ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਫਰਵਰੀ: ਦੇਸ਼ ਕਲਿੱਕ ਬਿਊਰੋ: ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ […]
Continue Reading
