ਚੰਡੀਗੜ੍ਹ ’ਚ ਵਜੇ ਸਾਇਰਨ, ਹੋਇਆ ਬਲੈਕ ਆਊਟ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਅੱਜ ਦੇਰ ਸ਼ਾਮ ਨੂੰ ਸਾਇਰਨ ਵੱਜਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਤੁਰੰਤ ਬਾਅਦ ਪੂਰੇ ਸ਼ਹਿਰ ਨੂੰ ਬਲੈਕ ਆਊਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਐਂਮਰਜੈਂਸੀ ਦੇ ਹਾਲਤ ਵਿੱਚ ਸਹਿਯੋਗ ਕੀਤਾ ਜਾਵੇ। ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ […]

Continue Reading

ਮੋਹਾਲੀ ਜ਼ਿਲ੍ਹੇ ‘ਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ “ਨੋ ਫਲਾਇੰਗ ਜ਼ੋਨ” ਦੇ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਅਤੇ ਕਸ਼ਮੀਰ ਵਿੱਚ 22.04.2025 ਨੂੰ ਪਹਿਲਗਾਮ ਹਮਲੇ ਕਾਰਨ ਪੈਦਾ ਹੋਏ ਮੌਜੂਦਾ ਦ੍ਰਿਸ਼ ਅਤੇ ਆਮ ਲੋਕਾਂ ਦੇ ਸੁਰੱਖਿਆ ਪਹਿਲੂਆਂ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੁਆਰਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਨਾਲ ਲੈਸ ਡਰੋਨਾਂ ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਕਰਨ ਦੇ ਹਾਲ ਹੀ ਦੇ ਰੁਝਾਨਾਂ ਕਾਰਨ, ਉਭਰ ਰਹੇ ਖਤਰਿਆਂ […]

Continue Reading

ਮੋਹਾਲੀ ‘ਚ ਬਲੈਕ ਆਊਟ

ਮੋਹਾਲੀ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿੱਚ ਆਪਣੀ ਤਣਾਅ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਅੱਜ ਪਾਕਿਸਤਾਨ ਵੱਲੋਂ ਕਈ ਥਾਵਾਂ ਉਤੇ ਹਮਲੇ ਕਰਨ ਦੀ ਕੋਸ਼ਿਸ ਕੀਤੀ ਗਈ ਹੈ, ਪ੍ਰੰਤੂ ਭਾਰਤੀ ਫੌਜ ਨੇ ਸਫਲ ਨਹੀਂ […]

Continue Reading

ਜੰਮੂ ਏਅਰਪੋਰਟ ਅਤੇ ਪਠਾਨਕੋਟ ‘ਤੇ ਪਾਕਿਸਤਾਨ ਵੱਲੋਂ ਹਵਾਈ ਹਮਲਾ

ਚੰਡੀਗੜ੍ਹ: 8 ਮਈ, ਦੇਸ਼ ਕਲਿੱਕ ਬਿਓਰੋਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿੱਚ ਚੱਲ ਰਿਹਾ ਤਣਾਅ ਲਗਾਤਾਰ ਵੱਧਦਾ ਦਿਖਾਈ ਦੇ ਰਿਹਾ ਹੈ। ਭਾਰਤ ਵੱਲੋਂ ਪਾਕਿਸਤਾਨ ਵਿੱਚ ਕੀਤੇ ਅੱਤਵਾਦੀ ਟ੍ਰੇਨਿੰਗ ਸੈਂਟਰਾਂ ‘ਤੇ ਹਵਾਈ ਹਮਲਿਆਂ ਤੋਂ ਬਾਅਦ ਪਾਕਿਸਤਾਨ ਵੀ ਬਦਲੇ ਦੀ ਰਾਹ ‘ਤੇ ਚੱਲ ਪਿਆ ਹੈ।ਪਾਕਿਸਤਾਨ ਵੱਲੋਂ ਵੀ ਭਾਰਤ ਤੇ ਹਮਲੇ ਕੀਤੇ ਜਾ ਰਹੇ ਹਨ । ਹੁਣੇ […]

Continue Reading

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ […]

Continue Reading

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 8 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ […]

Continue Reading

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਚੰਡੀਗੜ੍ਹ, 8 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ […]

Continue Reading

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਚੰਡੀਗੜ੍ਹ/ਨਵੀਂ ਦਿੱਲੀ, 8 ਮਈ-  ਦੇਸ਼ ਕਲਿੱਕ ਬਿਓਰੋਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਤੇ ਹੋਰ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ […]

Continue Reading

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ ਨੰਗਲ (ਰੂਪਨਗਰ), 8 ਮਈ, ਦੇਸ਼ ਕਲਿੱਕ ਬਿਓਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ […]

Continue Reading

ਲੁਧਿਆਣਾ ‘ਚ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ

ਲੁਧਿਆਣਾ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਰੇ ਜ਼ਿਲ੍ਹੇ ਦੇ ਸਕੂਲ 9 ਅਤੇ 10 ਮਈ ਲਈ ਮੁਕੰਮਲ ਬੰਦ […]

Continue Reading