AAP ਆਗੂ ਵਿਜੇ ਨਾਇਰ ਵਿਆਹ ਦੇ ਬੰਧਨ ‘ਚ ਬੱਝੇ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ (Vijay Nair) ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਵਿਆਹ ਸਮਾਰੋਹ ਮੁੰਬਈ ਵਿੱਚ ਹੋਇਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜੀ

ਬਰਨਾਲਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਨੇ ਦੱਸਿਆ ਕਿ ਡੱਲੇਵਾਲ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰਣਜੀਤ ਸਿੰਘ […]

Continue Reading

ਅੱਜ ਦਾ ਇਤਿਹਾਸ

8 ਅਪ੍ਰੈਲ 2008 ਨੂੰ ਆਂਧਰਾ ਪ੍ਰਦੇਸ਼ ਤੇ ਕਰਨਾਟਕ ਦੀਆਂ ਸਰਕਾਰਾਂ ਨੇ ਆਪਣੇ ਰਾਜਾਂ ‘ਚ ਸਿੱਖਾਂ ਨੂੰ ਘੱਟ ਗਿਣਤੀ ਘੋਸ਼ਿਤ ਕੀਤਾ ਸੀਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-04-2025 ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ […]

Continue Reading

ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

Punjab (Pak) : ਭਿਆਨਕ ਸੜਕ ਹਾਦਸੇ ’ਚ 11 ਲੋਕਾਂ ਦੀ ਮੌਤ

ਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ […]

Continue Reading

ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਦਾ ਹਰਜੀਤ ਸਿੰਘ ਗਰੇਵਾਲ ਨੇ ਕੀਤਾ ਸਵਾਗਤ

ਭਗਵੰਤ ਮਾਨ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਦੇਣ MSP: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਨੇ ਸ਼ਿਵਰਾਜ […]

Continue Reading

ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ

ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ ਐਸ.ਏ.ਐਸ ਨਗਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਜ਼ਮਾਨੇ ਵਿੱਚ ਲੋਕਾਂ ਉਤੇ ਹੋਰ ਮਾਰ ਪਈ ਹੈ। ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ […]

Continue Reading

ਡੇ-ਸਕਾਲਰ ਸਪੋਰਟਸ ਵਿੰਗ ਦੀ ਚੋਣ ਲਈ ਟਰਾਇਲ 8 ਅਪੈਲ ਤੋਂ : ਜ਼ਿਲ੍ਹਾ ਖੇਡ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਡੇ-ਸਕਾਲਰ ਸਪੋਰਟਸ ਵਿੰਗ ਸਕੂਲਾਂ ਲਈ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੰਦੇ ਹੋਏ ਦੱਸਿਆ ਕਿ ਸਿਲੈਕਸ਼ਨ ਟਰਾਇਲ ਵਿੱਚ […]

Continue Reading