ਪੰਜਾਬ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਚੰਡੀਗੜ੍ਹ: 8 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਪੁਲਿਸ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਗੈਸ ਸਿੰਲਡਰ ਫੱਟਣ ਨਾਲ 8 ਲੋਕਾਂ ਦੀ ਮੌਤ 4 ਜ਼ਖਮੀ

ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜੈਪੁਰ, 8 ਮਈ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ […]

Continue Reading

ਪੰਜਾਬ ‘ਚ ਅਣਪਛਾਤੇ ਬਦਮਾਸ਼ਾਂ ਨੇ ਚਲਾਈਆਂ ਚੌਲ ਵਪਾਰੀ ਦੇ ਘਰ ਬਾਹਰ ਗੋਲੀਆਂ

ਕਪੂਰਥਲਾ, 8 ਮਈ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਮੁਹੱਲਾ ਪਰਮਜੀਤ ਗੰਜ ਵਿੱਚ ਬੁੱਧਵਾਰ ਦੇਰ ਰਾਤ ਕੁਝ ਅਣਪਛਾਤੇ ਬਦਮਾਸ਼ਾਂ ਨੇ ਇੱਕ ਚੌਲ ਵਪਾਰੀ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਅਨੁਸਾਰ ਬਦਮਾਸ਼ਾਂ ਨੇ ਪੰਜ ਰਾਉਂਡ ਫਾਇਰ ਕੀਤੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਬ-ਡਿਵੀਜ਼ਨ ਅਤੇ ਸਿਟੀ ਪੁਲਿਸ ਸਟੇਸ਼ਨ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ ਅਗਲੇ ਹੁਕਮਾਂ ਤੱਕ ਰਹੇਗਾ ‘ਬਲੈਕ ਆਊਟ’

ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਗੁਰਦਾਸਪੁਰ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ […]

Continue Reading

ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਵਿੱਚ ਭਾਰਤ ਵਲੋਂ ਹਵਾਈ ਹਮਲੇ ਤੋਂ ਬਾਅਦ, ਚੰਡੀਗੜ੍ਹ ਦੇ ਸਾਰੇ ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਰਾਸ਼ਟਰੀ ਸਿਹਤ ਮਿਸ਼ਨ, ਚੰਡੀਗੜ੍ਹ (ਯੂਟੀ) ਦੇ ਸਿਹਤ ਨਿਰਦੇਸ਼ਕ ਨੇ ਇਹ ਹੁਕਮ ਜਾਰੀ ਕੀਤਾ ਹੈ।ਇਸ ਹੁਕਮ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 02 ਇਮਾਰਤਾਂ ’ਤੇ ਚੱਲਿਆ ਬੁਲਡੋਜਰ

ਗਿੱਦੜਬਹਾ, ਸ੍ਰੀ ਮੁਕਤਸਰ ਸਾਹਿਬ, 08 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿੱਚ ਦੋ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ […]

Continue Reading

ਪੰਜਾਬ ਪੁਲਿਸ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਵੱਲੋਂ ਆਪ੍ਰੇਸ਼ਨ ਸੰਧੂਰ ਚਲਾਉਣ ਤੋਂ ਬਾਅਦ, ਇਸਦੇ ਪ੍ਰਭਾਵ ਹੁਣ ਪੰਜਾਬ ਵਿੱਚ ਦਿਖਾਈ ਦੇ ਰਹੇ ਹਨ। ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 532 ਕਿਲੋਮੀਟਰ ਸਰਹੱਦ ‘ਤੇ ਫੌਜ ਐਕਸ਼ਨ ਮੋਡ ਵਿੱਚ ਆ ਗਈ ਹੈ। ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਦੀਆਂ […]

Continue Reading

BBMB ਦੇ ਇੱਕ ਅਧਿਕਾਰੀ ਵਲੋਂ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼, AAP ਵਰਕਰਾਂ ਵਲੋਂ ਘਿਰਾਓ

AG ਨੂੰ ਨਾਲ ਲੈ ਕੇ CM ਭਗਵੰਤ ਮਾਨ ਨੰਗਲ ਡੈਮ ਲਈ ਰਵਾਨਾਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ ਭਵਨ ਦੇ ਮੁੱਖ ਗੇਟ ‘ਤੇ ਜੜਿਆ ਤਾਲਾਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਇਸ ਵਿਵਾਦ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਜਾ […]

Continue Reading

ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਜਵਾਨ ਸ਼ਹੀਦ

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿੱਚਕਾਰ ਤਣਾਅ ਲਗਾਤਾਰ ਜਾਰੀ ਹੈ। ਪਾਕਿਸਤਾਨ ਵੱਲੋਂ ਐਲਓਸੀ ਉਤੇ ਕੀਤੀ ਗਈ ਗੋਲੀਬਾਰੀ ਵਿੱਚ ਭਾਰਤ ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਸ ਸਬੰਧੀ ਜਾਣਕਾਰੀ ਮੁੱਖ […]

Continue Reading