇ ਡਿੱਗਣ ਕਾਰਨ ਜ਼ਖ਼ਮੀ

ਜਲੰਧਰ, 10 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਲਗਾਤਾਰ ਤੀਜੇ ਦਿਨ ਪੰਜਾਬ ‘ਤੇ ਹਮਲਾ ਕੀਤਾ ਤੇ ਭਾਰਤੀ ਫੌਜ ਨੇ ਉਸ ਨੂੰ ਨਾਕਾਮ ਕਰ ਦਿੱਤਾ।ਅੱਜ ਸਵੇਰੇ 5 ਵਜੇ ਅੰਮ੍ਰਿਤਸਰ, ਪਠਾਨਕੋਟ ਅਤੇ ਜਲੰਧਰ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਸਵੇਰੇ 2 ਵਜੇ, ਜਲੰਧਰ ਵਿੱਚ ਆਰਮੀ ਕੈਂਪ ਦੇ ਨੇੜੇ ਦੋ ਥਾਵਾਂ ‘ਤੇ ਡਰੋਨ ਦੀ ਆਵਾਜਾਈ ਦੇਖੀ ਗਈ। ਇਸ […]

Continue Reading

ਅੱਜ ਦਾ ਇਤਿਹਾਸ

10 ਮਈ 1994 ਨੂੰ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਨੈਲਸਨ ਮੰਡੇਲਾ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਬਣੇ ਸਨਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 10 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 10 ਮਈ ਦਾ ਇਤਿਹਾਸ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-05-2025 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹˆਉ ਕਹਾ ਯਿਆ ਮਨ […]

Continue Reading

ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਚੰਡੀਗੜ੍ਹ, 09 ਮਈ: ਦੇਸ਼ ਕਲਿੱਕ ਬਿਓਰੋਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ  ਇਨ੍ਹਾਂ ਕੌਮੀ ਲੋਕ  ਅਦਾਲਤਾਂ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ, ਦੇਸ਼ ਕਲਿੱਕ ਬਿਓਰੋ    ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ […]

Continue Reading

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿੱਤੀ ਸਾਲ 2024-25 ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ ਅੰਮ੍ਰਿਤਸਰ ਦੇ ਬਿਜਲੀ ਡਿਸਟ੍ਰੀਬਿਊਸ਼ਨ ਨੈੱਟਵਰਕ ਦੇ ਆਧੁਨਿਕੀਕਰਨ ਸਬੰਧੀ ਪ੍ਰਗਤੀ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਇੱਕ ਪ੍ਰਮੁੱਖ ਧਾਰਮਿਕ, ਸੱਭਿਆਚਾਰਕ ਅਤੇ ਆਰਥਿਕ ਕੇਂਦਰ ਵਜੋਂ ਉਭਰ ਰਿਹਾ ਹੈ ਜਿਸ ਕਰਕੇ […]

Continue Reading

ਪੰਜਾਬ ਮੰਤਰੀ ਮੰਡਲ ਵੱਲੋਂ ਵੱਡਾ ਫੈਸਲਾ, ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ’ਚ ਲਿਆਉਣ ਦੀ ਦਿੱਤੀ ਸਹਿਮਤੀ

900 ਕਰਮਚਾਰੀ ਰੈਗੁਲਰ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 9 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ ਦੇ ਲੋਕਾਂ ਦੇ ਭਲਾਈ, ਸੁਰੱਖਿਆ ਅਤੇ ਇਸ ਦੇ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਹ ਫੈਸਲੇ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ […]

Continue Reading

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਚੰਡੀਗੜ੍ਹ, 9 ਮਈ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੱਜ ਦੂਰਦਰਸ਼ੀ ਤੇ ਲੋਕ ਭਲਾਈ ਵਾਲਾ ਫੈਸਲਾ ਲੈ ਕੇ ਸ਼ਹਿਰੀਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਵਜ਼ਾਰਤ ਦੀ ਮੀਟਿੰਗ ਵਿੱਚ ਸੂਬੇ ’ਚ ਕਿਫਾਇਤੀ ਰਿਹਾਇਸ਼ੀ ਯੋਜਨਾਵਾਂ ਵਿੱਚ ਤੇਜ਼ੀ ਲਿਆਉਣ ਅਤੇ ਅਰਬਨ ਅਸਟੇਟ ਦੇ ਤੇਜ਼ੀ ਨਾਲ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ […]

Continue Reading