ਮਾਨ ਸਰਕਾਰ ਦੀਆਂ ਨੀਤੀਆਂ ਕਰਕੇ ਨਹੀਂ, ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਘਟਿਆ ਨੌਜਵਾਨਾਂ ਦਾ ਪਰਵਾਸ : ਵਿਜੇ ਸਾਂਪਲਾ
ਜਲੰਧਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਜਲੰਧਰ ‘ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠਾ ਦਾਅਵਾ […]
Continue Reading
